ਪੜਚੋਲ ਕਰੋ

Ammy Virk: ਐਮੀ ਵਿਰਕ ਨੇ ਆਪਣੀ ਧੀ ਦਿਲਨਾਜ਼ ਦੇ ਤੀਜੇ ਜਨਮਦਿਨ ਮੌਕੇ ਰਿਲੀਜ਼ ਕੀਤੀ ਐਲਬਮ 'ਲੇਅਰਜ਼', ਮਨਾਇਆ ਧੀ ਦਾ ਜਨਮਦਿਨ

Ammy Virk New Album: 3 ਫਰਵਰੀ ਨੂੰ ਐਮੀ ਵਿਰਕ ਆਪਣੀ ਧੀ ਦਿਲਨਾਜ਼ ਦਾ ਤੀਜਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੀ ਧੀ ਦਿਲਨਾਜ਼ ਦਾ ਜਨਮ 3 ਫਰਵਰੀ ਨੂੰ ਹੋਇਆ ਸੀ। ਵੈਸੇ ਤਾਂ ਐਮੀ ਆਪਣੀ ਪਰਸਨਲ ਲਾਈਫ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਦੇ ਹਨ

Ammy Virk New Album Layers: ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਨੇ ਫੈਨਜ਼ ਦਾ ਇੰਤਜ਼ਾਰ ਖਤਮ ਕਰ ਦਿੱਤਾ ਹੈ। ਜੀ ਹਾਂ, ਗਾਇਕ ਨੇ ਆਪਣੀ ਐਲਬਮ 'ਲੇਅਰਜ਼' ਰਿਲੀਜ਼ ਕਰ ਦਿੱਤੀ ਹੈ। ਐਮੀ ਨੇ ਐਲਬਮ ਰਿਲੀਜ਼ ਕਰਨ ਲਈ 3 ਫਰਵਰੀ ਨੂੰ ਦੁਪਹਿਰ 1:59 ਦਾ ਸਮਾਂ ਚੁਣਿਆ ਸੀ। ਸਭ ਦੇ ਮਨਾਂ 'ਚ ਸਵਾਲ ਸੀ ਕਿ ਗਾਇਕ ਨੇ ਇਹੀ ਸਮਾਂ ਕਿਉਂ ਚੁਣਿਆ। ਹੁਣ ਐਮੀ ਨੇ ਖੁਦ ਹੀ ਇਸ ਸਸਪੈਂਸ ਤੋਂ ਪਰਦਾ ਚੁੱਕ ਦਿੱਤਾ ਹੈ।

ਇਹ ਵੀ ਪੜ੍ਹੋ: ਨਵਾਜ਼ੂਦੀਨ ਸਿੱਦੀਕੀ ਦੇ ਘਰ 'ਚ ਪਤਨੀ ਨੂੰ ਇਸ ਤਰ੍ਹਾਂ ਕੀਤਾ ਜਾ ਰਿਹਾ ਟੌਰਚਰ, ਆਲੀਆ ਨੇ ਸ਼ੇਅਰ ਕੀਤਾ ਵੀਡੀਓ

View this post on Instagram
 
A post shared by Ammy virk ❤️ (@ammyvirk)

ਦਰਅਸਲ, ਅੱਜ ਯਾਨਿ 3 ਫਰਵਰੀ ਨੂੰ ਐਮੀ ਵਿਰਕ ਆਪਣੀ ਧੀ ਦਿਲਨਾਜ਼ ਦਾ ਤੀਜਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੀ ਧੀ ਦਿਲਨਾਜ਼ ਦਾ ਜਨਮ 3 ਫਰਵਰੀ ਨੂੰ ਹੋਇਆ ਸੀ। ਵੈਸੇ ਤਾਂ ਐਮੀ ਆਪਣੀ ਪਰਸਨਲ ਲਾਈਫ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਦੇ ਹਨ। ਉਨ੍ਹਾਂ ਨੇ ਕਦੇ ਵੀ ਆਪਣੀ ਫੈਮਿਲੀ ਬਾਰੇ ਕੋਈ ਸੋਸ਼ਲ ਮੀਡੀਆ ਪੋਸਟ ਸ਼ੇਅਰ ਨਹੀਂ ਕੀਤੀ ਤੇ ਨਾ ਹੀ ਉਨ੍ਹਾਂ ਨੇ ਆਪਣੀ ਧੀ ਤੇ ਪਤਨੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ, ਪਰ ਅੱਜ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਨਾਲ ਇਹ ਅਪਡੇਟ ਸ਼ੇਅਰ ਕੀਤੀ। 

Ammy Virk: ਐਮੀ ਵਿਰਕ ਨੇ ਆਪਣੀ ਧੀ ਦਿਲਨਾਜ਼ ਦੇ ਤੀਜੇ ਜਨਮਦਿਨ ਮੌਕੇ ਰਿਲੀਜ਼ ਕੀਤੀ ਐਲਬਮ 'ਲੇਅਰਜ਼', ਮਨਾਇਆ ਧੀ ਦਾ ਜਨਮਦਿਨ

ਦਿਲਨਾਜ਼ ਦੇ ਤੀਜੇ ਜਨਮਦਿਨ ਦੀ ਖੁਸ਼ੀ ਦੇ ਮੌਕੇ 'ਤੇ ਹੀ ਐਮੀ ਨੇ ਐਲਬਮ ਰਿਲੀਜ਼ ਕੀਤੀ। ਜਿਸ ਦੀਆਂ ਤਸਵੀਰਾਂ ਗਾਇਕ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਦੇਖੋ ਇਹ ਤਸਵੀਰਾਂ:

Ammy Virk: ਐਮੀ ਵਿਰਕ ਨੇ ਆਪਣੀ ਧੀ ਦਿਲਨਾਜ਼ ਦੇ ਤੀਜੇ ਜਨਮਦਿਨ ਮੌਕੇ ਰਿਲੀਜ਼ ਕੀਤੀ ਐਲਬਮ 'ਲੇਅਰਜ਼', ਮਨਾਇਆ ਧੀ ਦਾ ਜਨਮਦਿਨ

ਕਾਬਿਲੇਗ਼ੌਰ ਹੈ ਕਿ ਐਮੀ ਵਿਰਕ ਉਨ੍ਹਾਂ ਪੰਜਾਬੀ ਸਟਾਰਜ਼ ਵਿੱਚੋਂ ਇੱਕ ਹਨ, ਜੋ ਆਪਣੀ ਪਰਸਨਲ ਲਾਈਫ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕਰਨਾ ਪਸੰਦ ਨਹੀਂ ਕਰਦੇ। ਪਰ ਅੱਜ ਉਨ੍ਹਾਂ ਨੇ ਅਪਣੀ ਧੀ ਦੇ ਜਨਮਦਿਨ ਦੇ ਕੇਕ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ ਅਤੇ ਫੈਨਜ਼ ਨੂੰ ਆਪਣੇ ਪਰਿਵਾਰ ਨਾਲ ਸਬੰਧਤ ਅਪਡੇਟ ਦਿੱਤੀ ਹੈ।

ਐਮੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ 'ਮੌੜ' 'ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਉਹ ਪੰਜਾਬੀ ਇੰਡਸਟਰੀ ਐਕਸ਼ਨ ਹੀਰੋ ਦੇਵ ਖਰੌੜ ਨਾਲ ਸਕ੍ਰੀਨ ਸ਼ੇਅਰ ਕਰਨਗੇ।

ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਅਟੈਂਡ ਕੀਤਾ ਪੂਜਾ ਹੇਗੜੇ ਦੇ ਭਰਾ ਦਾ ਵਿਆਹ, ਤਸਵੀਰਾਂ ਬਣੀਆਂ ਚਰਚਾ ਦਾ ਵਿਸ਼ਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget