ਪੜਚੋਲ ਕਰੋ

Jassie Gill: ਪੰਜਾਬੀ ਗਾਇਕ ਜੱਸੀ ਗਿੱਲ ਦੇ ਘਰ ਆਈ ਖੁਸ਼ੀ, ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਬੇਟੇ ਨੂੰ ਦਿੱਤਾ ਜਨਮ

Jassie Gill Baby Boy: ਜੱਸੀ ਗਿੱਲ ਨੇ ਨਵਜੰਮੇ ਪੁੱਤਰ ਜੈਜ਼ਵਿਨ ਗਿੱਲ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਤੇ ਫੈਨਜ਼ ਰੱਜ ਕੇ ਪਿਆਰ ਲੁਟਾ ਰਹੇ ਹਨ। ਵੀਡੀਓ 'ਚ ਜੈਜ਼ਵਿਨ ਆਪਣੀ ਵੱਡੀ ਭੇਣ ਰੂਜਸ ਕੌਰ ਗਿੱਲ ਦੀ ਗੋਦੀ 'ਚ ਨਜ਼ਰ ਆ ਰਿਹਾ ਹੈ।

Jassie Gill Blessed With Baby Boy: ਪੰਜਾਬੀ ਗਾਇਕ ਜੱਸੀ ਗਿੱਲ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਪਤਨੀ ਰੁਪਿੰਦਰ ਕੌਰ ਗਿੱਲ ਨੇ ਬੇਟੇ ਨੂੰ ਜਨਮ ਦਿੱਤਾ ਹੈ। ਦੱਸ ਦਈਏ ਕਿ ਜੱਸੀ ਗਿੱਲ ਦੇ ਘਰ 10 ਮਾਰਚ ਨੂੰ ਬੇਟੇ ਜੈਜ਼ਵਿਨ ਸਿੰਘ ਗਿੱਲ ਨੇ ਜਨਮ ਲਿਆ ਸੀ। ਹੁਣ 3 ਮਹੀਨੇ ਬਾਅਦ ਜੱਸੀ ਗਿੱਲ ਨੇ ਬੇਟੇ ਦਾ ਚਿਹਰਾ ਸਭ ਨੂੰ ਦਿਖਾਇਆ ਹੈ। 

ਇਹ ਵੀ ਪੜ੍ਹੋ: ਆਮਿਰ ਖਾਨ ਦੇ ਨਿਮਰ ਸੁਭਾਅ ਦੇ ਕਾਇਲ ਹੋਏ ਪੰਜਾਬੀ, ਮਿਸਟਰ ਪਰਫੈਕਸ਼ਨਿਸਟ ਦੇ ਡਾਊਨ ਟੂ ਅਰਥ ਸੁਭਾਅ ਨੇ ਜਿੱਤੇ ਦਿਲ

ਜੱਸੀ ਗਿੱਲ ਨੇ ਨਵਜੰਮੇ ਪੁੱਤਰ ਜੈਜ਼ਵਿਨ ਗਿੱਲ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਤੇ ਫੈਨਜ਼ ਰੱਜ ਕੇ ਪਿਆਰ ਲੁਟਾ ਰਹੇ ਹਨ। ਵੀਡੀਓ 'ਚ ਜੈਜ਼ਵਿਨ ਆਪਣੀ ਵੱਡੀ ਭੇਣ ਰੂਜਸ ਕੌਰ ਗਿੱਲ ਦੀ ਗੋਦੀ 'ਚ ਨਜ਼ਰ ਆ ਰਿਹਾ ਹੈ। ਇਹ ਵੀਡੀਓ ਮਿੰਟਾਂ 'ਚ ਹੀ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਿਆ। ਫੈਨਜ਼ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਜੱਸੀ ਗਿੱਲ ਨੂੰ ਖੂਬ ਵਧਾਈਆਂ ਦੇ ਰਹੇ ਹਨ। ਇਸ ਪਿਆਰੀ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਤੁਹਾਨੂੰ ਆਪਣੇ ਨੰਨ੍ਹੇ ਸ਼ਹਿਜ਼ਾਦੇ ਜੈਜ਼ਵਿਨ ਗਿੱਲ ਨਾਲ ਮਿਲਵਾ ਰਿਹਾ ਹਾਂ। ਤੂੰ ਅੱਜ ਤੋਂ ਠੀਕ 90 ਦਿਨਾਂ ਪਹਿਲਾਂ ਦੁਨੀਆ 'ਚ ਆਇਆਂ ਸੀ। ਤੂੰ ਸਾਡੀ ਛੋਟੀ ਜਿਹੀ ਅਸੀਸ ਹੈਂ। ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ। 3 ਮਹੀਨੇ ਮੁਬਾਰਕ ਮੇਰੇ ਬੇਟੇ।'

ਦੇਖੋ ਇਹ ਵਡਿੀਓ:

View this post on Instagram
 
A post shared by Jassie Gill (@jassie.gill)

ਦੱਸ ਦਈਏ ਕਿ ਜੱਸੀ ਗਿੱਲ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਗਿੱਲ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਬਾਲੀਵੁਡ ਤੱਕ ਨਾਮ ਕਮਾਇਆ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਜੱਸੀ ਗਿੱਲ ਹਾਲ ਹੀ 'ਚ ਸਲਮਾਨ ਖਾਨ ਨਾਲ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ 'ਚ ਨਜ਼ਰ ਆਇਆ ਸੀ।'

ਇਹ ਵੀ ਪੜ੍ਹੋ: ਕੰਗਨਾ ਦਾ ਰਣਬੀਰ ਕਪੂਰ 'ਤੇ ਤਿੱਖਾ ਹਮਲਾ, ਰਣਬੀਰ ਨੂੰ ਕਿਹਾ 'ਚਿੱਟਾ ਚੂਹਾ', ਬੋਲੀ- 'ਇਹ ਨਸ਼ੇੜੀ ਰਾਮ ਬਣਨ ਦੇ ਯੋਗ ਨਹੀਂ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget