ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਆਪਣੀ ਪ੍ਰਸ਼ੰਸਕ ਦੇ ਸਾਹਮਣੇ ਝੁਕਾਇਆ ਸਿਰ, ਤਸਵੀਰ ਨੇ ਜਿੱਤਿਆ ਫੈਨਜ਼ ਦਾ ਦਿਲ

Parmish Verma Pics: ਪਰਮੀਸ਼ ਵਰਮਾ ਨੇ ਕੁੱਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਆਪਣੀ ਇੱਕ ਫੀਮੇਲ ਫੈਨ ਨੂੰ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਇਹ ਫੀਮੇਲ ਫੈਨ ਪਰਮੀਸ਼ ਨੂੰ ਦੇਖ ਕੇ ਕਾਫੀ ਭਾਵੁਕ ਹੋ ਜਾਂਦੀ ਹੈ।

Parmish Verma Pics: ਪੰਜਾਬੀ ਕਲਾਕਾਰਾਂ ਦੀ ਪੂਰੀ ਦੁਨੀਆ 'ਚ ਫੈਨ ਫਾਲੋਇੰਗ ਹੈ। ਫੈਨਜ਼ ਆਪਣੇ ਚਹੇਤੇ ਪੰਜਾਬੀ ਕਲਾਕਾਰਾਂ ਦੀ ਇੱਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ। ਪਰ ਕਈ ਵਾਰ ਸੈਲੇਬਸ ਵੀ ਫੈਨਜ਼ ਨੂੰ ਦੇਖ ਕੇ ਅਜਿਹਾ ਰਿਐਕਸ਼ਨ ਦਿੰਦੇ ਹਨ, ਜਿਸ ਦੀ ਚਾਰੇ ਪਾਸੇ ਚਰਚਾ ਹੋ ਜਾਂਦੀ ਹੈ। 

ਇਹ ਵੀ ਪੜ੍ਹੋ: ਆਦਿਤਿਆ ਪ੍ਰਤੀਕ ਸਿਸੋਦੀਆ ਕਿਵੇਂ ਬਣਿਆ ਰੈਪਰ ਬਾਦਸ਼ਾਹ? ਨਾਂ ਦਾ ਸ਼ਾਹਰੁਖ ਖਾਨ ਨਾਲ ਹੈ ਕਨੈਕਸ਼ਨ

ਅਜਿਹਾ ਹੀ ਕੁੱਝ ਪਰਮੀਸ਼ ਵਰਮਾ ਨਾਲ ਹੋਇਆ ਹੈ। ਉਹ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਤਾਂ ਹੈ ਹੀ, ਨਾਲ ਹੀ ਉਹ ਆਪਣੇ ਡਾਊਨ ਟੂ ਅਰਥ ਸੁਭਾਅ ਕਰਕੇ ਵੀ ਜਾਣਿਆ ਜਾਂਦਾ ਹੈ। ਹਾਲ ਹੀ 'ਚ ਪਰਮੀਸ਼ ਆਪਣੀ ਇੱਕ ਸੋਸ਼ਲ ਮੀਡੀਆ ਪੋਸਟ ਕਰਕੇ ਚਰਚਾ ਵਿੱਚ ਆ ਗਿਆ ਹੈ। 

ਗਾਇਕ ਨੇ ਕੁੱਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਆਪਣੀ ਇੱਕ ਫੀਮੇਲ ਫੈਨ ਨੂੰ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਇਹ ਫੀਮੇਲ ਫੈਨ ਪਰਮੀਸ਼ ਨੂੰ ਦੇਖ ਕੇ ਕਾਫੀ ਭਾਵੁਕ ਹੋ ਜਾਂਦੀ ਹੈ। ਇਸ ਤੋਂ ਬਾਅਦ ਪਰਮੀਸ਼ ਨੇ ਉਸ ਨੂੰ ਨਾ ਸਿਰਫ ਗਲ ਨਾਲ ਲਗਾਇਆ, ਸਗੋਂ ਉਸ ਦੇ ਅੱਗੇ ਗੋਡਿਆਂ ਭਾਰ ਬਹਿ ਕੇ ਸਿਰ ਵੀ ਝੁਕਾ ਲਿਆ। ਪਰਮੀਸ਼ ਦਾ ਫੈਨ ਨਾਲ ਇਹ ਡਾਊਨ ਟੂ ਅਰਥ ਸੁਭਾਅ ਲੋਕਾਂ ਦਾ ਦਿਲ ਜਿੱਤ ਰਿਹਾ ਹੈ।

ਕਿਉਂ ਝੁਕਾਇਆ ਫੈਨ ਦੇ ਸਾਹਮਣੇ ਸਿਰ?
ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਪਰਮੀਸ਼ ਵਰਮਾ ਨੇ ਆਪਣੀ ਫੈਨ ਸਾਹਮਣੇ ਸਿਰ ਕਿਉਂ ਝੁਕਾਇਆ? ਇਸ ਦੀ ਵਜ੍ਹਾ ਗਾਇਕ ਨੇ ਖੁਦ ਸੋਸ਼ਲ ਮੀਡੀਆ 'ਤੇ ਦੱਸੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਪਰਮੀਸ਼ ਨੇ ਕੈਪਸ਼ਨ 'ਚ ਕਿਹਾ, 'ਫੈਨਜ਼ ਆਪਣੇ ਮਨਪਸੰਦ ਕਲਾਕਾਰਾਂ ਨੂੰ ਮਿਲਦੇ ਹਨ, ਪਰ ਮੈਂ ਆਪਣੇ ਰੱਬ ਨੂੰ ਮਿਲਦਾ ਹਾਂ। ਜੇ ਤੁਸੀਂ ਸਭ (ਫੈਨਜ਼) ਨਾ ਹੁੰਦੇ ਤਾਂ ਮੈਂ ਕਦੇ ਵੀ ਇੱਥੇ ਤੱਕ ਨਹੀਂ ਪਹੁੰਚਣਾ ਸੀ। ਜੋ ਕੁੱਝ ਮੈਂ 6 ਸਾਲਾਂ 'ਚ ਹਾਸਲ ਕੀਤਾ ਇਹ ਸਾਰੀਆਂ ਯਾਦਾਂ ਤੁਹਾਡੀ ਹੀ ਦੇਣ ਹੈ।' ਦੇਖੋ ਪਰਮੀਸ਼ ਦੀ ਇਹ ਪੋਸਟ:

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਕਾਬਿਲੇਗ਼ੌਰ ਹੈ ਕਿ ਪਰਮੀਸ਼ ਵਰਮਾ ਹਾਲ ਹੀ 'ਚ ਕਾਫੀ ਜ਼ਿਆਦਾ ਸੁਰਖੀਆਂ 'ਚ ਰਿਹਾ ਸੀ। ਉਸ ਨੇ ਹਾਲ ਹੀ 'ਚ ਸ਼ਾਨਦਾਰ ਮਰਸਡੀਜ਼ ਦੀ ਜੀ ਵੈਗਨ ਕਾਰ ਖਰੀਦੀ ਸੀ। ਇਸ ਕਾਰ ਦੀ ਕੀਮਤ ਲਗਭਗ ਢਾਈ ਕਰੋੜ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਦਾ ਹਾਲ ਹੀ 'ਚ ਗਾਣਾ 'ਨੋ ਰੀਜ਼ਨ' ਰਿਲੀਜ਼ ਹੋਇਆ ਸੀ। ਜਿਸ ਨੂੰ ਲੋਕਾਂ ਦਾ ਖੂਬ ਪਿਆਰ ਮਿਲਿਆ ਸੀ।

ਇਹ ਵੀ ਪੜ੍ਹੋ: ਸੋਨਮ ਬਾਜਵਾ ਨਾਲ ਸ਼ਰਟ ਉਤਾਰ ਕੇ ਡਾਂਸ ਕਰਨ 'ਤੇ ਟਰੋਲ ਹੋਏ ਅਕਸ਼ੇ ਕੁਮਾਰ, ਲੋਕ ਬੋਲੇ- 'ਅੰਕਲ ਥੋੜੀ ਤਾਂ ਸ਼ਰਮ ਕਰੋ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget