ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਆਪਣੀ ਮਾਂ ਨਾਲ ਕਿਹੜੀ ਗੱਲੋਂ ਹੋਏ ਸੀ ਨਾਰਾਜ਼, ਦੇਖੋ ਇਸ ਵੀਡੀਓ 'ਚ

Diljit Dosanjh Video: ਇੰਨੀਂ ਦਿਨੀਂ ਦਿਲਜੀਤ ਦੋਸਾਂਝ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ। ਇਸ ਵੀਡੀਓ ਚ ਦਿਲਜੀਤ ਗਾਇਕ ਵਜੋਂ ਆਪਣਾ ਕਰੀਅਰ ਸ਼ੁਰੂ ਕਰਨ ਤੋਂ ਪਹਿਲਾਂ ਦੀ ਜ਼ਿੰਦਗੀ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ

Diljit Dosanjh Video: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਨ੍ਹਾਂ ਨੇ ਹਾਲ ਹੀ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਦੇ ਨਾਲ ਹੀ ਉਹ ਹਾਲ ਹੀ 'ਚ ਗੁਰਦਾਸ ਮਾਨ ਨਾਲ 'ਛੱਲਾ' ਗਾਣੇ ਵਿੱਚ ਵੀ ਨਜ਼ਰ ਆਏ ਹਨ।

ਇੰਨੀਂ ਦਿਨੀਂ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ। ਇਸ ਵੀਡੀਓ 'ਚ ਦਿਲਜੀਤ ਗਾਇਕ ਵਜੋਂ ਆਪਣਾ ਕਰੀਅਰ ਸ਼ੁਰੂ ਕਰਨ ਤੋਂ ਪਹਿਲਾਂ ਦੀ ਜ਼ਿੰਦਗੀ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਨੇ ਵੀਡੀਓ ਸ਼ੇਅਰ ਕਰ ਦਿਖਾਈ ਆਪਣੇ ਘਰ ਦੀ ਝਲਕ, ਘਰ ਦੀ ਖੂਬਸੂਰਤੀ ਤੁਹਾਨੂੰ ਕਰ ਦੇਵੇਗੀ ਹੈਰਾਨ

ਵੀਡੀਓ 'ਚ ਦਿਲਜੀਤ ਦੋਸਾਂਝ ਦੱਸ ਰਹੇ ਕਿ ਕਿਵੇਂ ਉਹ ਆਪਣੀ ਮਾਂ ਤੋਂ ਨਾਰਾਜ਼ ਹੋ ਗਏ ਸੀ, ਜਦੋਂ ਉਨ੍ਹਾਂ ਦੀ ਮਾਂ ਨੇ ਕਰੀਅਰ ਦੀ ਖਾਤਰ ਉਨ੍ਹਾਂ ਨੂੰ ਪਿੰਡ ਛੱਡ ਕੇ ਜਾਣ ਲਈ ਕਿਹਾ ਸੀ। ਦਿਲਜੀਤ ਕਹਿੰਦੇ ਹਨ, 'ਮੇਰੀ ਮਾਂ ਕਦੇ ਨਹੀਂ ਚਾਹੁੰਦੀ ਸੀ ਕਿ ਮੈਂ ਪਿੰਡ 'ਚ ਰਹਾਂ। ਕਿਉਂਕਿ ਉਨ੍ਹਾਂ ਨੂੰ ਡਰ ਸੀ ਕਿ ਜੇ ਮੈਂ ਪਿੰਡ 'ਚ ਰਿਹਾ ਤਾਂ ਮੇਰਾ ਕਰੀਅਰ ਨਹੀਂ ਬਣ ਸਕੇਗਾ। ਇਸ ਕਰਕੇ ਮੇਰੀ ਮਾਂ ਚਾਹੁੰਦੀ ਸੀ ਕਿ ਮੈਂ ਸ਼ਹਿਰ ਚਲਾ ਜਾਵਾਂ। ਕਿਉਂਕਿ ਸ਼ਹਿਰ 'ਚ ਜ਼ਿਆਦਾ ਮੌਕੇ ਮਿਲਦੇ ਹਨ। ਉਸ ਸਮੇਂ ਮੈਂ 11 ਸਾਲ ਦਾ ਸੀ। ਮੇਰੇ ਪਰਿਵਾਰ ਨੇ ਮੇਰੀ ਮਰਜ਼ੀ ਦੇ ਖਿਲਾਫ ਮੈਨੂੰ ਮੇਰੇ ਮਾਮਾ ਜੀ ਦੇ ਘਰ ਲੁਧਿਆਣਾ ਭੇਜ ਦਿੱਤਾ। ਉਸ ਸਮੇਂ ਮੈਂ ਉਨ੍ਹਾਂ ਤੋਂ ਕਾਫੀ ਨਾਰਾਜ਼ ਵੀ ਹੋ ਗਿਆ ਸੀ। ਮੈਨੂੰ ਐਵੇਂ ਲੱਗ ਰਿਹਾ ਸੀ ਜਿਵੇਂ ਮੈਨੂੰ ਘਰੋਂ ਕੱਢ ਦਿੱਤਾ ਗਿਆ ਹੋਵੇ।' ਦੇਖੋ ਇਹ ਵੀਡੀਓ:

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਜਲਦ ਹੀ ਚਮਕੀਲਾ ਦੀ ਬਾਇਓਪਿਕ 'ਚ ਨਜ਼ਰ ਆਉਣ ਵਾਲੇ ਹਨ। ਉਨ੍ਹਾਂ ਨੇ ਇਸ ਫਿਲਮ ਲਈ ਕਾਫੀ ਮੇਹਨਤ ਕੀਤੀ ਸੀ। ਦਿਲਜੀਤ ਨੇ ਆਪਣੇ ਆਪ ਨੂੰ ਹੂ-ਬ-ਹੂ ਚਮਕੀਲਾ ਲੁੱਕ 'ਚ ਢਾਲ ਲਿਆ ਸੀ। ਫਿਲਮ 'ਚ ਬਾਲੀਵੁੱਡ ਅਦਾਕਾਰਾ ਪਰੀਨਿਤੀ ਚੋਪੜਾ ਚਮਕੀਲਾ ਦੀ ਦੂਜੀ ਪਤਨੀ ਅਮਰਜੋਤ ਕੌਰ ਦਾ ਕਿਰਦਾਰ ਨਿਭਾ ਰਹੀ ਹੈ। ਇਸ ਫਿਲਮ ਨੂੰ ਦਿੱਗਜ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਨੇ ਡਾਇਰੈਕਟ ਕੀਤਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਬੁੱਤ ਨਾਲ ਗੱਲਾਂ ਕਰਦੀ ਨਜ਼ਰ ਆਈ ਰਾਖੀ ਸਾਵੰਤ, ਬੋਲੀ- 'ਪਾਜੀ ਤੁਸੀਂ ਲੈਜੇਂਡ ਹੋ'

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget