ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Afsana Khan: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੀ ਅਫ਼ਸਾਨਾ ਖਾਨ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

Sidhu Moose Wala Afsana Khan: ਅਫਸਾਨਾ ਖ਼ਾਨ ਨੇ ਮਰਹੂਮ ਗਾਇਕ ਤੇ ਮੂੰਹ ਬੋਲੇ ਭਰਾ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੀਆਂ ਕਈ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ

Afsana Khan Sidhu Moose Wala: ਕੇਂਦਰੀ ਜਾਂਚ ਏਜੰਸੀ ਐੱਨ. ਆਈ. ਏ. (NIA) ਵਲੋਂ ਸਿੱਧੂ ਮੂਸੇ ਵਾਲਾ ਕਤਲ ਕਾਂਡ 'ਚ ਪੁੱਛਗਿੱਛ ਕੀਤੇ ਜਾਣ ਮਗਰੋਂ ਗਾਇਕਾ ਅਫਸਾਨਾ ਖ਼ਾਨ ਨੇ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਕਈ ਗੱਲਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਬਾਅਦ ਅਫਸਾਨਾ ਖ਼ਾਨ ਨੇ ਮਰਹੂਮ ਗਾਇਕ ਤੇ ਮੂੰਹ ਬੋਲੇ ਭਰਾ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੀਆਂ ਕਈ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਫਸਾਨਾ ਖ਼ਾਨ ਨੇ ਲਿਖਿਆ ਹੈ, ''ਨਾ ਅਸੀਂ ਮੰਗਦੇ ਧੁੱਪ ਵੇ ਰੱਬਾ, ਨਾ ਹੀ ਮੰਗਦੇ ਛਾਵਾਂ ਨੂੰ, ਇੱਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁੱਖੀ ਰੱਖੀ ਮਾਵਾਂ ਨੂੰ। ਇੱਕ ਚੰਗੀ ਮਾਂ ਹਰ ਪੁੱਤ ਕੋਲ ਹੁੰਦੀ ਹੈ ਪਰ ਇੱਕ ਚੰਗਾ ਪੁੱਤ ਕਿਸੇ-ਕਿਸੇ ਮਾਂ ਕੋਲ ਹੁੰਦਾ ਹੈ। ਮਿਸ ਯੂ ਸਿੱਧੂ ਮੂਸੇਵਾਲਾ ਵੱਡੇ ਬਾਈ ਸੱਚੀਂ ਦਿਲ ਬਹੁਤ ਉਦਾਸ ਹੋ ਜਾਂਦਾ ਜਦੋਂ ਸਾਨੂੰ ਤੁਸੀਂ ਨਹੀਂ ਦਿਸਦੇ ਪਿੰਡ।'' ਇਸ ਦੇ ਨਾਲ ਹੀ ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਵੀ ਟੈਗ ਕੀਤਾ ਹੈ।

View this post on Instagram
 
A post shared by Afsana Khan 🌟🎤 Afsaajz (@itsafsanakhan)

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਪੂਰੇ ਹੋਣ ਵਾਲੇ ਹਨ ਪਰ ਅਜੇ ਤੱਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਇਸ ਕਰਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਮਰਹੂਮ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਸੋਸ਼ਲ ਮੀਡੀਆ ‘ਤੇ ਵੀ ਮੁਹਿੰਮ ਛੇੜੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਫਸਾਨਾ ਸਿੱਧੂ ਮੂਸੇਵਾਲਾ ਦੀ ਕਰੀਬੀ ਭੈਣ ਹੈ ਅਤੇ ਉਸ ਨੂੰ ਆਪਣਾ ਭਰਾ ਮੰਨਦੀ ਸੀ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਅਤੇ ਅਫਸਾਨਾ ਖ਼ਾਨ ਭੈਣ-ਭਰਾ ਸਨ। ਹਰ ਸਾਲ ਰੱਖੜੀ ਮੌਕੇ ਅਫਸਾਨਾ ਗਾਇਕ ਸਿੱਧੂ ਨੂੰ ਰੱਖੜੀ ਬੰਨਣ ਲਈ ਉਨ੍ਹਾਂ ਦੇ ਘਰ ਜਾਂਦੀ ਹੁੰਦੀ ਸੀ। ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ, ਜਿਸ ਨੇ ਬਹੁਤ ਹੀ ਘੱਟ ਸਮੇਂ ‘ਚ ਇੰਡਸਟਰੀ ‘ਚ ਆਪਣੀ ਪਛਾਣ ਬਣਾ ਲਈ ਸੀ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਆਪਣੀ ਵੱਖਰੀ ਗਾਉਣ ਸ਼ੈਲੀ ਕਾਰਨ ਸਿੱਧੂ ਮੂਸੇਵਾਲਾ ਅਕਸਰ ਚਰਚਾ 'ਚ ਰਹਿੰਦਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਫਰਵਰੀ 2025

ਦੁੱਧ 'ਚ ਮਿਲਾ ਕੇ ਪੀਓ ਆਹ ਚੀਜ਼ਾਂ, ਨਹੀਂ ਹੋਵੇਗੀ Infection, ਇਮਿਊਨਿਟੀ ਵੀ ਰਹੇਗੀ ਮਜਬੂਤ

ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ

ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ

ABP Premium

ਵੀਡੀਓਜ਼

ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ? MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਫਰਵਰੀ 2025
ਦੁੱਧ 'ਚ ਮਿਲਾ ਕੇ ਪੀਓ ਆਹ ਚੀਜ਼ਾਂ, ਨਹੀਂ ਹੋਵੇਗੀ Infection, ਇਮਿਊਨਿਟੀ ਵੀ ਰਹੇਗੀ ਮਜਬੂਤ
ਦੁੱਧ 'ਚ ਮਿਲਾ ਕੇ ਪੀਓ ਆਹ ਚੀਜ਼ਾਂ, ਨਹੀਂ ਹੋਵੇਗੀ Infection, ਇਮਿਊਨਿਟੀ ਵੀ ਰਹੇਗੀ ਮਜਬੂਤ
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ
ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ
Income Tax: ਆਮਦਨੀ ਕਰ ਵਿਭਾਗ ਤੋਂ ਆਇਆ SMS! ਇਹ ਕੋਈ ਵਾਰਨਿੰਗ ਹੈ ਜਾਂ ਨਹੀਂ? ਜਾਣੋ ਪੂਰਾ ਮਾਮਲਾ

Punjab News: ਸੂਬੇ 'ਚ ਮੈਰਿਜ਼-ਫੰਕਸ਼ਨ ’ਤੇ ਸ਼ਰਾਬ ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਸੁਖਤ ਹੁਕਮ ਜਾਰੀ

Auto News: ਇਸ ਸਸਤੀ ਇਲੈਕਟ੍ਰਿਕ ਕਾਰ 'ਤੇ 70000 ਰੁਪਏ ਦਾ ਡਿਸਕਾਊਂਟ, ਗਾਹਕਾਂ ਵਿਚਾਲੇ ਮੱਚੀ ਹਲਚਲ; ਮੌਕਾ ਸਿਰਫ...

Punjab News: ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ, ਸੂਬਾ ਸਰਕਾਰ ਨੇ ਮਾਲੀ ਸਹਾਇਤਾ ਦੇਣ ਦਾ ਕੀਤਾ ਐਲਾਨ

Embed widget