ਪੜਚੋਲ ਕਰੋ

Jassie Gill: ਜੱਸੀ ਗਿੱਲ ਦੀ ਲਵ ਸਟੋਰੀ ਹੈ ਬੇਹੱਦ ਦਿਲਚਸਪ, ਪਤਨੀ ਰੁਪਿੰਦਰ ਗਿੱਲ ਨੂੰ ਇੰਪਰੈੱਸ ਕਰਨ ਲਈ ਕਰਦੇ ਸੀ ਇਹ ਕੰਮ

Jassie Gill Love Story: ਜੱਸੀ ਗਿੱਲ ਟੌਪ ਦੇ ਪੰਜਾਬੀ ਗਾਇਕ ਹਨ, ਪਰ ਉਨ੍ਹਾਂ ਨੂੰ ਇਹ ਮੁਕਾਮ ਲੰਬੇ ਸੰਘਰਸ਼ ਤੇ ਮੇਹਨਤ ਤੋਂ ਬਾਅਦ ਮਿਲਿਆ ਹੈ। ਸੰਘਰਸ਼ ਤੇ ਮਾੜੇ ਦੌਰ 'ਚ ਜੱਸੀ ਦੀ ਵਾਈਫ ਰੁਪਿੰਦਰ ਕੌਰ ਗਿੱਲ ਵੀ ਉਨ੍ਹਾਂ ਦੇ ਨਾਲ ਡਟ ਕੇ ਖੜੀ ਰਹੀ

ਅਮੈਲੀਆ ਪੰਜਾਬੀ ਦੀ ਰਿਪੋਰਟ

Jassie Gill Rupinder Kaur Gill Love Story: ਜੱਸੀ ਗਿੱਲ ਪੰਜਾਬੀ ਮਿਊਜ਼ਿਕ ਜਗਤ ਦੀ ਦੁਨੀਆ ਦਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਜੱਸੀ ਗਿੱਲ ਤਕਰੀਬਨ ਇੱਕ ਦਹਾਕੇ ਤੋਂ ਇੰਡਸਟਰੀ 'ਤੇ ਰਾਜ ਕਰਦਾ ਆ ਰਿਹਾ ਹੈ। ਉਹ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਬਾਲੀਵੁੱਡ ਤੱਕ ਪੰਜਾਬ ਦਾ ਨਾਮ ਚਮਕਾਇਆ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਜੱਸੀ ਗਿੱਲ ਦੀ ਲਵ ਸਟੋਰੀ, ਜਿਸ ਦੇ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ।    

ਇਹ ਵੀ ਪੜ੍ਹੋ: ਸਲਮਾਨ ਖਾਨ ਦੇ ਸ਼ੋਅ 'ਚ ਹੋਵੇਗੀ ਇਸ ਦਬੰਗ ਲੇਡੀ ਦੀ ਵਾਈਲਡ ਕਾਰਡ ਐਂਟਰੀ, ਬਿੱਗ ਬੌਸ ਦੇ ਘਰ 'ਚ ਦੇਵੇਗੀ ਪਤੀ ਦਾ ਸਾਥ?

ਜੱਸੀ ਗਿੱਲ ਟੌਪ ਦੇ ਪੰਜਾਬੀ ਗਾਇਕ ਹਨ, ਪਰ ਉਨ੍ਹਾਂ ਨੂੰ ਇਹ ਮੁਕਾਮ ਲੰਬੇ ਸੰਘਰਸ਼ ਤੇ ਮੇਹਨਤ ਤੋਂ ਬਾਅਦ ਮਿਲਿਆ ਹੈ। ਇਸ ਸਭ ਸੰਘਰਸ਼ ਤੇ ਮਾੜੇ ਦੌਰ 'ਚ ਜੱਸੀ ਦੀ ਵਾਈਫ ਰੁਪਿੰਦਰ ਕੌਰ ਗਿੱਲ ਵੀ ਉਨ੍ਹਾਂ ਦੇ ਨਾਲ ਡਟ ਕੇ ਖੜੀ ਰਹੀ ਸੀ। ਜੱਸੀ ਗਿੱਲ ਨੇ ਆਪਣੇ ਇੱਕ ਲਾਈਵ ਸ਼ੋਅ ਦੌਰਾਨ ਖੁਦ ਦੱਸਿਆ ਸੀ ਕਿ ਉਹ ਆਪਣੀ ਵਾਈਫ ਨੂੰ ਪਹਿਲੀ ਵਾਰ ਕਾਲਜ 'ਚ ਹੀ ਮਿਲੇ ਸੀ। ਦੋਵੇਂ ਇਕੱਠੇ ਪੜ੍ਹਦੇ ਹੁੰਦੇ ਸੀ। ਉਸ ਸਮੇਂ ਜੱਸੀ ਕੋਲ ਇੱਕ ਓਪਨ ਜੀਪ ਹੁੰਦੀ ਸੀ, ਜਿਸ 'ਤੇ ਬੈਠ ਕੇ ਉਹ ਰੂਪੀ ਯਾਨਿ ਰੁਪਿੰਦਰ ਕੌਰ ਨੂੰ ਇੰਪਰੈੱਸ ਕਰਨ ਲਈ ਗੇੜੀਆਂ ਲਾਉਂਦੇ ਹੁੰਦੇ ਸੀ। ਇਸ ਤਰ੍ਹਾਂ ਹੌਲੀ-ਹੌਲੀ ਦੋਵਾਂ ਦੀ ਦੋਸਤੀ ਹੋਈ ਅਤੇ ਫਿਰ ਦੋਸਤੀ ਪਿਆਰ 'ਚ ਬਦਲ ਗਈ। 

ਜੱਸੀ ਗਿੱਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਵਾਈਫ ਜਦੋਂ ਉਨ੍ਹਾਂ ਦੀ ਗਰਲ ਫਰੈਂਡ ਸੀ ਤਾਂ ਉਸ ਸਮੇਂ ਵੀ ਉਹ ਉਨ੍ਹਾਂ ਦੇ ਹਰ ਸੰਘਰਸ਼ 'ਚ ਉਨ੍ਹਾਂ ਦੇ ਨਾਲ ਖੜੀ ਰਹੀ ਸੀ। ਰੂਪੀ ਦੇ ਸਾਥ ਤੇ ਪਿਆਰ ਦਾ ਹੀ ਨਤੀਜਾ ਹੈ ਕਿ ਅੱਜ ਜੱਸੀ ਗਿੱਲ ਇਸ ਮੁਕਾਮ 'ਤੇ ਪਹੁੰਚੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by 𝑅𝑒𝑛𝑢 𝑀𝑖𝑡𝑡𝑎𝑙 (@jassie_heartbeat_)

ਕਾਬਿਲੇਗ਼ੌਰ ਹੈ ਕਿ ਜੱਸੀ ਗਿੱਲ ਹਾਲ ਹੀ 'ਚ ਸਲਮਾਨ ਖਾਨ ਨਾਲ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਏ ਸੀ। ਇਸ ਫਿਲਮ 'ਚ ਸ਼ਹਿਨਾਜ਼ ਗਿੱਲ ਨੇ ਵੀ ਸਲਮਾਨ ਖਾਨ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ। 

ਇਹ ਵੀ ਪੜ੍ਹੋ: ਦੀਪਿਕਾ ਪਾਦੁਕੋਣ ਦਾ ਯੂਨੀਵਰਸਿਟੀ ਸਟੂਡੈਂਟਸ ਨੇ ਉਡਾਇਆ ਮਜ਼ਾਕ, ਪਿਛਲੇ ਅਫੇਅਰਜ਼ 'ਤੇ ਕੀਤੀ ਇਤਰਾਜ਼ਯੋਗ ਟਿੱਪਣੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget