ਪੜਚੋਲ ਕਰੋ

Afsana Khan: ਅਫਸਾਨਾ ਖਾਨ ਨੂੰ ਵੈਸਟਰਨ ਡਰੈੱਸ ਪਹਿਨਣੀ ਪਈ ਮਹਿੰਗੀ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਕਿਹਾ- 'ਮੋਟੀ'

Afsana Khan Trolled: ਅਫਸਾਨਾ ਖਾਨ ਨੇ ਆਪਣੀਆਂ ਲੇਟੈਸਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ। ਪਰ ਇਹ ਤਸਵੀਰਾਂ ਉਸ ਦੇ ਫੈਨਜ਼ ਨੂੰ ਕੁੱਝ ਖਾਸ ਪਸੰਦ ਨਹੀਂ ਆ ਰਹੀਆਂ ਹਨ। ਅਫਸਾਨਾ ਖਾਨ ਦੇ ਮੋਟਾਪੇ ਦਾ ਰੱਜ ਕੇ ਮਜ਼ਾਕ ਉਡਾਇਆ ਜਾ ਰਿਹਾ ਹੈ

Afsana Khan Trolled: ਪੰਜਾਬੀ ਗਾਇਕਾ ਅਫਸਾਨਾ ਖਾਨ ਇੰਡਸਟਰੀ ਦੀ ਟੌਪ ਗਾਇਕਾ ਹੈ। ਉਸ ਦੀ ਆਵਾਜ਼ ਬਕਮਾਲ ਹੈ, ਇਸੇ ਲਈ ਉਸ ਦਾ ਹਰ ਗਾਣਾ ਹਿੱਟ ਹੁੰਦਾ ਹੈ। ਇੰਨੀਂ ਦਿਨੀਂ ਅਫਸਾਨਾ ਖਾਨ ਕੈਨੇਡਾ ਗਈ ਹੋਈ ਹੈ। ਇੱਥੇ ਉਸ ਦੇ ਲਾਈਵ ਸ਼ੋਅਜ਼ ਚੱਲ ਰਹੇ ਹਨ। ਇਸ ਦੌਰਾਨ ਅਫਸਾਨਾ ਖਾਨ ਨੇ ਕੁੱਝ ਅਜਿਹਾ ਕੀਤਾ, ਜਿਸ ਦੀ ਵਜ੍ਹਾ ਕਰਕੇ ਹੁਣ ਉਹ ਨਫਰਤ ਕਰਨ ਵਾਲਿਆਂ ਦੇ ਨਿਸ਼ਾਨੇ 'ਤੇ ਆ ਗਈ ਹੈ। 

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਕਾਕਾ ਐਕਟਿੰਗ ਦੀ ਦੁਨੀਆ 'ਚ ਰੱਖਣ ਜਾ ਰਿਹਾ ਕਦਮ, ਇਸ ਫਿਲਮ 'ਚ ਆਵੇਗਾ ਨਜ਼ਰ

ਅਫਸਾਨਾ ਖਾਨ ਨੇ ਆਪਣੀਆਂ ਲੇਟੈਸਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬਲੈਕ ਕੱਲਰ ਦੀ ਵ੍ਹਾਈਟ ਪੌਲਕਾ ਡੌਟ ਵਾਲੀ ਡਰੈੱਸ ਪਹਿਨੇ ਨਜ਼ਰ ਆ ਰਹੀ ਹੈ। ਪਰ ਇਹ ਤਸਵੀਰਾਂ ਉਸ ਦੇ ਫੈਨਜ਼ ਨੂੰ ਕੁੱਝ ਖਾਸ ਪਸੰਦ ਨਹੀਂ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਫਸਾਨਾ ਖਾਨ ਦੇ ਮੋਟਾਪੇ ਦਾ ਰੱਜ ਕੇ ਮਜ਼ਾਕ ਉਡਾਇਆ ਜਾ ਰਿਹਾ ਹੈ। ਇੱਥੋਂ ਤੱਕ ਕਿ ਲੋਕ ਉਸ ਨੂੰ ਪਤਲੀ ਹੋਣ ਦੀਆਂ ਨਸੀਹਤਾਂ ਦੇ ਰਹੇ ਹਨ। ਦੇਖੋ ਅਫਸਾਨਾ ਖਾਨ ਦੀਆਂ ਇਹ ਤਸਵੀਰਾਂ:

View this post on Instagram
 
A post shared by Afsana Khan 🌟🎤 Afsaajz (@itsafsanakhan)

ਅਫਸਾਨਾ ਨੂੰ ਇਨ੍ਹਾਂ ਤਸਵੀਰਾਂ ਲਈ ਲੋਕ ਕਾਫੀ ਜ਼ਿਆਦਾ ਟਰੋਲ ਕਰ ਰਹੇ ਹਨ। ਇਕ ਯੂਜ਼ਰ ਨੇ ਕਮੈਂਟ ਕੀਤਾ, 'ਮੋਟੀ'। ਇੱਕ ਹੋਰ ਯੂਜ਼ਰ ਨੇ ਕਮੈਂਟ 'ਚ ਕਿਹਾ, 'ਏਨੀ ਮੋਟੀ ਤੇ ਡਰੈੱਸ ਦੇਖੋ ਕੀ ਪਾਇਆ।' ਇੱਕ ਹੋਰ ਸ਼ਖਸ ਨੇ ਕਮੈਂਟ ਕੀਤਾ, 'ਜਿੰਮ ਜੁਆਇਨ ਕਰ ਲਓ ਜੀ, ਫਿਰ ਡਰੈੱਸਾਂ ਜਚਣ ਲੱਗ ਜਾਣਗੀਆਂ।' ਪੜ੍ਹੋ ਇਹ ਕਮੈਂਟਸ:

Afsana Khan: ਅਫਸਾਨਾ ਖਾਨ ਨੂੰ ਵੈਸਟਰਨ ਡਰੈੱਸ ਪਹਿਨਣੀ ਪਈ ਮਹਿੰਗੀ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਕਿਹਾ- 'ਮੋਟੀ

ਕਾਬਿਲੇਗ਼ੌਰ ਹੈ ਕਿ ਅਫਸਾਨਾ ਖਾਨ ਆਪਣੇ ਕੈਨੇਡਾ ਕੰਸਰਟ ਵਿੱਚ ਵਿਅਸਤ ਹੈ। ਇਸ ਦੌਰਾਨ ਉਹ ਸਿੱਧੂ ਦੀ ਪਸੰਦੀਦਾ ਥਾਂ ਪਹੁੰਚੀ ਅਤੇ ਦਰਸ਼ਕਾਂ ਨਾਲ ਉੱਥੇ ਮੌਜੂਦ ਲੋਕਾਂ ਨੂੰ ਰੂ-ਬ-ਰੂ ਕਰਵਾਇਆ। ਦੱਸ ਦੇਈਏ ਕਿ ਅਫਸਾਨਾ ਖਾਨ ਦੇ ਨਾਲ-ਨਾਲ ਇਸ ਕੰਸਰਟ ਵਿੱਚ ਪੰਜਾਬੀ ਗਾਇਕ ਗੁਰ ਸਿੱਧੂ ਵੀ ਪਰਫਾਰਮ ਕਰਨ ਪਹੁੰਚੇ। ਜੋ ਆਪਣੇ ਗੀਤ ਬੰਬ ਆਗਿਆ ਅਤੇ ਰੂਟੀਨ ਨੂੰ ਲੈ ਚਰਚਾ ਵਿੱਚ ਹੈ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੀ ਪਹਿਲੀ ਕਾਰ ਦਾ ਕਿੱਸਾ ਹੈ ਬੇਹੱਦ ਦਿਲਚਸਪ, ਕਾਰ 'ਚ ਬੈਠ ਕੇ ਕਰਦੇ ਹੁੰਦੇ ਸੀ ਇਹ ਕੰਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget