ਪੜਚੋਲ ਕਰੋ

Afsana Khan: ਅਫ਼ਸਾਨਾ ਖਾਨ ਨੇ ਮਨਾਇਆ ਆਪਣਾ ਪਹਿਲਾ ਕਰਵਾ ਚੌਥ, ਪਤੀ ਸਾਜ਼ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ

Afsana Khan First Karwa Chauth Pics:ਅਫ਼ਸਾਨਾ ਖਾਨ ਨੇ ਆਪਣਾ ਪਹਿਲਾ ਕਰਵਾ ਚੌਥ ਮਨਾਇਆ ਹੈ। ਗਾਇਕਾ ਨੇ ਆਪਣੇ ਪਹਿਲੇ ਕਰਵਾ ਚੌਥ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ

Afsana Khan First Karwa Chauth: ਪੰਜਾਬੀ ਗਾਇਕਾ ਅਫ਼ਸਾਨਾ ਖਾਨ ਨੇ ਆਪਣਾ ਪਹਿਲਾ ਕਰਵਾ ਚੌਥ ਮਨਾਇਆ ਹੈ। ਗਾਇਕਾ ਨੇ ਆਪਣੇ ਪਹਿਲੇ ਕਰਵਾ ਚੌਥ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਹਨ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਕਾਫ਼ੀ ਪਸੰਦ ਕਰ ਰਹੇ ਹਨ। ਅਫ਼ਸਾਨਾ ਨੇ ਪਤੀ ਸਾਜ਼ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੋਸ਼ਲ ਮੀਡੀਆ ਦੇ ਦੋਵਾਂ ਦੀਆਂ ਤਸਵੀਰਾਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਤਸਵੀਰਾਂ ਸ਼ੇਅਰ ਕਰਦਿਆਂ ਅਫ਼ਸਾਨਾ ਖਾਨ ਨੇ ਕੈਪਸ਼ਨ `ਚ ਲਿਖਿਆ, "ਚਾਂਦ ਕੀ ਪੂਜਾ ਕਰਕੇ, ਕਰਤੀ ਹੂੰ ਮੈਂ ਦੁਆ ਤੁਮਹਾਰੀ ਸਲਾਮਤੀ ਕੀ। ਆਪਕੋ ਲਗ ਜਾਏ ਮੇਰੀ ਉਮਰ, ਯਹੀਂ ਕਰਵਾ ਚੌਥ ਕੇ ਦਿਨ ਦੁਆ ਕਰਤੀ ਹੂੰ। ਹੈੱਪੀ ਕਰਵਾ ਚੌਥ 2022। ਮੇਰਾ ਪਹਿਲਾ ਕਰਵਾ ਚੌਥ, ਮੇਰਾ ਚਾਂਦ, ਮਾਈ ਲਵ ਸਾਜ਼।"

View this post on Instagram
 
A post shared by Afsana Khan 🌟🎤 Afsaajz (@itsafsanakhan)

ਦਸ ਦਈਏ ਕਿ ਪਿਛਲੇ ਦਿਨੀਂ ਅਫ਼ਸਾਨਾ ਖਾਨ ਆਪਣੇ ਪਤੀ ਨਾਲ ਦੁਬਈ ਵਿੱਚ ਸੀ, ਜਿੱਥੇ ਉਨ੍ਹਾਂ ਨੇ ਸਾਜ਼ ਦੇ ਨਾਲ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਸੀ। ਪਤੀ ਪਤਨੀ ਦਾ ਰੋਮਾਂਟਿਕ ਅੰਦਾਜ਼ ਫ਼ੈਨਜ਼ ਨੂੰ ਕਾਫ਼ੀ ਪਸੰਦ ਆਇਆ ਸੀ। 

View this post on Instagram
 
A post shared by Afsana Khan 🌟🎤 Afsaajz (@itsafsanakhan)

ਦੱਸ ਦਈਏ ਕਿ ਅਫ਼ਸਾਨਾ ਖਾਨ ਦਾ ਸਾਜ਼ ਨਾਲ ਵਿਆਹ 19 ਫ਼ਰਵਰੀ 2022 ਨੂੰ ਹੋਇਆ ਸੀ। ਇਨ੍ਹਾਂ ਦੇ ਵਿਆਹ ਨੇ ਖੂਬ ਸੁਰਖੀਆਂ ਬਟੋਰੀਆਂ ਸੀ। ਜੋੜੇ ਦੇ ਵਿਆਹ ਦੀ ਪਾਰਟੀ `ਚ ਪੰਜਾਬੀ ਇੰਡਸਟਰੀ ਦੀਆਂ ਦਿੱਗਜ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਸੀ, ਜਿਨ੍ਹਾਂ ਵਿੱਚ ਸਿੱਧੂ ਮੂਸੇਵਾਲਾ ਵੀ ਇੱਕ ਸਨ।

ਵਰਕਫ਼ਰੰਟ ਦੀ ਗੱਲ ਕਰੀਏ ਤਾਂ ਹਾਲ ਹੀ `ਚ ਅਫ਼ਸਾਨਾ ਖਾਨ ਨੇ ਫ਼ਿਲਮ ਮੋਹ `ਚ ਇੱਕ ਗੀਤ ਗਾਇਆ ਸੀ। ਜਿਸ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਖੂਬ ਪਿਆਰ ਮਿਲਿਆ। ਇਸ ਦੇ ਨਾਲ ਨਾਲ ਗਾਇਕਾ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਆਪਣੇ ਫ਼ੈਨਜ਼ ਨਾਲ ਸ਼ੇਅਰ ਕਰਦੀ ਹੈ। ਅਫ਼ਸਾਨਾ ਦੇ ਇਕੱਲੇ ਇੰਸਟਾਗ੍ਰਾਮ ਤੇ 1.7 ਮਿਲੀਅਨ ਯਾਨਿ 17 ਲੱਖ ਫ਼ਾਲੋਅਰਜ਼ ਹਨ।   

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Punjab ਸਰਕਾਰ ਦਾ ਵੱਡਾ ਫੈਸਲਾ! IAS ਅਧਿਕਾਰੀਆਂ ਨੂੰ ਤਰੱਕੀ, ਜਾਣੋ ਨਵਾਂ ਰੁਤਬਾ
Embed widget