ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਨਵੀਂ ਐਲਬਮ ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

Gippy Grewal New Album : ਗਿੱਪੀ ਗਰੇਵਾਲ ਨੇ ਆਪਣੀ ਨਵੀਂ ਈਪੀ ਯਾਨਿ ਐਲਬਮ ਦਾ ਐਲਾਨ ਕੀਤਾ ਹੈ। ਈਪੀ ਦਾ ਮਤਲਬ ਹੁੰਦਾ ਹੈ ਛੋਟੀ ਐਲਬਮ ਜਿਸ ਵਿੱਚ 4-5 ਗਾਣੇ ਹੁੰਦੇ ਹਨ।

Gippy Grewal Announces New Album: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਦੀ ਫਿਲਮ 'ਕੈਰੀ ਆਨ ਜੱਟਾ 3' ਰਿਲੀਜ਼ ਹੋਈ ਸੀ। ਇਸ ਫਿਲਮ ਨੇ ਇਤਿਹਾਸ ਰਚ ਦਿੱਤਾ ਹੈ। ਫਿਲਮ ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਫਿਲਮ ਬਣ ਗਈ ਹੈ। ਇਸ ਤੋਂ ਬਾਅਦ ਗਿੱਪੀ ਗਰੇਵਾਲ ਕਾਫੀ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਇਹੀ ਨਹੀਂ ਹਾਲ ਹੀ 'ਚ ਗਿੱਪੀ ਨੇ ਬਰੈਂਡ ਨਿਊ ਲੈਂਬੋਰਗਿਨੀ ਕਾਰ ਵੀ ਖਰੀਦੀ ਸੀ।  

ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਨੇ ਆਪਣੇ 41ਵੇਂ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਖਾਸ ਤੋਹਫਾ, ਨਵਾਂ ਗਾਣਾ ਕੀਤਾ ਰਿਲੀਜ਼

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਹੁਣ ਗਿੱਪੀ ਗਰੇਵਾਲ ਨੂੰ ਲੈਕੇ ਇੱਕ ਹੋਰ ਅਪਡੇਟ ਤੁਹਾਨੂੰ ਦੱਸਣ ਜਾ ਰਹੇ ਹਾਂ। ਗਿੱਪੀ ਗਰੇਵਾਲ ਨੇ ਆਪਣੀ ਨਵੀਂ ਈਪੀ ਯਾਨਿ ਐਲਬਮ ਦਾ ਐਲਾਨ ਕੀਤਾ ਹੈ। ਈਪੀ ਦਾ ਮਤਲਬ ਹੁੰਦਾ ਹੈ ਛੋਟੀ ਐਲਬਮ ਜਿਸ ਵਿੱਚ 4-5 ਗਾਣੇ ਹੁੰਦੇ ਹਨ। ਗਿੱਪੀ ਨੇ ਬੀਤੇ ਦਿਨੀਂ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਜਿਸ 'ਤੇ ਲਿਿਖਿਆ ਸੀ 'ਨਿਊ ਈਪੀ'। ਇਸ ਦੇ ਨਾਲ ਹੀ ਗਿੱਪੀ ਨੇ ਅੱਗ ਵਾਲੀ ਇਮੋਜੀ ਵੀ ਬਣਾਈ ਸੀ। ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਗਿੱਪੀ ਗਰੇਵਾਲ ਵੱਡਾ ਧਮਾਕਾ ਕਰਨ ਜਾ ਰਹੇ ਹਨ। ਗਿੱਪੀ ਦੇ ਇਸ ਅਨਾਊਂਸਮੈਂਟ ਤੋਂ ਬਾਅਦ ਹੀ ਫੈਨਜ਼ ਬੇਸਵਰੀ ਦੇ ਨਾਲ ਉਨ੍ਹਾਂ ਦੀ ਐਲਬਮ ਦਾ ਇੰਤਜ਼ਾਰ ਕਰ ਰਹੇ ਹਨ। 

Gippy Grewal: ਗਿੱਪੀ ਗਰੇਵਾਲ ਨੇ ਨਵੀਂ ਐਲਬਮ ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਜਿੰਨੇ ਸਫਲ ਗਾਇਕ ਰਹੇ ਹਨ, ਉਨ੍ਹਾਂ ਹੀ ਉਹ ਬੇਹਤਰੀਨ ਐਕਟਰ ਵੀ ਹਨ। ਗਿੱਪੀ ਜਿਨ੍ਹਾਂ ਵਧੀਆ ਕਾਮੇਡੀ ਕਿਰਦਾਰ ਨਿਭਾਉਂਦੇ ਹਨ, ਉਨ੍ਹਾਂ ਹੀ ਉਹ ਸੰਜੀਦਗੀ ਵਾਲੇ ਕਿਰਦਾਰ ਵੀ ਬਖੂਬੀ ਨਿਭਾਉਂਦੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਗਿੱਪੀ ਨੇ ਇਸੇ ਸਾਲ ਓਟੀਟੀ 'ਤੇ ਵੀ ਡੈਬਿਊ ਕੀਤਾ ਹੈ। ਕਲਾਕਾਰ ਦੀ ਪਹਿਲੀ ਵੈੱਬ ਸੀਰੀਜ਼ 'ਆਊਟਲਾਅ' ਇਸੇ ਸਾਲ ਚੌਪਾਲ ਟੀਵੀ 'ਤੇ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: 'ਬਿੱਗ ਬੌਸ OTT 2' ਜੇਤੂ ਐਲਵਿਸ਼ ਯਾਦਵ ਦੀ ਗਰਲ ਫਰੈਂਡ ਕੌਣ ਹੈ? ਯੂਟਿਊਬਰ ਨੇ ਤਾਜ਼ਾ ਵਲੌਗ 'ਚ ਕੀਤਾ ਖੁਲਾਸਾ, ਜਾਣ ਲੱਗੇਗਾ ਝਟਕਾ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget