ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੀ ਸਾਦਗੀ ਨੇ ਜਿੱਤਿਆ ਦਿਲ, ਬੌਸ ਲੇਡੀ ਅੰਦਾਜ਼ ਨਾਲ ਲੁੱਟੀ ਮਹਿਫਲ

Nimrat Khaira Pics: ਨਿਮਰਤ ਖਹਿਰਾ ਨੇ ਨਵੀਆਂ ਤਸਵੀਰਾਂ ਸ਼ੇਅਰ ਕਰ ਇੱਕ ਵਾਰ ਫਿਰ ਸਾਰੀ ਮਹਿਫਲ ਲੁੱਟ ਲਈ ਹੈ। ਇਸ ਵਾਰ ਅਦਾਕਾਰਾ/ਗਾਇਕਾ ਬੌਸ ਲੇਡੀ ਅਵਤਾਰ 'ਚ ਨਜ਼ਰ ਆਈ ਹੈ।

Nimrat khaira Pics: ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ਵਿੱਚੋਂ ਇੱਕ ਹੈ। ਹੁਣ 'ਜੋੜੀ' ਫਿਲਮ ਤੋਂ ਬਾਅਦ ਤਾਂ ਉਹ ਟੌਪ ਅਭਿਨੇਤਰੀਆਂ ਦੀ ਲਿਸਟ ਵਿੱਚ ਵੀ ਸ਼ਾਮਲ ਹੋ ਗਈ ਹੈ। ਨਿਮਰਤ ਖਹਿਰਾ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਉਸ ਦੀਆਂ ਬਿਲਕੁਲ ਨਵੀਆਂ ਤਸਵੀਰਾਂ ਖਿੱਚ ਦਾ ਕੇਂਦਰ ਬਣ ਗਈਆਂ ਹਨ। ਨਿਮਰਤ ਖਹਿਰਾ ਨੇ ਆਪਣੀਆਂ ਬਿਲਕੁਲ ਨਵੀਆਂ ਤੇ ਤਾਜ਼ੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਹ ਨਵੀਆਂ ਤਸਵੀਰਾਂ 'ਚ ਬੌਸ ਲੇਡੀ ਅਵਤਾਰ 'ਚ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਖਾਨ ਸਾਹਿਬ ਨੇ ਮਾਪਿਆਂ ਨੂੰ ਗਿਫਟ ਕੀਤਾ ਨਵਾਂ ਘਰ, ਤਸਵੀਰਾਂ ਦੇਖ ਫੈਨਜ਼ ਬੋਲੇ- 'ਸਰਵਣ ਪੁੱਤ'

ਤਸਵੀਰਾਂ 'ਚ ਉਹ ਵ੍ਹਾਈਟ ਰੰਗ ਦੇ ਆਊਟਫਿੱਟ 'ਚ ਨਜ਼ਰ ਆਈ ਹੈ। ਉਹ ਬਿਲਕੁਲ ਸਾਦੇ ਲੁੱਕ 'ਚ ਨਜ਼ਰ ਆ ਰਹੀ ਹੈ। ਉਹ ਘੱਟੋ ਘੱਟ ਮੇਕਅੱਪ 'ਚ ਨਜ਼ਰ ਆ ਰਹੀ ਹੈ। ਉਸ ਨੇ ਖੁੱਲ੍ਹੇ ਵਾਲਾਂ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ। ਦੱਸ ਦਈਏ ਕਿ ਨਿਮਰਤ ਇੰਨੀਂ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ।

View this post on Instagram
 
A post shared by NIMRAT KHAIRA (@nimratkhairaofficial)

ਇਸ ਦੇ ਨਾਲ ਨਾਲ ਨਿਮਰਤ ਨੇ ਇੱਕ ਹੋਰ ਪੋਸਟ ਵਿੱਚ ਇਸੇ ਲੁੱਕ 'ਚ ਆਪਣੀਆਂ ਹੋਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ।

View this post on Instagram
 
A post shared by NIMRAT KHAIRA (@nimratkhairaofficial)

ਉਹ ਹਾਲ ਹੀ 'ਚ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਦਿਲਜੀਤ-ਨਿਮਰਤ ਦੀ ਲਵ ਕੈਮਿਸਟਰੀ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇਸ ਦੌਰਾਨ ਨਿਮਰਤ ਖਹਿਰਾ ਲਗਾਤਾਰ ਲਾਈਮਲਾਈਟ 'ਚ ਬਣੀ ਹੋਈ ਹੈ। ਇਸ ਫਿਲਮ ਨੂੰ ਪੁਰੀ ਦੁਨੀਆ 'ਚ ਬੇਸ਼ੁਮਾਰ ਪਿਆਰ ਮਿਲਿਆ ਹੈ। ਫਿਲਮ ਨੇ ਪੂਰੀ ਦੁਨੀਆ 'ਚ 2.85 ਮਿਲੀਅਨ ਡਾਲਰ ਦੀ ਕਮਾਈ ਕੀਤੀ ਹੈ। ਇਸ ਫਿਲਮ ਨੇ ਹਾਲ ਹੀ 'ਚ ਕਮਾਈ ਦੇ ਮਾਮਲੇ 'ਚ 'ਚੱਲ ਮੇਰਾ ਪੁੱਤ 2' ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਇਹ ਫਿਲਮ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫਿਲਮ ਬਣ ਗਈ ਹੈ।

ਇਹ ਵੀ ਪੜ੍ਹੋ: ਸ਼ੈਰੀ ਮਾਨ ਨੇ ਗਾਇਕੀ ਛੱਡਣ ਦਾ ਲਿਆ ਫੈਸਲਾ? ਆਖਰੀ ਐਲਬਮ ਦਾ ਕੀਤਾ ਐਲਾਨ

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget