ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਪੂਰੀ ਕੀਤੀ 'ਵਾਰਨਿੰਗ 2' ਦੀ ਸ਼ੂਟਿੰਗ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਵੀਡੀਓ

Gippy Grewal Warning 2: ਵਾਰਨਿੰਗ 2 ਨਾਲ ਜੁੜੀ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਟੀਮ ਨੇ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਜਾਣਕਾਰੀ ਦਿੱਤੀ।

Gippy Grewal Warning 2: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਸਾਲ 2022 ਗਿੱਪੀ ਲਈ ਬੇਹੱਦ ਖਾਸ ਰਿਹਾ। ਉਨ੍ਹਾਂ ਦੀਆਂ ਕਈ ਫਿਲਮਾਂ ਇਸ ਸਾਲ ਰਿਲੀਜ਼ ਹੋਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਫਿਲਮਾਂ ਸਫਲ ਰਹੀਆਂ ਸੀ। 

ਇਹ ਵੀ ਪੜ੍ਹੋ: ਸਤਿੰਦਰ ਸੱਤੀ ਨੇ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਸ਼ੇਅਰ ਕੀਤੀ ਖਾਸ ਵੀਡੀਓ, ਕਿਉਂ ਖਰਾਬ ਹੁੰਦਾ ਤੁਹਾਡਾ ਕੇਸ, ਜਾਣੋ ਇਸ ਵੀਡੀਓ 'ਚ

ਹੁਣ ਗਿੱਪੀ ਲਈ 2023 ਵੀ ਖਾਸ ਹੋਣ ਵਾਲਾ ਹੈ। ਕਿਉਂਕਿ ਆਉਣ ਵਾਲੇ ਨਵੇਂ ਸਾਲ 'ਚ ਉਨ੍ਹਾਂ ਦੀਆਂ ਕਈ ਵੱਡੀਆਂ ਫਿਲਮਾਂ ਰਿਲੀਜ਼ ਲਈ ਤਿਆਰ ਖੜੀਆਂ ਹਨ। ਇਨ੍ਹਾਂ ਵਿੱਚੋਂ ਇੱਕ ਫਿਲਮ ਵਾਰਨਿੰਗ 2 ਵੀ ਹੈ। ਹੁਣ ਵਾਰਨਿੰਗ 2 ਨਾਲ ਜੁੜੀ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਟੀਮ ਨੇ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਸ ਬਾਰੇ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਜਾਣਕਾਰੀ ਦਿੱਤੀ। ਦੇਖੋ ਇਹ ਵੀਡੀਓ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਗਿੱਪੀ ਗਰੇਵਾਲ ਨੇ ਹਾਲ ਹੀ 'ਚ 'ਵਾਰਨਿੰਗ 2' ਦਾ ਪੋਸਟਰ ਸ਼ੇਅਰ ਕੀਤਾ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸਣਯੋਗ ਹੈ ਕਿ ਫਿਲਮ ਦੀ ਸ਼ੂਟਿੰਗ ਫਰਵਰੀ 'ਚ ਸ਼ੁਰੂ ਹੋਈ ਸੀ। ਦਸ ਦਈਏ ਕਿ 'ਵਾਰਨਿੰਗ 2' ਗਿੱਪੀ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ। ਇਸ ਦੇ ਪਹਿਲੇ ਭਾਗ 'ਵਾਰਨਿੰਗ' ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ। ਸਿੱਪੀ ਗਰੇਵਾਲ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਖੜਕਾ ਤਾਂ ਹੋਊਗਾ।' ਦੱਸ ਦਈਏ ਕਿ ਇਹ ਫਿਲਮ 17 ਨਵੰਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।

ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕਲਾਕਾਰ ਨੇ ਹਾਲ ਹੀ 'ਚ ਆਪਣੀਆਂ ਫਿਲਮਾਂ 'ਕੈਰੀ ਆਨ ਜੱਟਾ 3', 'ਮੌਜਾਂ ਹੀ ਮੌਜਾਂ' ਤੇ 'ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ' ਦੀ ਸ਼ੂਟਿੰਗ ਖਤਮ ਕੀਤੀ ਹੈ। ਇਹ ਸਾਰੀਆਂ ਹੀ ਫਿਲਮਾਂ 2023 'ਚ ਰਿਲੀਜ਼ ਹੋਣ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਨੇ ਪਿਤਾ ਦੀ ਰਿਟਾਇਰਮੈਂਟ ਲਈ ਪਲਾਨ ਕੀਤੀ ਸੀ ਵੱਡੀ ਪਾਰਟੀ, ਰਿਟਾਇਰਮੈਂਟ 'ਤੇ ਬੇਟੇ ਨੂੰ ਯਾਦ ਕਰ ਭਾਵੁਕ ਹੋਏ ਬਲਕੌਰ ਸਿੰਘ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget