ਪੜਚੋਲ ਕਰੋ

Diljit Dosanjh: 'ਚਮਕੀਲਾ' ਫਿਲਮ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਦਾ ਇੱਕ ਹੋਰ ਵੀਡੀਓ, ਸਟੇਜ 'ਤੇ ਗਾਇਆ ਚਮਕੀਲੇ ਦਾ ਇਹ ਗਾਣਾ

Diljit Dosanjh New Chamkila Look: ਵੀਡੀਓ 'ਚ ਦਿਲਜੀਤ ਫੁੱਲ ਚਮਕੀਲਾ ਲੁੱਕ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਾਲੇ ਰੰਗ ਦਾ ਪਹਿਰਾਵਾ ਪਹਿਿਨਆ ਹੋਇਆ ਹੈ ਅਤੇ ਚਮਕੀਲਾ ਬਣ ਕੇ ਸਟੇਜ 'ਤੇ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ।

Diljit Dosanjh Chamkeela Look: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਲਾਈਮਲਾਈਟ ਵਿੱਚ ਹਨ। ਦਿਲਜੀਤ ਇੰਨੀਂ ਦਿਨੀਂ ਆਪਣੀ ਫਿਲਮ 'ਚਮਕੀਲਾ' ਦੀ ਸ਼ੂਟਿੰਗ 'ਚ ਬਿਜ਼ੀ ਹਨ। ਇੱਥੋਂ ਹਰ ਦਿਨ ਉਨ੍ਹਾਂ ਦਾ ਕੋਈ ਨਾ ਕੋਈ ਵੀਡੀਓ ਸਾਹਮਣੇ ਆਉਂਦਾ ਰਹਿੰਦਾ ਹੈ। ਦਿਲਜੀਤ ਦੀਆਂ ਤਸਵੀਰਾਂ ਤੇ ਵੀਡੀਓਜ਼ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਇਹ ਵੀ ਪੜ੍ਹੋ: ਸ਼ੈਰੀ ਮਾਨ ਨੇ ਫਿਰ ਪਰਮੀਸ਼ ਵਰਮਾ 'ਤੇ ਕੱਸਿਆ ਤੰਜ? ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਹਾਲ ਹੀ 'ਚ ਦਿਲਜੀਤ ਦੋਸਾਂਝ ਦੀ ਫਿਲਮ ਦੇ ਸੈੱਟ ਤੋਂ ਇੱਕ ਹੋਰ ਵੀਡੀਓ ਲੀਕ ਹੋ ਗਿਆ ਹੈ। ਇਸ ਵੀਡੀਓ 'ਚ ਦਿਲਜੀਤ ਫੁੱਲ ਚਮਕੀਲਾ ਲੁੱਕ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਾਲੇ ਰੰਗ ਦਾ ਪਹਿਰਾਵਾ ਪਹਿਿਨਆ ਹੋਇਆ ਹੈ ਅਤੇ ਚਮਕੀਲਾ ਬਣ ਕੇ ਸਟੇਜ 'ਤੇ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ। ਉਹ ਚਮਕੀਲੇ ਦਾ ਗਾਣਾ 'ਤੇਰਾ ਬਾਬਾ ਨਨਕਾਣਾ' ਗਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਵੀਡੀਓ ਨੂੰ ਬਰਿੱਟ ਏਸ਼ੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by BritAsia TV (@britasiatv)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਆਪਣੇ ਚਮਕੀਲਾ ਲੁੱਕ ਨੂੰ ਲੈਕੇ ਕਾਫੀ ਜ਼ਿਆਦਾ ਚਰਚਾ ਵਿੱਚ ਹਨ। ਦਿਲਜੀਤ ਨੇ ਚਮਕੀਲਾ ਲੁੱਕ 'ਚ ਆਉਣ ਲਈ ਕਾਫੀ ਜ਼ਿਆਦਾ ਮੇਹਨਤ ਕੀਤੀ ਹੈ। ਉਨ੍ਹਾਂ ਦੀ ਇਹ ਮੇਹਨਤ ਸਾਫ ਨਜ਼ਰ ਵੀ ਆਉਂਦੀ ਹੈ। ਉਨ੍ਹਾਂ ਨੇ ਆਪਣੇ ਚਿਹਰੇ ਦੀ ਲੁੱਕ ਨੂੰ ਇਸ ਕਦਰ ਬਦਲ ਲਿਆ ਹੈ ਕਿ ਉਹ ਬਿਲਕੁਲ ਚਮਕੀਲਾ ਨਜ਼ਰ ਆਉਂਦੇ ਹਨ। ਇਹੀ ਨਹੀਂ ਫਿਲਮ 'ਚ ਦਿਲਜੀਤ ਦਾ ਰੰਗ ਵੀ ਸਾਂਵਲਾ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਫਿਲਮ ਦੀ ਸ਼ੂਟਿੰਗ ਸੰਗਰੂਰ 'ਚ ਹੋ ਰਹੀ ਹੈ। ਫਿਲਮ 'ਚ ਨਿਸ਼ਾਨ ਬਾਨੋ ਤੇ ਪਰੀਨਿਤੀ ਚੋਪੜਾ ਵੀ ਮੁੱਖ ਕਿਰਦਾਰਾਂ 'ਚ ਨਜ਼ਰ ਆ ਰਹੀਆਂ ਹਨ। ਰਿਪੋਰਟਾਂ ਮੁਤਾਬਕ ਫਿਲਮ 'ਚ ਪਰੀਨਿਤੀ ਅਮਰਜੋਤ ਦਾ ਕਿਰਦਾਰ ਨਿਭਾ ਰਹੀ ਹੈ। ਇਸ ਫਿਲਮ ਨੂੰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਡਾਇਰੈਕਟ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜੱਸੀ ਗਿੱਲ ਦੀ ਪਤਨੀ ਹੈ ਬੇਹੱਦ ਖੂਬਸੂਰਤ, ਦੇਖੋ ਗਾਇਕ ਦੇ ਪਰਿਵਾਰ ਦੀਆਂ ਖੂਬਸੂਰਤ ਤਸਵੀਰਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget