ਪੜਚੋਲ ਕਰੋ

ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ਤੇ ਦਿਲਜੀਤ ਦੋਸਾਂਝ ਦੁਖੀ, ਕਿਹਾ- ਬੱਸ ਕਰੋ ਰੱਬ ਦੇ ਠੇਕੇਦਾਰ ਨਾ ਬਣੋ

Diljit Dosanjh: ਦਿਲਜੀਤ ਦੋਸਾਂਝ ਨੇ ਇੱਕ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਦੀ ਹਾਲ ਹੀ ਭੇਦ ਭਰੀ ਹਾਲਤ `ਚ ਮੌਤ ਹੋ ਗਈ। ਉਹ ਲੜਕੀ ਸਿਰਫ਼ ਆਪਣੇ ਹੱਕਾਂ ਲਈ ਲੜ ਰਹੀ ਸੀ

Diljit Dosanjh Mahsa Amini: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ਵਿੱਚ ਹਨ। ਕਾਰਨ ਹੈ ਉਨ੍ਹਾਂ ਦੀ ਫ਼ਿਲਮ ਜੋਗੀ ਸੁਪਰਹਿੱਟ ਹੋ ਗਈ ਹੈ, ਦੂਜਾ ਕਾਰਨ ਇਹ ਹੈ ਕਿ ਉਨ੍ਹਾਂ ਦੀ ਫ਼ਿਲਮ `ਬਾਬੇ ਭੰਗੜਾ ਪਾਉਂਦੇ ਨੇ` ਦਾ ਗਾਣਾ ਕੋਕਾ, ਜੋ ਇਸ ਸਮੇਂ ਬੱਚੇ ਬੱਚੇ ਦੀ ਜ਼ੁਬਾਨ ਤੇ ਹੈ। ਇਸ ਦੇ ਨਾਲ ਨਾਲ ਦਿਲਜੀਤ ਦੋਸਾਂਝ ਹਰ ਸਮਾਜਕ ਮੁੱਦੇ ਤੇ ਖੁੱਲ੍ਹ ਕੇ ਆਪਣੀ ਰਾਏ ਰੱਖਦੇ ਹਨ। ਉਹ ਹਰ ਸਮਾਜਕ ਮੁੱਦੇ ਬੇਬਾਕੀ ਨਾਲ ਬੋਲਦੇ ਹਨ। 

ਦਿਲਜੀਤ ਦੋਸਾਂਝ ਨੇ ਇੱਕ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਦੀ ਹਾਲ ਹੀ ਭੇਦ ਭਰੀ ਹਾਲਤ `ਚ ਮੌਤ ਹੋ ਗਈ। ਉਹ ਲੜਕੀ ਸਿਰਫ਼ ਆਪਣੇ ਹੱਕਾਂ ਲਈ ਲੜ ਰਹੀ ਸੀ। ਹੁਣ ਉਸ ਨੂੰ ਇਨਸਾਫ਼ ਦਿਵਾਉਣ ਲਈ ਪੂਰਾ ਈਰਾਨ ਸੜਕਾਂ ਤੇ ਉੱਤਰ ਆਇਆ ਹੈ। 

ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਈਰਾਨ `ਚ ਮਹਿਸਾ ਅਮੀਨੀ ਨੂੰ ਇਨਸਾਫ਼ ਦਿਵਾਉਣ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਦਿਲਜੀਤ ਨੇ ਕੈਪਸ਼ਨ `ਚ ਲਿਖਿਆ, "ਜੀਅ ਲੈਣ ਦਿਓ ਲੋਕਾਂ ਨੂੰ, ਰੱਬ ਦਾ ਵਾਸਤਾ, ਰੱਬ ਦੇ ਠੇਕੇਦਾਰ ਨਾ ਬਣੋ। ਰੱਬ ਨੇ ਕੋਈ ਡਰੈੱਸ ਨੀ ਬਣਾਈ।"

ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ਤੇ ਦਿਲਜੀਤ ਦੋਸਾਂਝ ਦੁਖੀ, ਕਿਹਾ- ਬੱਸ ਕਰੋ ਰੱਬ ਦੇ ਠੇਕੇਦਾਰ ਨਾ ਬਣੋ

ਕਾਬਿਲੇਗ਼ੌਰ ਹੈ ਕਿ ਈਰਾਨ `ਚ ਪਿਛਲੇ ਲੰਮੇ ਸਮੇਂ ਤੋਂ ਹਿਜਾਬ ਨੂੰ ਲੈਕੇ ਵਿਰੋਧ ਚੱਲ ਰਿਹਾ ਸੀ। ਮਹਿਲਾਵਾਂ ਵੱਲੋਂ ਆਪਣੇ ਅਧਿਕਾਰਾਂ ਦੀ ਲੜਾਈ ਲੜੀ ਜਾ ਰਹੀ ਹੈ। ਇਸ ਲੜਾਈ `ਚ ਮਹਿਸਾ ਅਮੀਨੀ ਮੋਹਰੀ ਸੀ, ਜਿਸ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਸੀ। ਉਸ ਦੀ ਮੌਤ ਤੇ ਪੂਰੀ ਦੁਨੀਆ `ਚ ਗ਼ੁੱਸਾ ਹੈ। ਈਰਾਨ `ਚ ਸੜਕਾਂ ਤੇ ਪ੍ਰਦਰਸ਼ਨਕਾਰੀ ਸੰਘਰਸ਼ ਕਰਕੇ ਮਹਿਸਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

ਮਹਿਸਾ ਇਰਾਨ ਵਿੱਚ ਤਹਿਰਾਨ ਤੋਂ ਬਾਹਰ ਰਹਿੰਦੀ ਸੀ। ਪਿਛਲੇ ਦਿਨੀਂ ਜਦੋਂ ਉਹ ਆਪਣੇ ਪਰਿਵਾਰ ਨਾਲ ਤਹਿਰਾਨ ਗਈ ਤਾਂ ਉਸ ਨੂੰ ਪੁਲਿਸ ਨੇ ਤੁਰੰਤ ਗ੍ਰਿਫ਼ਤਾਰ ਕਰ ਲਿਆ। ਫਿਰ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਉਸ 'ਤੇ ਸਹੀ ਢੰਗ ਨਾਲ ਹਿਜਾਬ ਨਾ ਪਹਿਨਣ ਦਾ ਦੋਸ਼ ਸੀ। ਪੁਲਿਸ ਹਿਰਾਸਤ `ਚ ਮਹਿਸਾ ਅਮੀਨੀ ਨੂੰ ਟਾਰਚਰ ਵੀ ਕੀਤਾ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਦੀਪਿਕਾ ਪਾਦੂਕੋਣ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਦਾਖਲ, ਪੜ੍ਹੋ ਪੂਰੀ ਖਬਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾਦਿਲਜੀਤ ਨੇ ਵਰੁਣ ਧਵਨ ਤੋਂ ਕਰਵਾਏ ਤਰਲੇ , ਵੀਡੀਓ ਹੋਈ ਲੀਕਦਿਲਜੀਤ ਦੋਸਾਂਝ ਦੇ ਸ਼ੋਅ 'ਚ Live ਪ੍ਰਪੋਜ਼ਲ, ਬਣ ਗਈ ਜੋੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget