ਪੜਚੋਲ ਕਰੋ

Gurnam Bhullar: ਗੁਰਨਾਮ ਭੁੱਲਰ ਦੀ 'ਖਿਡਾਰੀ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਦਮਦਾਰ ਐਕਸ਼ਨ ਨਾਲ ਐਕਟਰ ਨੇ ਜਿੱਤਿਆ ਦਿਲ, ਦੇਖੋ ਵੀਡੀਓ

Gurnam Bhullar Movie Khadari Teaser: ਟੀਜ਼ਰ ਰੇਗਿਸਤਾਨ ਤੋਂ ਸ਼ੁਰੂ ਹੁੰਦਾ ਹੈ। ਗੁਰਨਾਮ ਭੁੱਲਰ ਰੇਗਿਸਤਾਨ ਦੀ ਬੰਜਰ ਜ਼ਮੀਨ 'ਤੇ ਤੁਰਿਆ ਆ ਰਿਹਾ ਹੈ, ਉਸ ਨੂੰ ਦੁਸ਼ਮਣ ਘੇਰ ਲੈਂਦੇ ਹਨ, ਐਕਟਰ ਦਮਦਾਰ ਐਕਸ਼ਨ ਨਾਲ ਦੁਸ਼ਮਣਾਂ ਨੂੰ ਧੂਲ ਚਟਾਉਂਦਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Gurnam Bhullar Movie Khadari Teaser Out Now: ਗੁਰਨਾਮ ਭੁੱਲਰ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਹ ਜਿਨ੍ਹਾਂ ਵਧੀਆ ਗਾਇਕ ਹੈ, ਉਨ੍ਹਾਂ ਹੀ ਉਮਦਾ ਉਹ ਐਕਟਰ ਵੀ ਹੈ। ਇਸ ਦਾ ਪਤਾ ਗੁਰਨਾਮ ਦੀ ਨਵੀਂ ਫਿਲਮ ਦਾ ਟੀਜ਼ਰ ਦੇਖ ਕੇ ਲੱਗਦਾ ਹੈ। ਜੀ ਹਾਂ, ਗੁਰਨਾਮ ਭੁੱਲਰ ਦੀ ਨਵੀਂ ਫਿਲਮ 'ਖਿਡਾਰੀ' ਦਾ ਟੀਜ਼ਰ ਫਾਈਨਲੀ ਰਿਲੀਜ਼ ਹੋ ਗਿਆ ਹੈ। ਇਸ ਵਿੱਚ ਗੁਰਨਾਮ ਦੀ ਦਮਦਾਰ ਝਲਕ ਤੇ ਜ਼ਬਰਦਸਤ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਟੀਜ਼ਰ ਨੂੰ ਦਰਸ਼ਕਾਂ ਦਾ ਕਾਫੀ ਪਿਆਂਰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: 150 ਕਰੋੜ ਦੇ 2 ਘਰ, ਆਲੀਸ਼ਾਨ ਕਾਰਾਂ ਦੀ ਮਾਲਕਣ ਹੈ ਦੀਪਿਕਾ ਪਾਦੂਕੋਣ, ਅਦਾਕਾਰਾ ਦੀ ਇੱਕ ਦਿਨ ਦੀ ਕਮਾਈ ਉੱਡ ਜਾਣਗੇ ਹੋਸ਼

ਗੁਰਨਾਮ ਭੁੱਲਰ ਦਾ ਜ਼ਬਰਦਸਤ ਐਕਸ਼ਨ 
ਫਿਲਮ ਦਾ ਟੀਜ਼ਰ ਰੇਗਿਸਤਾਨ ਤੋਂ ਸ਼ੁਰੂ ਹੁੰਦਾ ਹੈ। ਗੁਰਨਾਮ ਭੁੱਲਰ ਰੇਗਿਸਤਾਨ ਦੀ ਬੰਜਰ ਜ਼ਮੀਨ 'ਤੇ ਤੁਰਿਆ ਆ ਰਿਹਾ ਹੈ ਕਿ ਉਸ ਨੂੰ ਦੁਸ਼ਮਣ ਘੇਰਾ ਪਾ ਲੈਂਦੇ ਹਨ, ਇਸ ਤੋਂ ਬਾਅਦ ਐਕਟਰ ਆਂਪਣੇ ਦਮਦਾਰ ਐਕਸ਼ਨ ਨਾਲ ਦੁਸ਼ਮਣਾਂ ਨੂੰ ਧੂਲ ਚਟਾਉਂਦਾ ਹੈ। ਇਸ ਦੇ ਨਾਲ ਨਾਲ ਟੀਜ਼ਰ 'ਚ ਐਕਟਰ ਕਰਤਾਰ ਚੀਮਾ ਦੀ ਝਲਕ ਵੀ ਦੇਖਣ ਨੂੰ ਮਿਲਦੀ ਹੈ, ਕਰਤਾਰ ਚੀਮਾ ਤੇ ਗੁਰਨਾਮ ਭੁੱਲਰ ਦੋਵੇਂ ਹੀ ਕੁਸ਼ਤੀ ਦੇ ਖਿਡਾਰੀਆ ਦਾ ਕਿਰਦਾਰ ਨਿਭਾ ਰਹੇ ਹਨ। 

ਦਮਦਾਰ ਡਾਇਲੌਗਜ਼
ਫਿਲਮ ਦੇ ਡਾਇਲੌਗਜ਼ ਵੀ ਕਾਫੀ ਦਮਦਾਰ ਹਨ। ਟੀਜ਼ਰ 'ਚ ਗੁਰਨਾਮ ਭੁੱਲਰ ਇੱਕ ਡਾਇਲੌਗ ਬੋਲਦੇ ਹਨ ਕਿ 'ਖਿਡਾਰੀ ਕਦੇ ਜ਼ੁਬਾਨ ਨਾਲ ਨੀ, ਖੇਡ ਨਾਲ ਜਵਾਬ ਦਿੰਦਾ ਹੈ।' ਬਾਕੀ ਡਾਇਲੌਗਜ਼ ਸੁਣਨ ਲਈ ਦੇਖੋ ਇਹ ਟੀਜ਼ਰ:

View this post on Instagram
 
A post shared by Gurnam Bhullar (@gurnambhullarofficial)

ਕਦੋਂ ਰਿਲੀਜ਼ ਹੋਵੇਗੀ ਫਿਲਮ
ਦੱਸ ਦਈਏ ਕਿ ਗੁਰਨਾਮ ਭੁੱਲਰ ਤੇ ਕਰਤਾਰ ਚੀਮਾ ਸਟਾਰਰ ਫਿਲਮ 'ਖਿਡਾਰੀ' 9 ਫਰਵਰੀ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਟੀਜ਼ਰ ਦੇਖਣ 'ਤੇ ਤਾਂ ਲੱਗਦਾ ਹੈ ਕਿ ਫਿਲਮ ਕਾਫੀ ਵਧੀਆ ਹੋਣ ਵਾਲੀ ਹੈ। ਬਾਕੀ ਫਿਲਮ ਕਿਵੇਂ ਦੀ ਹੈ, ਇਸ ਦਾ ਪਤਾ ਤਾਂ ਰਿਲੀਜ਼ ਵਾਲੇ ਦਿਨ ਹੀ ਚੱਲੇਗਾ। 

ਇਹ ਵੀ ਪੜ੍ਹੋ: ਦੀਪਿਕਾ ਪਾਦੂਕੋਣ ਦਿਨ 'ਚ 6 ਵਾਰ ਖਾਂਦੀ ਹੈ ਖਾਣਾ, ਫਿਰ ਵੀ ਕਿਵੇਂ ਰਹਿੰਦੀ ਹੈ ਇੰਨੀਂ ਫਿੱਟ, ਜਾਣੋ ਅਦਾਕਾਰਾ ਦਾ ਡਾਈਟ ਚਾਰਟ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget