ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਦਾ ਓਟੀਟੀ ਡੈਬਿਊ, 'ਆਊਟਲਾਅ' ਵੈੱਬ ਸੀਰੀਜ਼ 'ਚ ਐਕਟਿੰਗ ਕਰਦੇ ਆਉਣਗੇ ਨਜ਼ਰ

Gippy Grewal Outlaw Web Series: ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਗਿੱਪੀ ਨੇ ਓਟੀਟੀ ਡੈਬਿਊ ਦਾ ਐਲਾਨ ਕਰ ਦਿੱਤਾ ਹੈ।

Gippy Grewal OTT Debut: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਗਿੱਪੀ ਅੱਜ ਆਪਣਾ 40ਵਾਂ ਜਨਮਦਿਨ ਮਨਾ ਰਹੇ ਹਨ। ਇਹ ਤਾਂ ਕਹਿਣਾ ਹੀ ਪਵੇਗਾ ਕਿ ਗਿੱਪੀ ਲਈ ਇਸ ਵਾਰ ਦਾ ਜਨਮਦਿਨ ਬੇਹੱਦ ਖਾਸ ਹੋਣ ਵਾਲਾ ਹੈ। ਕਿਉਂਕਿ ਨਵਾਂ ਸਾਲ ਸ਼ੁਰੂ ਹੁੰਦੇ ਹੀ ਕਲਾਕਾਰ ਸੁਰਖੀਆਂ 'ਚ ਘਿਰ ਗਿਆ ਹੈ। ਜੀ ਹਾਂ, ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਗਿੱਪੀ ਨੇ ਓਟੀਟੀ ਡੈਬਿਊ ਦਾ ਐਲਾਨ ਕਰ ਦਿੱਤਾ ਹੈ। ਉਹ ਚੌਪਾਲ ਟੀਵੀ ਦੀ ਵੈੱਬ ਸੀਰੀਜ਼ 'ਆਊਟਲਾਅ' 'ਚ ਐਕਟਿੰਗ ਕਰਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੂੰ ਗਾਇਕ ਕਰਨ ਲਈ ਕਰਨਾ ਪਿਆ ਸੰਘਰਸ਼, ਕੈਨੇਡਾ 'ਚ ਟੌਇਲਟਾਂ ਸਾਫ ਕੀਤੀ, ਘਰ-ਘਰ ਸੁੱਟੀ ਅਖਬਾਰ, ਪਤਨੀ ਨੇ ਵੀ ਦਿੱਤਾ ਸਾਥ

ਵੈੱਬ ਸੀਰੀਜ਼ ਬਾਰੇ ਗੱਲ ਕੀਤੀ ਜਾਏ ਤਾਂ ਪੋਸਟਰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸੀਰੀਜ਼ ਐਕਸ਼ਨ ਨਾਲ ਭਰਪੂਰ ਹੋਣ ਵਾਲੀ ਹੈ। ਗਿੱਪੀ ਗਰੇਵਾਲ ਨੇ 'ਆਊਟਲਾਅ' ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਤੁਹਾਡੇ ਸਾਰਿਆਂ ਲਈ ਇੱਕ ਹੋਰ ਸਰਪ੍ਰਾਈਜ਼। ਮੇਰੀ ਪਹਿਲੀ ਸੀਰੀਜ਼ ਆਊਟਲਾਅ ਜਲਦ ਹੀ ਚੌਪਾਲ ਟੀਵੀ 'ਤੇ ਰਿਲੀਜ਼ ਹੋਣ ਜਾ ਰਹੀ ਹੈ।' 

View this post on Instagram
 
A post shared by CHAUPAL (@chaupaltv)

ਦਸ ਦਈਏ ਕਿ ਇਸ ਸੀਰੀਜ਼ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ। ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਹੀ ਇਸ ਸੀਰੀਜ਼ ਦੇ ਨਿਰਮਾਤਾ ਵੀ ਹਨ। ਇਸ ਸੀਰੀਜ਼ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ। ਫਿਲਹਾਲ ਸੀਰੀਜ਼ ਦੀ ਕੋਈ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਖਾਸ ਤੋਹਫਾ, ਕੀਤਾ ਨਵੀਂ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' ਦਾ ਐਲਾਨ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget