ਪੜਚੋਲ ਕਰੋ

Afsana Khan: ਅਫਸਾਨਾ ਖਾਨ ਨੇ ਆਪਣੇ ਕਾਲਜ ਦੇ ਮਿਊਜ਼ਿਕ ਟੀਚਰ ਨਾਲ ਕੀਤੀ ਮੁਲਾਕਾਤ, ਵੀਡੀਓ ਕੀਤੀ ਸ਼ੇਅਰ

Afsana Khan Video: ਅਫਸਾਨਾ ਖਾਨ ਅਕਸਰ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਗਾਇਕਾ ਆਪਣੀ ਆਵਾਜ਼ ਦੇ ਨਾਲ-ਨਾਲ ਪਰਿਵਾਰ ਨੂੰ ਲੈ ਕੇ ਵੀ ਚਰਚਾ ਵਿੱਚ ਰਹਿੰਦੀ ਹੈ। ਅਫਸਾਨਾ ਨੇ ਆਪਣੇ ਕਾਲਜ ਮਿਊਜ਼ਿਕ ਟੀਚਰ ਨਾਲ ਇੱਕ ਵੀਡੀਓ ਸਾਂਝੀ ਕੀਤੀ

Afsana Khan Meets Her College Time Music Teacher: ਪੰਜਾਬੀ ਗਾਇਕਾ ਅਫਸਾਨਾ ਖਾਨ (Afsana Khan) ਅਕਸਰ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਗਾਇਕਾ ਆਪਣੀ ਆਵਾਜ਼ ਦੇ ਨਾਲ-ਨਾਲ ਪਰਿਵਾਰ ਨੂੰ ਲੈ ਕੇ ਵੀ ਚਰਚਾ ਵਿੱਚ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ, ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਫਿਲਹਾਲ ਅਫਸਾਨਾ ਨੇ ਆਪਣੇ ਕਾਲਜ ਮਿਊਜ਼ਿਕ ਟੀਚਰ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ। ਤੁਸੀ ਵੀ ਵੇਖੋ ਇਹ ਖਾਸ ਵੀਡੀਓ...

View this post on Instagram
 
A post shared by Afsana Khan 🌟🎤 Afsaajz (@itsafsanakhan)

ਅਫਸਾਨਾ ਖਾਨ ਨੇ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ਗੁਰੂ ਜੀ ਮੋਹਣੀ ਸ਼ਰਮਾ ਜੀ ਮੇਰੇ ਕਾਲਜ ਸੰਗੀਤ ਅਧਿਆਪਕ ❤️🙏🙌 ਬਲੈਸਿੰਗਸ... ਇਸ ਵੀਡੀਓ ਵਿੱਚ ਅਫਸਾਨਾ ਖਾਨ ਆਪਣੇ ਗੁਰੂ ਜੀ ਨੂੰ ਇਹ ਕਹਿੰਦੇ ਹੋਏ ਨਜ਼ਰ ਆ ਰਹੀ ਹੈ ਕਿ ਹੋਰ ਕੁਝ ਵੀ ਦੱਸੋ ਮੇਰੇ ਬਾਰੇ...ਉਨ੍ਹਾਂ ਪੁੱਛਿਆ ਕੀ ਅਫਸਾਨਾ ਕੀ ਸ਼ਰਾਰਤਾਂ ਕਰਦੀ ਹੁੰਦੀ ਸੀ। ਇਸ ਤੇ ਗੁਰੂ ਜੀ ਨੇ ਦੱਸਿਆ ਕੀ ਇਹ ਬਹੁਤ ਸ਼ਰਾਰਤੀ ਹੁੰਦੀ ਸੀ।

ਵਕਰਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਅਫਸਾਨਾ ਖਾਨ ਵੱਲੋਂ ਮਸ਼ਹੂਰ ਗਾਇਕ ਗੁਰਦਾਸ ਮਾਨ ਨਾਲ ਤਸਵੀਰ ਸ਼ੇਅਰ ਕੀਤੀ ਗਈ ਸੀ। ਇਸ ਤੋਂ ਇਲਾਵਾ ਉਹ ਹਾਲ ਹੀ ਵਿੱਚ ਦਿੱਲੀ ਤੋਂ ਸ਼ੋਅ ਕਰ ਵਾਪਸ ਪਰਤੀ ਸੀ। ਜਿਸ ਵਿੱਚ ਕਈ ਪ੍ਰਸ਼ੰਸ਼ਕ ਸ਼ਾਮਿਲ ਹੋਏ। ਇਸ ਤੋਂ ਇਲਾਵਾ ਅਫਸਾਨਾ ਆਪਣੇ ਪਰਿਵਾਰ ਨਾਲ ਵੀ ਖਾਸ ਸਮਾਂ ਬਤੀਤ ਕਰਦੇ ਹੋਏ ਨਜ਼ਰ ਆ ਰਹੀ ਹੈ। ਜਿਸਦੇ ਵੀਡੀਓ ਕਲਿੱਪ ਗਾਇਕਾ ਵੱਲੋਂ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝੇ ਕੀਤੇ ਜਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget