ਪੜਚੋਲ ਕਰੋ

Afsana Khan: ਅਫਸਾਨਾ ਖਾਨ ਨਵੀਆਂ ਤਸਵੀਰਾਂ ਨੂੰ ਲੈਕੇ ਫਿਰ ਹੋਈ ਟਰੋਲ, ਲੋਕਾਂ ਨੇ ਕਿਹਾ, 'ਕਿਵੇਂ ਮੂੰਹ ਮੇਕਅੱਪ ਨਾਲ ਲਬੇੜਿਆ'

Afsana Khan Trolled: ਅਫਸਾਨਾ ਖਾਨ ਨੇ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਫਸਾਨਾ ਭਾਵੇਂ ਪੰਜਾਬੀ ਸੂਟ 'ਚ ਨਜ਼ਰ ਆ ਰਹੀ ਹੈ, ਪਰ ਹੁਣ ਉਸ ਨੂੰ ਆਪਣੇ ਮੇਕਅੱਪ ਦੀ ਵਜ੍ਹਾ ਕਰਕੇ ਟਰੋਲ ਹੋਣਾ ਪੈ ਰਿਹਾ ਹੈ

Afsana Khan Trolled: ਪੰਜਾਬੀ ਸਿੰਗਰ ਅਫਸਾਨਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਅਕਸਰ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਦੱਸ ਦਈਏ ਅਫਸਾਨਾ ਖਾਨ ਇੰਨੀਂ ਦਿਨੀਂ ਕੈਨੇਡਾ 'ਚ ਹੈ। ਉੱਥੇ ਗਾਇਕਾ ਖੂਬ ਐਨਜੁਆਏ ਕਰਦੀ ਨਜ਼ਰ ਆ ਰਹੀ ਹੈ। ਪਰ ਉਸ ਨੂੰ ਆਪਣੇ ਪਹਿਰਾਵੇ ਤੇ ਮੇਕਅੱਪ ਸੈਂਸ ਲਈ ਲਗਾਤਾਰ ਨਫਰਤ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਮਹਾਂਠੱਗ ਸੁਕੇਸ਼ ਚੰਦਰਸ਼ੇਖਰ ਨੇ ਜੇਲ੍ਹ ਤੋਂ ਜੈਕਲੀਨ ਨੂੰ ਲਿਖਿਆ ਇੱਕ ਹੋਰ ਲਵ ਲੈਟਰ, ਅਦਾਕਾਰਾ ਨੂੰ ਕਹੀਆਂ ਇਹ ਗੱਲਾਂ

ਹਾਲ ਹੀ 'ਚ ਅਫਸਾਨਾ ਖਾਨ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਫਸਾਨਾ ਭਾਵੇਂ ਪੰਜਾਬੀ ਸੂਟ 'ਚ ਨਜ਼ਰ ਆ ਰਹੀ ਹੈ, ਪਰ ਹੁਣ ਉਸ ਨੂੰ ਆਪਣੇ ਮੇਕਅੱਪ ਦੀ ਵਜ੍ਹਾ ਕਰਕੇ ਟਰੋਲ ਹੋਣਾ ਪੈ ਰਿਹਾ ਹੈ। ਅਫਸਾਨਾ ਖਾਨ ਇਨ੍ਹਾਂ ਤਸਵੀਰਾਂ 'ਚ ਪਰਪਲ ਯਾਨਿ ਜਾਮਨੀ ਰੰਗ ਦੇ ਪੰਜਾਬੀ ਸੂਟ ਵਿੱਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਨਾਲ ਉਸ ਨੇ ਕਾਫੀ ਗਹਿਣੇ ਵੀ ਪਹਿਨੇ ਹੋਏ ਹਨ। ਇਨ੍ਹਾਂ ਤਸਵੀਰਾਂ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਤਸਵੀਰਾਂ 'ਚ ਅਫਸਾਨਾ ਖਾਨ ਦੇ ਓਵਰ ਮੇਕਅੱਪ ਨੂੰ ਲੈਕੇ ਉਸ ਦਾ ਕਾਫੀ ਮਜ਼ਾਲ ਉਡਾਇਆ ਜਾ ਰਿਹਾ ਹੈ। ਦੇਖੋ ਇਹ ਤਸਵੀਰਾਂ:

View this post on Instagram
 
A post shared by Afsana Khan 🌟🎤 Afsaajz (@itsafsanakhan)

ਇਨ੍ਹਾਂ ਤਸਵੀਰਾਂ 'ਚ ਲੋਕ ਅਫਸਾਨਾ ਖਾਨ ਦੇ ਮੇਕਅੱਪ ਨੂੰ ਲੈਕੇ ਉਸ ਨੂੰ ਕਾਫੀ ਟਰੋਲ ਕਰ ਰਹੇ ਹਨ। ਇੱਕ ਯੂਜ਼ਰ ਨੇ ਕਿਹਾ, 'ਇਨ੍ਹਾ ਮੇਕਅੱਪ? ਮੂੰਹ 'ਤੇ ਇੱਧਾਂ ਚੋਪੜਿਆ ਪਿਆ। ਕੀ ਸ਼ੋਅ ਕਰਨਾ ਚਾਹੁੰਦੇ ਹੋ ਮੈਡਮ ਅਫਸਾਨਾ ਜੀ ਤੁਸੀਂ? ਹੱਥਾਂ 'ਤੇ ਵੀ ਲਾ ਲਿਆ ਕਰੋ ਥੋੜਾ ਮੇਕਅੱਪ। ਹੱਥ ਇਕੱਲੇ ਹੀ ਨਜ਼ਰ ਆ ਰਹੇ ਤੁਹਾਡੇ।' ਇੱਕ ਹੋਰ ਸ਼ਖਸ ਨੇ ਕਮੈਂਟ ਕੀਤਾ, 'ਦੀਦੀ ਮੇਕਅੱਪ ਥੋੜਾ ਜ਼ਿਆਦਾ ਹੋ ਗਿਆ ਅੱਜ ਤਾਂ।' 

Afsana Khan: ਅਫਸਾਨਾ ਖਾਨ ਨਵੀਆਂ ਤਸਵੀਰਾਂ ਨੂੰ ਲੈਕੇ ਫਿਰ ਹੋਈ ਟਰੋਲ, ਲੋਕਾਂ ਨੇ ਕਿਹਾ, 'ਕਿਵੇਂ ਮੂੰਹ ਮੇਕਅੱਪ ਨਾਲ ਲਬੇੜਿਆ

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਅਫਸਾਨਾ ਖਾਨ ਨੂੰ ਆਪਣੀ ਵੈਸਟਰਨ ਡਰੈੱਸ ਲਈ ਵੀ ਕਾਫੀ ਟਰੋਲ ਕੀਤਾ ਗਿਆ ਸੀ। ਉਸ ਨੇ ਬਲੈਕ ਪੋਲਕਾ ਡੌਟਸ ਵਾਲੀ ਵ੍ਹਾਈਟ ਡਰੈਸ ਪਹਿਨੀ ਸੀ, ਜਿਸ ਵਿੱਚ ਉਸ ਦੇ ਮੋਟਾਪੇ ਦਾ ਕਾਫੀ ਮਜ਼ਾਕ ਉਡਾਇਆ ਗਿਆ ਸੀ।

ਇਹ ਵੀ ਪੜ੍ਹੋ: ਜਸਵਿੰਦਰ ਭੱਲਾ ਨੇ ਦੱਸਿਆ ਵਿਆਹੇ ਬੰਦੇ ਦਾ ਸਭ ਤੋਂ ਵੱਡਾ ਅਫਸੋਸ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget