ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਦੇ ਪਿਤਾ ਦੀ 20ਵੀਂ ਬਰਸੀ, ਪਿਤਾ ਨੂੰ ਯਾਦ ਕਰ ਭਾਵੁਕ ਹੋਏ ਗਿੱਪੀ, ਕਹੀ ਇਹ ਗੱਲ

Gippy Grewal Father: ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਆਪਣੇ ਪਿਤਾ ਸੰਤੋਖ ਸਿੰਘ ਗਰੇਵਾਲ ਨੂੰ ਸ਼ਰਧਾਂਜਲੀ ਦਿੱਤੀ। ਗਿੱਪੀ ਨੇ ਆਪਣੇ ਪਿਤਾ ਦੀ ਤਸਵੀਰ ਸ਼ੇਅਰ ਕਰਦਿਆਂ ਕਿਹਾ, 'ਅੱਜ ਪੂਰੇ 20 ਸਾਲ ਹੋ ਗਏ ਤੁਹਾਡੇ ਤੋਂ ਬਿਨਾਂ

Gippy Grewal Family: ਪੰਜਾਬੀ ਗਾਇਕ ਗਿੱਪੀ ਗਰੇਵਾਲ ਇੰਨੀਂ ਦਿਨੀਂ ਕਾਫੀ ਲਾਈਮਲਾਈਟ 'ਚ ਹਨ। ਉਨ੍ਹਾਂ ਦੀ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਰਿਲੀਜ਼ ਲਈ ਤਿਆਰ ਹੈ। ਇਹ ਫਿਲਮ 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸੇ ਦਰਮਿਆਨ ਗਿੱਪੀ ਅੱਜ ਯਾਨਿ 16 ਫਰਵਰੀ ਨੂੰ ਪਿਤਾ ਦੀ 20ਵੀਂ ਬਰਸੀ ਮਨਾ ਰਹੇ ਹਨ। ਇਸ ਮੌਕੇ ਗਿੱਪੀ ਆਪਣੇ ਪਿਤਾ ਨੂੰ ਯਾਦ ਕਰ ਭਾਵੁਕ ਹੋ ਗਏ। 

ਇਹ ਵੀ ਪੜ੍ਹੋ: ਬੱਬੂ ਮਾਨ ਨੂੰ ਸਟੇਜ 'ਤੇ ਦੇਖ ਭਾਵੁਕ ਹੋਇਆ ਵੱਡਾ ਗਰੇਵਾਲ, ਪੈਰੀਂ ਹੱਥ ਲਾ ਕੇ ਲਿਆ ਆਸ਼ੀਰਵਾਦ, ਦੇਖੋ ਵੀਡੀਓ

ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਆਪਣੇ ਪਿਤਾ ਸੰਤੋਖ ਸਿੰਘ ਗਰੇਵਾਲ ਨੂੰ ਸ਼ਰਧਾਂਜਲੀ ਦਿੱਤੀ। ਗਿੱਪੀ ਨੇ ਆਪਣੇ ਪਿਤਾ ਦੀ ਤਸਵੀਰ ਸ਼ੇਅਰ ਕਰਦਿਆਂ ਕਿਹਾ, 'ਅੱਜ ਪੂਰੇ 20 ਸਾਲ ਹੋ ਗਏ ਤੁਹਾਡੇ ਤੋਂ ਬਿਨਾਂ। ਮਿੱਸ ਯੂ ਡੈਡ।' ਗਿੱਪੀ ਗਰੇਵਾਲ ਦੀ ਇਸ ਪੋਸਟ 'ਤੇ ਫੈਨਜ਼ ਕਮੈਂਟ ਕਰ ਕੇ ਸ਼ਰਧਾਂਜਲੀ ਦੇ ਰਹੇ ਹਨ।

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦਾ ਨਾਂ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਦੇ ਖਿਲਾਫ ਐਫਆਈਆਰ ਵੀ ਦਰਜ ਹੋਈ ਹੈ। ਇਸ ਦੇ ਨਾਲ ਹੀ ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਗਿੱਪੀ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਵੀ ਇਸੇ ਸਾਲ ਯਾਨਿ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਗਿੱਪੀ ਮੌਜਾਂ ਹੀ ਮੌਜਾਂ ਫਿਲਮ 'ਚ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ।

ਇਹ ਵੀ ਪੜ੍ਹੋ: ਸ਼ਾਹਿਦ ਕਪੂਰ ਨੂੰ ਕਰੀਨਾ ਕਪੂਰ ਨੇ ਦਿੱਤਾ ਸੀ ਧੋਖਾ, ਐਕਟਰ ਨੇ ਇੰਜ ਬਿਆਨ ਕੀਤਾ ਦਿਲ ਦਾ ਦਰਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget