ਪੜਚੋਲ ਕਰੋ

ਇਹ ਹੈ ਪੰਜਾਬੀ ਸੁਪਰਸਟਾਰ ਦੇ ਬਚਪਨ ਦੀ ਤਸਵੀਰ, ਕੀ ਤੁਸੀਂ ਪਛਾਣ ਸਕਦੇ ਹੋ ਇਹ ਕੌਣ ਹੈ?

ਅੱਜ ਦੇ ਸਮੇਂ `ਚ ਇਹ ਸੁਪਰਸਟਾਰ ਪੰਜਾਬੀ ਇੰਡਸਟਰੀ ਦੋਵਾਂ ਤੇ ਰਾਜ ਕਰ ਰਿਹਾ ਹੈ। ਇਨ੍ਹਾਂ ਦੇ ਗਾਏ ਗਾਣੇ ਤੇ ਬਣਾਈਆਂ ਫ਼ਿਲਮਾਂ ਦੀ ਖੂਬ ਤਾਰੀਫ਼ ਹੁੰਦੀ ਹੈ। ਐਕਟਰ ਤੇ ਸਿੰਗਰ ਨੇ ਖੁਦ ਆਪਣੀ ਇਸ ਤਸਵੀਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤਾ

Who Is This Punjabi Star: ਪੰਜਾਬੀ ਇੰਡਸਟਰੀ ਨੇ ਪੂਰੀ ਦੁਨੀਆ ਵਿੱਚ ਧਮਾਲਾਂ ਪਾ ਦਿੱਤੀਆਂ ਹਨ। ਇਹੀ ਨਹੀਂ ਪੰਜਾਬੀ ਕਲਾਕਾਰਾਂ ਦੇ ਪੂਰੀ ਦੁਨੀਆ `ਚ ਜ਼ਬਰਦਸਤ ਫ਼ੈਨਜ਼ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਪੰਜਾਬੀ ਕਲਾਕਾਰ ਦੇ ਬਚਪਨ ਦੀ ਤਸਵੀਰ ਸ਼ੇਅਰ ਕਰ ਰਹੇ ਹਾਂ। ਕੀ ਤੁਸੀਂ ਪਛਾਣ ਸਕਦੇ ਹੋ ਕਿ ਇਹ ਕਿਹੜਾ ਸੁਪਰਸਟਾਰ ਹੈ?

ਅੱਜ ਦੇ ਸਮੇਂ `ਚ ਇਹ ਸੁਪਰਸਟਾਰ ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਦੋਵਾਂ ਤੇ ਰਾਜ ਕਰ ਰਿਹਾ ਹੈ। ਇਨ੍ਹਾਂ ਦੇ ਗਾਏ ਗਾਣੇ ਤੇ ਬਣਾਈਆਂ ਫ਼ਿਲਮਾਂ ਦੀ ਖੂਬ ਤਾਰੀਫ਼ ਹੁੰਦੀ ਹੈ। ਇਸ ਐਕਟਰ ਤੇ ਸਿੰਗਰ ਨੇ ਖੁਦ ਆਪਣੀ ਇਸ ਤਸਵੀਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤਾ ਹੈ। ਚਲੋ ਅਸੀਂ ਤੁਹਾਨੂੰ ਦੱਸ ਹੀ ਦਿੰਦੇ ਹਾਂ ਕਿ ਇਹ ਸੁਪਰਸਟਾਰ ਕੌਣ ਹੈ? ਇਹ ਕੋਈ ਹੋਰ ਨਹੀਂ ਬਲਕਿ ਗਿੱਪੀ ਗਰੇਵਾਲ ਹੈ। ਜੀ ਹਾਂ, ਗਿੱਪੀ ਗਰੇਵਾਲ ਨੇ ਖੁਦ ਆਪਣੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ।

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਤਸਵੀਰ ਸ਼ੇਅਰ ਕਰਦਿਆਂ ਗਿੱਪੀ ਗਰੇਵਾਲ ਨੇ ਕੈਪਸ਼ਨ `ਚ ਲਿਖਿਆ, "ਜਬ ਮੈਂ ਛੋਟਾ ਬੱਚਾ ਥਾ।" ਇਸ ਦੇ ਨਾਲ ਹੀ ਗਿੱਪੀ ਨੇ ਆਪਣੇ ਇੱਕ ਦੋਸਤ ਨੂੰ ਇਸ ਫ਼ੋਟੋ ਦੀ ਕੁਆਲਟੀ ਨੂੰ ਵਧਾਉਣ ਲਈ ਉਸ ਦਾ ਧੰਨਵਾਦ ਵੀ ਕੀਤਾ ਹੈ। 

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਨੇ ਹਾਲ ਹੀ `ਚ ਫ਼ਿਲਮ `ਕੈਰੀ ਆਨ ਜੱਟਾ 3` ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਦੇ ਨਾਲ ਨਾਲ ਉਨ੍ਹਾਂ ਨੇ ਆਪਣੀਆਂ ਆਉਣ ਵਾਲੀਆਂ ਫ਼ਿਲਮਾਂ `ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ` ਤੇ `ਲੱਕੀ ਦੀ ਅਨਲੱਕੀ ਸਟੋਰੀ 2` ਦਾ ਐਲਾਨ ਵੀ ਕਰ ਦਿਤਾ ਹੈ। ਇਹ ਫ਼ਿਲਮਾਂ ਅਗਲੇ ਸਾਲ ਰਿਲੀਜ਼ ਹੋਣਗੀਆਂ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget