ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨਾਲ ਵੀ ਹੋ ਚੁੱਕਿਆ ਇੰਮੀਗ੍ਰੇਸ਼ਨ ਫਰੌਡ, ਆਸਟਰੇਲੀਆ 'ਚ ਗਾਇਕ ਨੂੰ ਇੰਜ ਕਰਨਾ ਪਿਆ ਸੀ ਸੰਘਰਸ਼

Parmish Verma On Students: ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਹਾਲ ਹੀ 'ਚ ਪਰਮੀਸ਼ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Parmish Verma On Students' Deportation: ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਹਾਲ ਹੀ 'ਚ ਪਰਮੀਸ਼ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। 

ਇਹ ਵੀ ਪੜ੍ਹੋ: ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਦੇ ਦੋ ਗਾਣੇ ਇਕੱਠੇ ਹੋਏ ਰਿਲੀਜ਼, ਫੈਨਜ਼ ਬੋਲੇ- 'ਬਿਲਕੁਲ ਪਿਤਾ ਵਰਗੀ ਆਵਾਜ਼'

ਪਰਮੀਸ਼ ਵਰਮਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਲੰਬੀ ਚੌੜੀ ਪੋਸਟ ਸ਼ੇਅਰ ਕੀਤੀ ਸੀ। ਜਿਸ ਵਿੱਚ ਉਸ ਨੇ ਦੱਸਿਆ ਸੀ ਕਿ ਕਿਵੇਂ ਏਜੰਟ ਨੇ ਉਸ ਨਾਲ ਧੋਖਾ ਕੀਤਾ ਸੀ। ਪਰਮੀਸ਼ ਵਰਮਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ, 'ਇਸ ਮਸਲੇ 'ਤੇ ਮੈਂ ਹਾਲੇ ਤੱਕ ਕਿਸੇ ਨਾਲ ਬੁੱਕਲ ਸਾਂਝੀ ਨਹੀਂ ਕੀਤੀ, ਪਰ ਇਸ ਦੀ ਤਾਜ਼ਗੀ ਹਾਲੇ ਵੀ ਉਵੇਂ ਹੀ ਕਾਇਮ ਹੈ। ਜਦੋਂ ਸਾਲ 2007 ਵਿੱਚ ਮੈਂ ਆਸਟਰੇਲੀਆ ਗਿਆ ਸੀ, ਤਾਂ ਮੈਂ ਵੀ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਮੁੰਡੇ ਕੁੜੀਆਂ ਵਿੱਚ ਸ਼ਾਮਲ ਸੀ, ਜਿਨ੍ਹਾਂ ਦਾ ਦਾਖਲਾ ਮਿਸਗਾਈਡ ਕਰਕੇ ਗਲਤ ਕੋਰਸ ਵਿੱਚ ਕਰ ਦਿੱਤਾ ਗਿਆ ਸੀ। ਨਤੀਜੇ ਵਜੋਂ ਮੇਰੀ ਜ਼ਿੰਦਗੀ ਦਾ ਇੱਕ ਸਾਲ ਵੀ ਖਰਾਬ ਹੋਇਆ ਅਤੇ ਹਜ਼ਾਰਾਂ ਡਾਲਰ ਦਾ ਨੁਕਸਾਨ ਵੀ। ਮੈਨੂੰ ਲੱਗਿਆ ਕਿ ਚਲੋ ਇਹ ਤਾਂ ਪ੍ਰਵਾਸ ਦੀ ਆਪਣੀ ਫਿਤਰਤ ਹੈ। ਮਿਡਲ ਕਲਾਸ ਨਾਲ ਵਾਬਸਤਾ ਅਸੀਂ ਸਾਰੇ ਧੋਖੇ-ਧੱਕਿਆਂ ਨੂੰ ਆਪਣੀ ਹੋਣੀ ਮੰਨ ਲੈਂਦੇ ਹਾਂ।

ਮੈਂ ਇਹ ਨਹੀਂ ਕਹਿ ਰਿਹਾ ਕਿ ਟੀਨ ਏਜ ਵਿੱਚ ਮੈਂ ਕਿੱਥੇ ਜਾ ਰਿਹਾਂ ਤੇ ਕਿਹੋ ਜਿਹੇ ਵੀਜ਼ੇ 'ਤੇ ਜਾ ਰਿਹਾਂ। ਇਹ ਦੇਖਣਾ ਮੇਰੀ ਜ਼ਿੰਮੇਵਾਰੀ ਨਹੀਂ ਸੀ। ਆਖਰ ਅਸੀਂ ਆਪਣਾ ਬੀਜਿਆ ਹੀ ਤਾਂ ਵੱਢਣਾ ਹੁੰਦਾ ਹੈ, ਪਰ ਅੱਜ ਸੈਂਕੜੇ ਹੀ ਵਿੱਦਿਆਰਥੀਆਂ ਨੂੰ ਕੈਨੇਡਾ ਵਿੱਚੋਂ ਡੀਪੋਰਟ ਕੀਤਾ ਜਾ ਰਿਹਾ ਹੈ ਅਤੇ ਮੈਨੂੰ ਈਮਾਨਦਾਰੀ ਨਾਲ ਇਹ ਲੱਗਦਾ ਹੈ ਕਿ ਇਨ੍ਹਾਂ ਵਿੱਚੋਂ ਅੱਧਿਆਂ ਨਾਲੋਂ ਜ਼ਿਆਦਾ ਵਿੱਦਿਆਰਥੀਆਂ ਨੇ ਏਜੰਟਾਂ 'ਤੇ ਭਰੋਸਾ ਕਰ ਫੀਸ ਭਰੀ ਤੇ ਕਾਗਜ਼ਾਂ ਤੇ ਦਸਤਖਤ ਕੀਤੇ ਨੇ। ਇਸ ਭਰੋਸੇ ਦੇ ਨਾਲ ਕਿ ਉਹ ਜੋ ਕਰ ਰਹੇ ਹਨ, ਉਹ ਆਪਣਾ ਕੰਮ ਈਮਾਨਦਾਰੀ ਨਾਲ ਕਰ ਰਹੇ ਹੋਣਗੇ। ਮੈਂ ਸਮਝਦਾ ਹਾਂ ਕਿ ਉਨ੍ਹਾਂ ਨੂੰ ਸ਼ੱਕ ਦਾ ਲਾਭ (ਬੈਨੇਫਿੱਟ ਆਫ ਡਾਊਟ) ਦਿੰਦਿਆਂ ਇਨਸਾਫ ਦੇਣਾ ਚਾਹੀਦਾ ਹੈ। ਤਰਕ 'ਤੇ ਆਧਾਰਿਤ ਬਹਿਸ ਹਮੇਸ਼ਾ ਚੱਲਦੀ ਰਹੇਗੀ, ਪਰ ਸਾਨੂੰ ਇਹ ਗੱਲ ਨਹੀਂ ਕਹਿਣੀ ਚਾਹੀਦੀ ਕਿ ਇਹ ਸਾਰੇ ਨੌਜਵਾਨ ਮੁੰਡੇ ਕੁੜੀਆਂ ਬੱਚੇ ਹਨ, ਜਿਨ੍ਹਾਂ ਸਾਹਮਣੇ ਭਵਿੱਖ ਦੀਆਂ ਆਸਾਂ ਉਮੀਦਾਂ ਤੇ ਸੁਪਨਿਆਂ ਦਾ ਅਥਾਹ ਸਮੁੰਦਰ ਠਾਠਾਂ ਮਾਰ ਰਿਹਾ ਹੈ।' ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਇਹ ਪੋਸਟ ਅੰਗਰੇਜ਼ੀ ਤੇ ਪੰਜਾਬੀ ਦੋਵੇਂ ਭਾਸ਼ਾਵਾਂ 'ਚ ਸ਼ੇਅਰ ਕੀਤੀ ਸੀ। ਦੇਖੋ ਪਰਮੀਸ਼ ਦੀ ਇਹ ਪੋਸਟ:

Parmish Verma: ਪਰਮੀਸ਼ ਵਰਮਾ ਨਾਲ ਵੀ ਹੋ ਚੁੱਕਿਆ ਇੰਮੀਗ੍ਰੇਸ਼ਨ ਫਰੌਡ, ਆਸਟਰੇਲੀਆ 'ਚ ਗਾਇਕ ਨੂੰ ਇੰਜ ਕਰਨਾ ਪਿਆ ਸੀ ਸੰਘਰਸ਼

ਕਾਬਿਲੇਗ਼ੌਰ ਹੈ ਕਿ ਪਰਮੀਸ਼ ਵਰਮਾ ਦਾ ਗਾਣਾ 'ਨੀ ਕੁੜੀਏ ਤੂੰ' ਹਾਲ ਹੀ 'ਚ ਰਿਲੀਜ਼ ਹੋਇਆ ਸੀ। ਇਸ ਗਾਣੇ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਿਲਿਆ ਸੀ। ਪਰਮੀਸ਼ ਨੇ ਇਹ ਗਾਣਾ ਆਪਣੀ ਧੀ ਸਦਾ ਵਰਮਾ ਲਈ ਲਿਿਖਿਆ ਸੀ। ਗਾਣੇ 'ਚ ਪਰਮੀਸ਼ ਕੁੜੀਆਂ ਨੂੰ ਆਪਣੇ ਹੱਕਾਂ ਲਈ ਖੜਨਾ ਤੇ ਲੜਨਾ ਸਿਖਾ ਰਹੇ ਹਨ।

ਇਹ ਵੀ ਪੜ੍ਹੋ: 'ਗਦਰ-ਏਕ ਪ੍ਰੇਮ ਕਥਾ' ਦਾ ਆਈਕੋਨਿਕ ਹੈਂਡਪੰਪ ਉਖਾੜਨ ਵਾਲਾ ਸੀਨ ਇੱਥੇ ਹੋਇਆ ਸ਼ੂਟ? ਅੱਜ ਅਜਿਹੀ ਦਿਸਦੀ ਹੈ ਇਹ ਜਗ੍ਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Embed widget