ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਖਰੀਦੀ ਸ਼ਾਨਦਾਰ ਲੈਂਬੋਰਗਿਨੀ ਕਾਰ, ਪਰਿਵਾਰ ਸਮੇਤ ਗੁਰੂਘਰ ਪਹੁੰਚ ਹੋਏ ਨਤਮਸਤਕ

Gippy Grewal Purchases New Car: 'ਕੈਰੀ ਆਨ ਜੱਟਾ 3' ਨੇ ਇਤਿਹਾਸ ਰਚ ਦਿੱਤਾ ਹੈ। ਫਿਲਮ ਨੇ 100 ਕਰੋੜ ਤੋਂ ਵੀ ਜ਼ਿਆਦਾ ਦੀ ਕਮਾਈ ਕੀਤੀ। ਇਸ ਕਾਮਯਾਬੀ ਤੋਂ ਬਾਅਦ ਗਿੱਪੀ ਗਰੇਵਾਲ ਨੇ ਸ਼ਾਨਦਾਰ ਲਗਜ਼ਰੀ ਕਾਰ ਖਰੀਦੀ ਹੈ।

Gippy Grewal New Car; ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਇਤਿਹਾਸ ਰਚ ਦਿੱਤਾ ਹੈ। ਫਿਲਮ ਨੇ 100 ਕਰੋੜ ਤੋਂ ਵੀ ਜ਼ਿਆਦਾ ਦੀ ਕਮਾਈ ਕੀਤੀ ਅਤੇ ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਫਿਲਮ ਬਣ ਗਈ।  

ਇਹ ਵੀ ਪੜ੍ਹੋ: ਪਾਕਿਸਤਾਨੀ ਐਕਟਰ ਤੇ ਯੂਟਿਊਬਰ ਨੇ ਪ੍ਰਿਯੰਕਾ ਚੋਪੜਾ 'ਤੇ ਕੀਤੇ ਇਤਰਾਜ਼ਯੋਗ ਕਮੈਂਟ, ਭਾਰਤ ਦੇ ਲੋਕਾਂ ਨੂੰ ਕਿਹਾ 'ਭਿਆਨਕ'

ਹੁਣ ਇਸ ਕਾਮਯਾਬੀ ਤੋਂ ਬਾਅਦ ਗਿੱਪੀ ਗਰੇਵਾਲ ਨੇ ਸ਼ਾਨਦਾਰ ਲਗਜ਼ਰੀ ਕਾਰ ਖਰੀਦੀ ਹੈ। ਉਨ੍ਹਾਂ ਨੇ ਕੈਨੇਡਾ 'ਚ ਲੈਂਬੋਰਗਿਨੀ ਕਾਰ ਖਰੀਦੀ ਹੈ, ਜਿਸ ਦੀ ਕੀਮਤ ਕਰੋੜਾਂ 'ਚ ਹੈ। ਇਸ ਕਾਰਨ ਨੂੰ ਲੈਕੇ ਗਿੱਪੀ ਗਰੇਵਾਲ ਆਪਣੇ ਪਰਿਵਾਰ ਸਮੇਤ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕਾਰ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਗਿੱਪੀ ਨਾਲ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਤੇ ਗਾਇਕ ਦੀ ਮਾਂ ਵੀ ਨਜ਼ਰ ਆ ਰਹੀ ਹੈ। ਤਸਵੀਰਾਂ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ ਲਿਖੀ, 'ਵਾਹਿਗੁਰੂ ਤੇਰਾ ਸ਼ੁਕਰ ਹੈ।' ਦੇਖੋ ਇਹ ਪੋਸਟ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਹਾਲ ਹੀ 'ਚ 'ਕੈਰੀ ਆਨ ਜੱਟਾ 3' 'ਚ ਨਜ਼ਰ ਆਏ ਸੀ। ਇਸ ਫਿਲਮ ਨੂੰ ਖੁਦ ਗਿੱਪੀ ਨੇ ਪ੍ਰੋਡਿਊਸ ਕੀਤਾ ਸੀ। ਫਿਲਮ ਨੇ ਬਾਕਸ ਆਫਿਸ 'ਤੇ 100 ਕਰੋੜ ਤੋਂ ਵੀ ਜ਼ਿਆਦਾ ਦੀ ਕਮਾਈ ਕੀਤੀ ਹੈ। ਇਸ ਕਾਮਯਾਬੀ ਤੋਂ ਬਾਅਧ ਹੀ ਗਿੱਪੀ ਨੇ ਨਵੀਂ ਕਾਰ ਲਈ ਹੈ। ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀਆਂ ਫਿਲਮਾਂ 'ਮੌਜਾਂ ਹੀ ਮੌਜਾਂ' 20 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦਾ ਟਰੇਲਰ ਹਾਲ ਹੀ 'ਚ ਰਿਲੀਜ਼ ਹੋਇਆ ਸੀ। ਫਿਲਮ 'ਚ ਗਿੱਪੀ ਤਨੂ ਗਰੇਵਾਲ ਨਾਲ ਰੋਮਾਂਸ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਤੋਂ ਇਲਾਵਾ ਗਿੱਪੀ ਸਰਗੁਣ ਮਹਿਤਾ ਨਾਲ 'ਜੱਟ ਨੂੰ ਚੁੜੈਲ ਟੱਕਰੀ' ਫਿਲਮ ;ਚ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਨੈਸ਼ਨਲ ਫਿਲਮ ਪੁਰਸਕਾਰ 'ਚ ਵਿੱਕੀ ਕੌਸ਼ਲ ਦੀ ਹੋਈ ਬੱਲੇ-ਬੱਲੇ, ਐਕਟਰ ਦੀ ਫਿਲਮ ਨੂੰ ਮਿਲੇ 5 ਐਵਾਰਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget