ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ 11 ਦਸੰਬਰ ਤੋਂ ਸ਼ੁਰੂ ਕਰਨਗੇ ਇਮਤਿਆਜ਼ ਅਲੀ ਦੀ ‘ਚਮਕੀਲਾ’ ਦੀ ਸ਼ੂਟਿੰਗ

Diljit Dosanjh Chamkeela: ਦਿਲਜੀਤ ਦੋਸਾਂਝ ਆਪਣੇ ਸ਼ੋਅਜ਼ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਆਏ ਹਨ। ਇਕ ਇੰਟਰਵਿਊ ਦੌਰਾਨ ਜਿਥੇ ਦਿਲਜੀਤ ਦੋਸਾਂਝ ਨੇ ਆਪਣੀ ਆਗਾਮੀ ਫ਼ਿਲਮ ਬਾਰੇ ਵੀ ਦੱਸਿਆ

Diljit Dosanjh To Start Shooting For Chamkeela Soon: ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਮੁੰਬਈ ’ਚ ਹਨ। ਇਥੇ ਉਹ ਆਪਣੇ ਵਰਲਡ ਟੂਰ ‘ਬੌਰਨ ਟੂ ਸ਼ਾਈਨ’ ਦੇ ਸਿਲਸਿਲੇ ’ਚ ਪਹੁੰਚੇ ਹਨ। ਦਿਲਜੀਤ ਦੋਸਾਂਝ ਆਪਣੇ ਸ਼ੋਅਜ਼ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਆਏ ਹਨ। ਹਾਲ ਹੀ ’ਚ ਫ਼ਿਲਮ ਕੰਪੈਨੀਅਨ ਨਾਲ ਇਕ ਇੰਟਰਵਿਊ ਦੌਰਾਨ ਜਿਥੇ ਦਿਲਜੀਤ ਦੋਸਾਂਝ ਨੇ ਆਪਣੀ ਜ਼ਿੰਦਗੀ ਨੂੰ ਲੈ ਕੇ ਖੁੱਲ੍ਹ ਕੇ ਗੱਲਬਾਤ ਕੀਤੀ, ਉਥੇ ਨਾਲ ਹੀ ਆਪਣੀ ਆਗਾਮੀ ਫ਼ਿਲਮ ਬਾਰੇ ਵੀ ਦੱਸਿਆ।

View this post on Instagram
 
A post shared by DILJIT DOSANJH (@diljitdosanjh)

ਦਿਲਜੀਤ 11 ਦਸੰਬਰ ਤੋਂ ਚਮਕੀਲਾ ਦੀ ਜ਼ਿੰਦਗੀ ’ਤੇ ਬਣਨ ਜਾ ਰਹੀ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਵਾਲੇ ਹਨ। ਇਸ ਫ਼ਿਲਮ ਨੂੰ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਡਾਇਰੈਕਟ ਕਰਨ ਵਾਲੇ ਹਨ।

View this post on Instagram
 
A post shared by DILJIT DOSANJH (@diljitdosanjh)

ਦਿਲਜੀਤ ਨੇ ਦੱਸਿਆ ਕਿ ਰੋਜ਼ ਉਨ੍ਹਾਂ ਨੂੰ ਇਮਤਿਆਜ਼ ਅਲੀ ਵਲੋਂ ਕੋਈ ਨਾਲ ਕੋਈ ਈ-ਮੇਲ ਆਉਂਦੀ ਹੈ, ਜਿਸ ’ਚ ਚਮਕੀਲਾ ਦੀ ਜ਼ਿੰਦਗੀ ਬਾਰੇ ਕੁਝ ਨਾ ਕੁਝ ਲਿਖਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਚਮਕੀਲਾ ਬਾਰੇ ਉਨ੍ਹਾਂ ਨੂੰ ਕਾਫੀ ਜਾਣਕਾਰੀ ਹੈ ਪਰ ਇਮਤਿਆਜ਼ ਅਲੀ ਰੋਜ਼ ਕੁਝ ਨਾ ਕੁਝ ਨਵਾਂ ਉਨ੍ਹਾਂ ਨੂੰ ਦੱਸਦੇ ਰਹਿੰਦੇ ਹਨ। ਦੱਸ ਦੇਈਏ ਕਿ ਇਸ ਫ਼ਿਲਮ ਦਾ ਸੰਗੀਤ ਦਿਲਜੀਤ ਦੋਸਾਂਝ ਨੇ ਲੈਜੰਡ ਏ. ਆਰ. ਰਹਿਮਾਨ ਨਾਲ ਬਣਾਇਆ ਹੈ।

ਇਹ ਵੀ ਪੜ੍ਹੋ: ਅਫਸਾਨਾ ਖਾਨ ਨੇ ਪਤੀ ਸਾਜ਼ ਨਾਲ ਰੋਮਾਂਟਿਕ ਵੀਡੀਓ ਕੀਤੀ ਸ਼ੇਅਰ, ਫੈਨਜ਼ ਨੇ ਕਹੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget