ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਫੁੱਲ ਚਮਕੀਲਾ ਲੁੱਕ 'ਚ ਸ਼ੇਅਰ ਕੀਤੀ ਤਸਵੀਰ, ਲੁੱਕ ਦੇਖ ਹੋ ਜਾਓਗੇ ਹੈਰਾਨ

Diljit Dosanjha Chamkila: ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ;ਤੇ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਪੂਰੇ ਚਮਕੀਲਾ ਲੁੱਕ 'ਚ ਨਜ਼ਰ ਆ ਰਹੇ ਹਨ। ਦਿਲਜੀਤ ਦੀ ਇਸ ਤਸਵੀਰ ਨੂੰ ਦੇਖ ਹਰ ਕੋਈ ਹੈਰਾਨ ਹੋ ਰਿਹਾ ਹੈ।

Diljit Dosanjha Chamkila Look: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਅੱਜ ਕੱਲ ਕਾਫੀ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਗਾਇਕ ਭਾਰਤ ਪਰਤਿਆ ਤਾਂ ਆਉਂਦੇ ਹੀ ਉਨ੍ਹਾਂ ਨੇ ਆਪਣੇ ਇੰਟਰਵਿਊ 'ਚ ਧਮਾਕਾ ਕਰ ਦਿੱਤਾ। ਉਨ੍ਹਾਂ ਨੇ ਬੇਬਾਕੀ ਨਾਲ ਬੋਲਿਆ ਸੀ ਕਿ 'ਸਿੱਧੂ ਮੂਸੇਵਾਲਾ ਦਾ ਕਤਲ 100 ਪਰਸੈਂਟ ਸਰਕਾਰ ਦੀ ਨਾਲਾਇਕੀ ਹੈ।' ਇਸ ਤੋਂ ਬਾਅਦ ਦਿਲਜੀਤ ਨੇ 'ਬੋਰਨ ਟੂ ਸ਼ਾਈਨ' ਵਰਲਡ ਟੂਰ ਤਹਿਤ ਮੁੰਬਈ 'ਚ ਲਾਈਵ ਸ਼ੋਅ ਕੀਤਾ, ਜਿਸ ਦੀ ਖੂਬ ਚਰਚਾ ਹੋਈ। ਤੇ ਹੁਣ ਐਕਟਰ ਆਪਣੇ ਬਿਲਕੁਲ ਨਵੇਂ ਲੁੱਕ ਕਰਕੇ ਚਰਚਾ ਵਿੱਚ ਹੈ।

ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ;ਤੇ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਪੂਰੇ ਚਮਕੀਲਾ ਲੁੱਕ 'ਚ ਨਜ਼ਰ ਆ ਰਹੇ ਹਨ। ਦਿਲਜੀਤ ਦੀ ਇਸ ਤਸਵੀਰ ਨੂੰ ਦੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ ਤਸਵੀਰ ਵਿੱਚ ਦਿਲਜੀਤ ਦੀ ਲੁੱਕ ਹੂ-ਬ-ਹੂ ਚਮਕੀਲਾ ਵਰਗੀ ਲੱਗਦੀ ਹੈ। ਦਾੜੀ ਦਾ ਸਟਾਇਲ ਬਦਲਣ ਨਾਲ ਹੀ ਦਿਲਜੀਤ ਦੀ ਲੁੱਕ ਵੀ ਬਿਲਕੁਲ ਅਲੱਗ ਲੱਗਣ ਲੱਗ ਪਈ ਹੈ।  ਦੇਖੋ ਇਹ ਤਸਵੀਰ:

Diljit Dosanjh: ਦਿਲਜੀਤ ਦੋਸਾਂਝ ਨੇ ਫੁੱਲ ਚਮਕੀਲਾ ਲੁੱਕ 'ਚ ਸ਼ੇਅਰ ਕੀਤੀ ਤਸਵੀਰ, ਲੁੱਕ ਦੇਖ ਹੋ ਜਾਓਗੇ ਹੈਰਾਨ

ਦੱਸ ਦਈਏ ਕਿ ਦਿਲਜੀਤ ਦੋਸਾਂਝ ਇਮਤਿਆਜ਼ ਅਲੀ ਦੀ ਫਿਲਮ 'ਚਮਕੀਲਾ' ;ਚ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਉਹ ਪਰਦੇ 'ਤੇ ਚਮਕੀਲੇ ਦੀ ਜ਼ਿੰਦਗੀ ਨੂੰ ਜੀਣ ਜਾ ਰਹੇ ਹਨ।

View this post on Instagram
 
A post shared by DILJIT DOSANJH (@diljitdosanjh)

ਫ਼ਿਲਮ ਦਾ ਨਿਰਦੇਸ਼ਨ ਇਮਤਿਆਜ਼ ਅਲੀ ਕਰਨਗੇ। ਦਿਲਜੀਤ ਨੇ ਦੱਸਿਆ ਕਿ ਰੋਜ਼ ਉਨ੍ਹਾਂ ਨੂੰ ਇਮਤਿਆਜ਼ ਅਲੀ ਵੱਲੋਂ ਕੋਈ ਨਾ ਕੋਈ ਈ-ਮੇਲ ਆਉਂਦੀ ਹੈ, ਜਿਸ ’ਚ ਚਮਕੀਲਾ ਦੀ ਜ਼ਿੰਦਗੀ ਬਾਰੇ ਕੁਝ ਨਾ ਕੁਝ ਲਿਖਿਆ ਹੁੰਦਾ ਹੈ। ਉਨ੍ਹਾਂ ਨੂੰ ਲੱਗਦਾ ਸੀ ਕਿ ਚਮਕੀਲਾ ਬਾਰੇ ਉਨ੍ਹਾਂ ਨੂੰ ਕਾਫੀ ਜਾਣਕਾਰੀ ਹੈ ਪਰ ਇਮਤਿਆਜ਼ ਅਲੀ ਰੋਜ਼ ਕੁਝ ਨਾ ਕੁਝ ਨਵਾਂ ਉਨ੍ਹਾਂ ਨੂੰ ਦੱਸਦੇ ਰਹਿੰਦੇ ਹਨ। ਦੱਸ ਦੇਈਏ ਕਿ ਇਸ ਫ਼ਿਲਮ ਦਾ ਸੰਗੀਤ ਦਿਲਜੀਤ ਦੋਸਾਂਝ ਨੇ ਲੈਜੰਡ ਏ. ਆਰ. ਰਹਿਮਾਨ ਨਾਲ ਬਣਾਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget