ਪੜਚੋਲ ਕਰੋ

Tarsem Jassar: ਤਰਸੇਮ ਜੱਸੜ ਨੇ ਕੀਤਾ 'ਰੱਬ ਦਾ ਰੇਡੀਓ 3' ਦਾ ਐਲਾਨ, ਚੈੱਕ ਕਰੋ ਰਿਲੀਜ਼ ਡੇਟ

Rabb Da Radio 3: ਤਰਸੇਮ ਜੱਸੜ ਨੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ 'ਰੱਬ ਦਾ ਰੇਡੀਓ 3' ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਜੱਸੜ ਨੇ ਫਿਲਮ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ

Tarsem Jassar Announces Rabb Da Radio 3: ਪੰਜਾਬੀ ਸਿੰਗਰ ਤੇ ਐਕਟਰ ਤਰਸੇਮ ਜੱਸੜ ਅਕਸਰ ਲਾਈਮਲਾਈਟ ਬਣੇ ਰਹਿੰਦੇ ਹਨ। ਉਹ ਜਿੰਨੇ ਵਧੀਆ ਸਿੰਗਰ ਹਨ, ਉਨ੍ਹਾਂ ਹੀ ਬੇਹਤਰੀਨ ਅਦਾਕਾਰ। ਤਰਸੇਮ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਗਾਣੇ ਤੇ ਫਿਲਮਾਂ ਦਿੱਤੀਆਂ ਹਨ। 'ਰੱਬ ਦਾ ਰੇਡੀਓ' ਨੂੰ ਤਰਸੇਮ ਜੱਸੜ ਦੇ ਕਰੀਅਰ ਦੀਆਂ ਬੈਸਟ ਫਿਲਮਾਂ 'ਚੋਂ ਇੱਕ ਮੰਨਿਆ ਜਾਂਦਾ ਹੈ।

ਹੁਣ ਤਰਸੇਮ ਜੱਸੜ ਨੇ ਫੈਨਜ਼ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ 'ਰੱਬ ਦਾ ਰੇਡੀਓ 3' ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਜੱਸੜ ਨੇ ਫਿਲਮ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਫਿਲਮ 'ਚ ਇੱਕ ਵਾਰ ਫਿਰ ਤੋਂ ਤਰਸੇਮ ਜੱਸੜ ਸਿੰਮੀ ਚਾਹਲ ਨਾਲ ਰੋਮਾਂਸ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਨੂੰ ਵੇਹਲੀ ਜਨਤਾ ਰਿਕਾਰਡਜ਼ ਤੇ ਓਮਜੀ ਪ੍ਰੋਡਕਸ਼ਨਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਣਾ ਹੈ। 

ਇਹ ਵੀ ਪੜ੍ਹੋ: ਸੋਨਮ ਬਾਜਵਾ ਦੀ ਫਿਲਮ 'ਗੋਡੇ ਗੋਡੇ ਚਾਅ' ਦੀ ਰਿਲੀਜ਼ ਡੇਟ ਦਾ ਐਲਾਨ, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

ਫਿਲਮ ਦੀ ਰਿਲੀਜ਼ ਲਈ ਕਰਨਾ ਪਵੇਗਾ ਲੰਬਾ ਇੰਤਜ਼ਾਰ
ਫਿਲਮ ਦੀ ਰਿਲੀਜ਼ ਡੇਟ ਦੀ ਗੱਲ ਕੀਤੀ ਜਾਏ ਤਾਂ, ਫਿਲਹਾਲ ਫੈਨਜ਼ ਨੂੰ ਤਰਸੇਮ ਜੱਸੜ ਦੀ ਫਿਲਮ ਨੂੰ ਸਿਨੇਮਾ 'ਚ ਦੇਖਣ ਲਈ ਲੰਬਾ ਇੰਤਜ਼ਾਰ ਕਰਨਾ ਪਵੇਗਾ। ਕਿਉਂਕਿ ਇਹ ਫਿਲਮ 29 ਮਾਰਚ 2024 ਨੂੰ ਰਿਲੀਜ਼ ਹੋ ਰਹੀ ਹੈ। ਦੇਖੋ ਫਿਲਮ ਦਾ ਪੋਸਟਰ:

View this post on Instagram
 
A post shared by Tarsem Singh Jassar (@tarsemjassar)

ਕਾਬਿਲੇਗ਼ੌਰ ਹੈ ਕਿ ਤਰਸੇਮ ਜੱਸੜ ਹਾਲ ਹੀ 'ਚ ਜੈਜ਼ੀ ਬੀ ਨਾਲ ਬੋਰਨ ਰੈੱਡੀ ਐਲਬਮ ਦੇ ਗਾਣੇ 'ਚ ਨਜ਼ਰ ਆਏ ਸੀ। ਦੋਵਾਂ ਦੇ ਇਸ ਗਾਣੇ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਤਰਸੇਮ ਜੱਸੜ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਸਾਲ ਨੀਰੂ ਬਾਜਵਾ ਦੇ ਨਾਲ ਫਿਲਮ 'ਮਾਂ ਦਾ ਲਾਡਲਾ ਵਿਗੜ ਗਿਆ' 'ਚ ਨਜ਼ਰ ਆਏ ਸੀ। ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਦਾਦਾ ਸਾਹਿਬ ਫਾਲਕੇ ਪੁਰਸਕਾਰ ਜੇਤੂਆਂ 'ਤੇ ਪ੍ਰਗਟਾਇਆ ਇਤਰਾਜ਼, ਬੋਲੀ- ਬਾਲੀਵੁੱਡ ਮਾਫੀਆ ਹਰ ਕਿਸੇ ਦਾ ਹੱਕ ਖੋਹ ਲੈਂਦੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget