ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੂੰ ਆਈ ਬਚਪਨ ਦੀ ਯਾਦ, ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ

Diljit Dosanjh Pics: ਦਿਲਜੀਤ ਦੋਸਾਂਝ ਨੇ ਆਪਣੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਫੈਨਜ਼ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦਿਲਜੀਤ ਇਨ੍ਹਾਂ ਤਸਵੀਰਾਂ 'ਚ ਕਾਫੀ ਜ਼ਿਆਦਾ ਕਿਊਟ ਲੱਗ ਰਹੇ ਹਨ

Diljit Dosanjh Childhood Pics: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਚਰਚਾ 'ਚ ਬਣੇ ਹੋਏ ਹਨ। ਦਰਅਸਲ, ਕਲਾਕਾਰ ਇੰਨੀਂ ਦਿਨੀਂ ਆਪਣੀ ਆਉਸ ਵਾਲੀ ਫਿਲਮ 'ਚਮਕੀਲਾ' ਦਾ ਸ਼ੂਟਿੰਗ 'ਚ ਬਿਜ਼ੀ ਹੈ। ਇਸ ਦੌਰਾਨ ਦਿਲਜੀਤ ਦੀ ਚਮਕੀਲਾ ਲੁੱਕ 'ਚ ਲਗਾਤਾਰ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। 

ਇਹ ਵੀ ਪੜ੍ਹੋ: ਐਮੀ ਵਿਰਕ ਦੇ ਗਾਣੇ 'ਚੰਨ ਸਿਤਾਰੇ' ਨੇ ਯੂਟਿਊਬ 'ਤੇ ਪੂਰੇ ਕੀਤੇ 10 ਕਰੋੜ ਵਿਊਜ਼, ਇੰਸਟਾਗ੍ਰਾਮ 'ਤੇ ਵੀ ਬਣਾਇਆ ਇਹ ਰਿਕਾਰਡ

ਇਸੇ ਦਰਮਿਆਨ ਦਿਲਜੀਤ ਦੋਸਾਂਝ ਨੇ ਆਪਣੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਫੈਨਜ਼ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦਿਲਜੀਤ ਇਨ੍ਹਾਂ ਤਸਵੀਰਾਂ ਵਿੱਚ ਕਾਫੀ ਜ਼ਿਆਦਾ ਕਿਊਟ ਲੱਗ ਰਹੇ ਹਨ। ਤੁਸੀਂ ਵੀ ਦੇਖੋ ਦਿਲਜੀਤ ਦੀਆਂ ਤਸਵੀਰਾਂ:

Diljit Dosanjh: ਦਿਲਜੀਤ ਦੋਸਾਂਝ ਨੂੰ ਆਈ ਬਚਪਨ ਦੀ ਯਾਦ, ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ

Diljit Dosanjh: ਦਿਲਜੀਤ ਦੋਸਾਂਝ ਨੂੰ ਆਈ ਬਚਪਨ ਦੀ ਯਾਦ, ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ

Diljit Dosanjh: ਦਿਲਜੀਤ ਦੋਸਾਂਝ ਨੂੰ ਆਈ ਬਚਪਨ ਦੀ ਯਾਦ, ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ

Diljit Dosanjh: ਦਿਲਜੀਤ ਦੋਸਾਂਝ ਨੂੰ ਆਈ ਬਚਪਨ ਦੀ ਯਾਦ, ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ

ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਦਿਲਜੀਤ ਦੀ ਆਪਣੇ ਪੁੱਤਰ ਨਾਲ ਤਸਵੀਰ ਸਾਹਮਣੇ ਆਈ ਸੀ, ਹੁਣ ਇਨ੍ਹਾਂ ਤਸਵੀਰਾਂ ਨੂੰ ਦੇਖ ਇਹ ਕਿਹਾ ਜਾ ਸਕਦਾ ਹੈ ਕਿ ਬੇਟੇ ਦੀ ਸੂਰਤ ਦਿਲਜੀਤ ਨਾਲ ਹੂ-ਬ-ਹੂ ਮੇਲ ਖਾਂਦੀ ਹੈ। ਦੇਖੋ ਇਹ ਤਸਵੀਰ:

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ 'ਚਮਕੀਲਾ' ਦੀ ਸ਼ੂਟਿੰਗ ਕਰ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਸੰਗਰੂਰ ਵਿੱਚ ਚੱਲ ਰਹੀ ਹੈ। ਫਿਲਮ ਦੇ ਸੈੱਟ ਤੋਂ ਦਿਲਜੀਤ ਦੀਆਂ ਸ਼ੂਟਿੰਗ ਕਰਦੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਪਿਛਲੇ ਦਿਨੀਂ ਦਿਲਜੀਤ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਚਮਕੀਲਾ ਬਣ ਕੇ ਸਟੇਜ 'ਤੇ ਪਰਫਾਰਮ ਕਰਦੇ ਨਜ਼ਰ ਆਏ ਸੀ। ਇਹੀ ਨਹੀਂ ਉਹ ਸਟੇਜ 'ਤੇ ਚਮਕੀਲੇ ਦਾ ਗਾਣਾ ਵੀ ਗਾ ਰਹੇ ਸੀ। ਇਸ ਫਿਲਮ 'ਚ ਨਿਸ਼ਾ ਬਾਨੋ ਤੇ ਪਰੀਨਿਤੀ ਚੋਪੜਾ ਵੀ ਦਿਲਜੀਤ ਨਾਲ ਐਕਟਿੰਗ ਕਰਦੀਆਂ ਨਜ਼ਰ ਆਉਣ ਵਾਲੀਆਂ ਹਨ। ਦੱਸ ਦਈਏ ਕਿ ਬਾਲੀਵੁੱਡ ਅਦਾਕਾਰਾ ਪਰੀਨਿਤੀ ਚੋਪੜਾ ਇਸ ਫਿਲਮ 'ਚ ਚਮਕੀਲਾ ਦੀ ਦੂਜੀ ਪਤਨੀ ਅਮਰਜੋਤ ਦਾ ਕਿਰਦਾਰ ਨਿਭਾ ਰਹੀ ਹੈ।

ਇਹ ਵੀ ਪੜ੍ਹੋ: ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਨੇ ਖਰੀਦਿਆ ਆਲੀਸ਼ਾਨ ਬੰਗਲਾ, ਦੇਖੋ ਇਹ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget