ਪੜਚੋਲ ਕਰੋ

Afsana Khan: ਅਫਸਾਨਾ ਖਾਨ ਨੇ ਪਤੀ ਸਾਜ਼ ਨਾਲ ਰੋਮਾਂਟਿਕ ਵੀਡੀਓ ਕੀਤੀ ਸ਼ੇਅਰ, ਫੈਨਜ਼ ਨੇ ਕਹੀ ਇਹ ਗੱਲ

Afsana Khan Saajz: ਅਫਨਾਸਾ ਖਾਨ ਵੱਲੋਂ ਪਤੀ ਸਾਜ਼ (Saajz) ਨਾਲ ਇੱਕ ਰੋਮਾਂਟਿਕ ਪਿਆਰ ਭਰਿਆ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਤੁਸੀ ਵੀ ਵੇਖੋ ਇਹ ਸ਼ਾਨਦਾਰ ਵੀਡੀਓ...

Afsana Khan Saajz Video: ਪੰਜਾਬੀ ਗਾਇਕਾ ਅਫਨਾਸਾ ਖਾਨ (Afsana Khan) ਆਪਣੀ ਉੱਚੀ-ਸੁੱਚੀ ਗਾਇਕੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਨਾ ਸਿਰਫ ਪ੍ਰੋਫੈਸ਼ਨਲ ਬਲਕਿ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਰਹਿੰਦੀ ਹੈ। ਗਾਇਕਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਨਾਲ ਹਮੇਸ਼ਾ ਜੁੜੀ ਰਹਿੰਦੀ ਹੈ। ਇਸ ਵਿਚਕਾਰ ਗਾਇਕਾ ਵੱਲੋਂ ਪਤੀ ਸਾਜ਼ (Saajz) ਨਾਲ ਇੱਕ ਰੋਮਾਂਟਿਕ ਪਿਆਰ ਭਰਿਆ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਤੁਸੀ ਵੀ ਵੇਖੋ ਇਹ ਸ਼ਾਨਦਾਰ ਵੀਡੀਓ...

View this post on Instagram
 
A post shared by Afsana Khan 🌟🎤 Afsaajz (@itsafsanakhan)

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਲਿਖਿਆ, BLESSED BACCHE 🙏🧿...

ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਹਾਰਟ ਵਾਲੇ ਇਮੋਜ਼ੀ ਸ਼ੇਅਰ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਖੂਬਸੂਰਤ ਜੋੜੀ... ਦੂਜੇ ਯੂਜ਼ਰ ਨੇ ਲਿਖਿਆ, ਕਿਸੇ ਦੀ ਨਜ਼ਰ ਨਾ ਲੱਗੇ ਵਾਹਿਗੂਰੁ ਜੀ ਹਮੇਸ਼ਾ ਖੁਸ਼ ਰੱਖੇ ਤੁਹਾਨੂੰ...

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਅਫਸਾਨਾ ਖਾਨ ਨੇ ਦਿੱਲੀ ਸ਼ੋਅ ਵਿੱਚ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ । ਇਸ ਤੋਂ ਇਲਾਵਾ ਗਾਇਕਾ ਨੂੰ ਅਕਸਰ ਆਪਣੇ ਪਰਿਵਾਰ ਨਾਲ ਖਾਸ ਸਮਾਂ ਬਿਤਾਉਂਦੇ ਹੋਏ ਦੇਖਿਆ ਜਾਂਦਾ ਹੈ । ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਉਹ ਅਕਸਰ ਸ਼ੇਅਰ ਕਰਦੇ ਰਹਿੰਦੇ ਹੈ । ਪ੍ਰਸ਼ੰਸ਼ਕਾਂ ਵੱਲੋਂ ਉਨ੍ਹਾਂ ਨੂੰ ਖੂਬ ਪਿਆਰ ਦਿੱਤਾ ਜਾਂਦਾ ਹੈ ।

ਇਹ ਵੀ ਪੜ੍ਹੋ: ਸੋਨੀਆ ਮਾਨ ਨੇ ਘੁੜਸਵਾਰੀ ਕਰਦੇ ਵੀਡੀਓ ਕੀਤਾ ਸ਼ੇਅਰ, ਲੋਕਾਂ ਨੇ ਬੁਰੀ ਤਰ੍ਹਾਂ ਕੀਤਾ ਟਰੋਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget