ਪੜਚੋਲ ਕਰੋ

Satinder Sartaj; ਇਸ ਆਲੀਸ਼ਾਨ ਘਰ 'ਚ ਰਹਿੰਦੇ ਹਨ ਸਤਿੰਦਰ ਸਰਤਾਜ, ਗਾਇਕ ਨੇ ਦਿਖਾਈ ਆਪਣੇ ਘਰ ਦੀ ਝਲਕ

Satinder Sartaj Video: ਸਤਿੰਦਰ ਸਰਤਾਜ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੇ ਘਰ ਦੇ ਲਿਵਿੰਗ ਰੂਮ 'ਚ ਖੜੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਘਰ ਅੰਦਰ ਤੋਂ ਬੇਹੱਦ ਖੂਬਸੂਰਤ ਹੈ।

Satinder Sartaj Home Inside Pics: ਪੰਜਾਬੀ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਕਲੀ ਜੋਟਾ' ਬਲਾਕਬਸਟਰ ਸਾਬਤ ਹੋਈ ਹੈ। ਚਾਰੇ ਪਾਸੇ ਫਿਲਮ ਤੇ ਇਸ ਦੀ ਸਟਾਰ ਕਾਸਟ ਦੀ ਚਰਚਾ ਹੋ ਰਹੀ ਹੈ। 

ਹੁਣ ਸਤਿੰਦਰ ਸਰਤਾਜ ਦੀ ਇੱਕ ਸੋਸ਼ਲ ਮੀਡੀਆ ਪੋਸਟ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਬਣ ਰਹੀ ਹੈ। ਦਰਅਸਲ, ਇਸ ਵੀਡੀਓ 'ਚ ਕਲਾਕਾਰ ਨੇ ਆਪਣੇ ਬੇਹੱਦ ਆਲੀਸ਼ਾਨ ਘਰ ਦੀ ਇੱਕ ਝਲਕ ਦਿਖਾਈ ਹੈ। 

ਸਤਿੰਦਰ ਸਰਤਾਜ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੇ ਘਰ ਦੇ ਲਿਵਿੰਗ ਰੂਮ 'ਚ ਖੜੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਘਰ ਅੰਦਰ ਤੋਂ ਬੇਹੱਦ ਖੂਬਸੂਰਤ ਹੈ। ਉਨ੍ਹਾਂ ਨੇ ਆਪਣੇ ਲਿਵਿੰਗ ਰੂਮ ਨੂੰ ਹਰੇ ਰੰਗ ਦੇ ਸੋਫਿਆਂ ਤੇ ਕੁਰਸੀਆਂ ਦੇ ਨਾਲ ਸਜਾਇਆ ਹੈ। ਇਸ ਦੇ ਨਾਲ ਨਾਲ ਉਨ੍ਹਾਂ ਦੀਆਂ ਤਸਵੀਰਾਂ ਵੀ ਕੰਧ 'ਤੇ ਨਜ਼ਰ ਆ ਰਹੀਆਂ ਹਨ। ਵੀਡੀਓ ਦੇ ਬੈਕਗਰਾਊਂਡ ;ਚ ਸਰਤਾਜ ਦਾ ਗਾਣਾ 'ਕੋਸ਼ਿਸ਼ ਤਾਂ ਕਰੀਏ' ਚੱਲਦਾ ਸੁਣਿਆ ਜਾ ਸਕਦਾ ਹੈ। ਸਰਤਾਜ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਇਹੋ ਇਸ਼ਕੇ ਦੇ ਅਜ਼ਲੋ ਰਿਵਾਜ ਵੇ! ਕਿ ਉਸੇ ਹੀ ਕਤਾਰ ਵਿੱਚ ਕੜ੍ਹ ਸਰਤਾਜ ਵੇ! ਸਿਤਾਰਾ ਮੱਥੇ ਜੜਨੇ ਦੀ ਕੋਸ਼ਿਸ਼ ਤਾਂ ਕਰੀਏ।' ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Satinder Sartaaj (@satindersartaaj)

ਸਤਿੰਦਰ ਸਰਤਾਜ ਦੀ ਇਸ ਪੋਸਟ ਤੋਂ ਇਹ ਸਾਫ ਜ਼ਾਹਰ ਹੋ ਰਿਹਾ ਹੈ ਕਿ ਉਹ 'ਕਲੀ ਜੋਟਾ' ਸਫਲਤਾ ਤੋਂ ਕਿੰਨੇ ਖੁਸ਼ ਹਨ। ਦੱਸ ਦਈਏ ਕਿ ਕਲੀ ਜੋਟਾ ਫਿਲਮ 3 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਇਸ ਫਿਲਮ 'ਚ ਸਤਿੰਦਰ ਸਰਤਾਜ ਦੇ ਨਾਲ ਨੀਰੂ ਬਾਜਵਾ ਤੇ ਵਾਮਿਕਾ ਗੱਬੀ ਵੀ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਸੀ। ਇਸ ਫਿਲਮ ਦੇ ਹਰ ਕਿਰਦਾਰ ਨੇ ਆਪੋ ਆਪਣੇ ਕੰਮ ਨੂੰ ਬੇਹਤਰੀਨ ਤਰੀਕੇ ਨਾਲ ਕੀਤਾ ਹੈ। ਖਾਸ ਕਰਕੇ ਨੀਰੂ ਬਾਜਵਾ ਨੇ ਰਾਬੀਆ ਬਣ ਕੇ ਸਭ ਦਾ ਦਿਲ ਜਿੱਤ ਲਿਆ ਹੈ।

ਇਹ ਵੀ ਪੜ੍ਹੋ: ਬਾਹੂਬਲੀ ਅਦਾਕਾਰਾ ਅਨੁਸ਼ਕਾ ਸ਼ੈੱਟੀ ਦੀ ਬਦਲ ਗਈ ਪੂਰੀ ਲੁੱਕ, ਪਛਾਨਣਾ ਹੋਇਆ ਮੁਸ਼ਕਲ, ਲੋਕਾਂ ਨੇ ਭਾਰ ਘਟਾਉਣ ਦੀ ਦਿੱਤੀ ਸਲਾਹ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget