ਪੜਚੋਲ ਕਰੋ

Baani Sandhu: ਗਾਇਕਾ ਤੋਂ ਕਾਰੋਬਾਰੀ ਬਣਨ ਜਾ ਰਹੀ ਬਾਣੀ ਸੰਧੂ, ਇਸ ਕਾਰੋਬਾਰ 'ਚ ਕੀਤਾ ਨਿਵੇਸ਼, ਜਲਦ ਕਰੇਗੀ ਆਪਣਾ ਬਰਾਂਡ ਲੌਂਚ

Punjabi Singer Baani Sandhu: ਹੁਣ ਬਾਣੀ ਸੰਧੂ ਕਾਰੋਬਾਰੀ ਬਣਨ ਜਾ ਰਹੀ ਹੈ। ਜੀ ਹਾਂ, ਕਲਾਕਾਰ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਐਲਾਨ ਕੀਤਾ ਹੈ ਕਿ ਉਹ ਜਲਦ ਹੀ ਆਪਣਾ ਬਰਾਂਡ ਲੌਂਚ ਕਰਨ ਜਾ ਰਹੀ ਹੈ। 

Baanii Sandhu News: ਪੰਜਾਬੀ ਗਾਇਕਾ ਬਾਣੀ ਸੰਧੂ ਕਿਸੇ ਜਾਣ ਪਛਾਣ ਦੀ ਮੋਜਤਾਜ ਨਹੀਂ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ਪੰਜਾਬੀ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਹੁਣ ਬਾਣੀ ਸੰਧੂ ਕਾਰੋਬਾਰੀ ਬਣਨ ਜਾ ਰਹੀ ਹੈ। ਜੀ ਹਾਂ, ਕਲਾਕਾਰ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਐਲਾਨ ਕੀਤਾ ਹੈ ਕਿ ਉਹ ਜਲਦ ਹੀ ਆਪਣਾ ਬਰਾਂਡ ਲੌਂਚ ਕਰਨ ਜਾ ਰਹੀ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਪੰਜਾਬੀ ਸਿੰਗਰ ਏਪੀ ਢਿੱਲੋਂ ਨਾਲ ਕਰਨਗੇ ਕੋਲੈਬ? ਦੋਵਾਂ ਦੀ ਇਕੱਠੇ ਤਸਵੀਰ ਚਰਚਾ 'ਚ

View this post on Instagram
 
A post shared by Baani Sandhu (@baanisandhuofficial)

ਗਾਇਕਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਉਹ ਸਪੀਰੀਚੂਅਲ ਹੀਲੰਿਗ ਦੇ ਖੇਤਰ 'ਚ ਨਿਵੇਸ਼ ਕਰਨ ਜਾ ਰਹੀ ਹੈ। ਉਸ ਨੇ ਫਿਲਹਾਲ ਆਪਣੀ ਕੰਪਨੀ ਦਾ ਖੁਲਾਸਾ ਨਹੀਂ ਕੀਤਾ ਹੈ, ਪਰ ਉਸ ਨੇ ਇੰਨਾਂ ਜ਼ਰੂਰ ਦੱਸਿਆ ਹੈ ਕਿ ਉਹ 2 ਸਾਲਾਂ ਤੋਂ ਇਸ ਪ੍ਰੋਜੈਕਟ 'ਤੇ ਕੰਮ ਕਰ ਰਹੀ ਹੈ। ਉਸ ਦੇ ਬਰਾਂਡ ਦੇ ਜ਼ਿਆਦਾਤਰ ਉਤਪਾਦ ਹੱਥ ਨਾਲ ਬਣੇ ਹੋਏ ਹਨ। ਇਹ ਖੁਸ਼ਬੂ ਵਾਲੇ ਉਤਪਾਦ ਆਲੇ ਦੁਆਲੇ ਮਾਹੌਲ ਨੂੰ ਪੌਜ਼ਟਿਵ ਬਣਾਉਂਦੇ ਹਨ ਅਤੇ ਲੋਕਾਂ ਨੂੰ ਆਤਮਿਕ ਚੰਗਾਈ ਦਿੰਦੇ ਹਨ। 

Baani Sandhu: ਗਾਇਕਾ ਤੋਂ ਕਾਰੋਬਾਰੀ ਬਣਨ ਜਾ ਰਹੀ ਬਾਣੀ ਸੰਧੂ, ਇਸ ਕਾਰੋਬਾਰ 'ਚ ਕੀਤਾ ਨਿਵੇਸ਼, ਜਲਦ ਕਰੇਗੀ ਆਪਣਾ ਬਰਾਂਡ ਲੌਂਚ

ਬਾਣੀ ਨੇ ਪਹਿਲੀ ਪੋਸਟ 'ਚ ਦੱਸਿਆ ਕਿ 'ਇਹ ਪੌਜ਼ਟਿਿਵਿਟੀ ਦੀ ਭਾਲ ਤੇ ਕੁਦਰਤ ਨੂੰ ਪਿਆਰ ਕਰਨ ਵਾਲਿਆਂ ਲਈ ਬਿਲਕੁਲ ਸਹੀ ਪ੍ਰੋਡਕਟ ਹਨ। ਚੱਕਰਾ ਕਲੰਿਿਜ਼ੰਗ ਪ੍ਰੋਡਕਟ, ਪੌਜ਼ਟਿਵ ਐਨਰਜੀ ਨੂੰ ਬੁਲਾਉਣ ਵਾਲੇ ਉਤਪਾਦ ਤੇ ਆਤਮਿਕ ਮਾਰਗਦਰਸ਼ਨ ਕਰਨ ਵਾਲੇ ਪ੍ਰੋਡਕਟ ਉਸ ਦੇ ਬਰਾਂਡ 'ਚ ਸ਼ਾਮਲ ਹਨ।' ਬਾਣੀ ਨੇ ਅੱਗੇ ਕਿਹਾ ਕਿ ਉਹ 2 ਸਾਲਾਂ ਤੋਂ ਇਸ ਪ੍ਰੋਜੈਕਟ 'ਤੇ ਕੰਮ ਕਰ ਰਹੀ ਹੈ ਅਤੇ ਹੁਣ ਜਲਦ ਹੀ ਇਸ ਨੂੰ ਲੌਂਚ ਕਰ ਦੇਵੇਗੀ। 

Baani Sandhu: ਗਾਇਕਾ ਤੋਂ ਕਾਰੋਬਾਰੀ ਬਣਨ ਜਾ ਰਹੀ ਬਾਣੀ ਸੰਧੂ, ਇਸ ਕਾਰੋਬਾਰ 'ਚ ਕੀਤਾ ਨਿਵੇਸ਼, ਜਲਦ ਕਰੇਗੀ ਆਪਣਾ ਬਰਾਂਡ ਲੌਂਚ

Baani Sandhu: ਗਾਇਕਾ ਤੋਂ ਕਾਰੋਬਾਰੀ ਬਣਨ ਜਾ ਰਹੀ ਬਾਣੀ ਸੰਧੂ, ਇਸ ਕਾਰੋਬਾਰ 'ਚ ਕੀਤਾ ਨਿਵੇਸ਼, ਜਲਦ ਕਰੇਗੀ ਆਪਣਾ ਬਰਾਂਡ ਲੌਂਚ

ਕਾਬਿਲੇਗ਼ੌਰ ਹੈ ਕਿ ਬਾਣੀ ਸੰਧੂ ਪੰਜਾਬੀ ਇੰਡਸਟਰੀ 'ਚ ਕਾਫੀ ਐਕਟਿਵ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਉਸ ਦੇ ਗਾਏ ਗੀਤ ਪਾਰਟੀ ਤੇ ਫੰਕਸ਼ਨਾਂ ਦੀ ਜਾਨ ਹਨ।  ਇਸ ਤੋਂ ਇਲਾਵਾ ਹਾਲ ਹੀ ਬਾਣੀ ਸੰਧੂ ਦੇ ਭਰਾ ਦਾ ਵਿਆਹ ਹੋਇਆ ਹੈ। ਜਿਸ ਦੀਆਂ ਤਸਵੀਰਾਂ ਬਾਣੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਸੀ। ਉਹ ਅਕਸਰ ਆਪਣੀ ਨਵੀਂ ਭਰਜਾਈ ਨਾਲ ਵੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਇਹ ਵੀ ਪੜ੍ਹੋ: ਜਦੋਂ ਵਿਦੇਸ਼ੀ ਫੈਨ ਨਾਲ ਦਿਲਜੀਤ ਦੋਸਾਂਝ ਨੂੰ ਅੰਗਰੇਜ਼ੀ 'ਚ ਕਰਨੀ ਪਈ ਗੱਲ, ਬੋਲੇ- 'ਆਈ ਹੈਵ ਨੋ ਗੱਲਾਂ...', ਦੇਖੋ ਮਜ਼ੇਦਾਰ ਵੀਡੀਓ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Embed widget