ਪੜਚੋਲ ਕਰੋ

Ammy Virk: ਐਮੀ ਵਿਰਕ ਨੇ ਆਪਣੀ ਐਲਬਮ 'ਲੇਅਰਜ਼' ਦਾ ਪੋਸਟਰ ਕੀਤਾ ਸ਼ੇਅਰ, 3 ਫਰਵਰੀ ਨੂੰ ਹੋਵੇਗੀ ਰਿਲੀਜ਼

Ammy Virk New Album: ਐਮੀ ਵਿਰਕ ਨੇ ਹਾਲ ਹੀ 'ਚ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਐਮੀ ਵਿਰਕ ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਐਲਬਮ ਦਾ ਐਲਾਨ ਕੀਤਾ ਸੀ। ਹੁਣ ਗਾਇਕ ਨੇ ਐਲਬਮ ਦਾ ਪੋਸਟਰ ਸ਼ੇਅਰ ਕੀਤਾ

Ammy Virk Layers Album: ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਅਕਸਰ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਐਮੀ ਵਿਰਕ ਦੀ ਫਿਲਮ 'ਓਏ ਮੱਖਣਾ' ਰਿਲੀਜ਼ ਹੋਈ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਦੇ ਨਾਲ ਨਾਲ ਫਿਲਮ ਦੇ ਗੀਤ 'ਚੰਨ ਸਿਤਾਰੇ' ਨੇ ਕਈ ਰਿਕਾਰਡ ਬਣਾਏ ਅਤੇ ਇਹ ਗਾਣਾ ਸਾਲ ਦੇ ਸਭ ਤੋਂ ਸੁਪਰਹਿੱਟ ਗਾਣਿਆਂ ਵਿੱਚੋਂ ਇੱਕ ਹੈ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਪੋਸਟ, ਕਿਹਾ- 3 ਮਹੀਨਿਆਂ 'ਚ ਇੱਕ ਸਾਲ ਜਾਊ ਪਰ...

ਐਮੀ ਵਿਰਕ ਨੇ ਹਾਲ ਹੀ 'ਚ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, ਐਮੀ ਵਿਰਕ ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਐਲਬਮ ਦਾ ਐਲਾਨ ਕੀਤਾ ਸੀ। ਹੁਣ ਗਾਇਕ ਨੇ ਐਲਬਮ ਦਾ ਪੋਸਟਰ ਸ਼ੇਅਰ ਕੀਤਾ ਹੈ। ਪੋਸਟਰ ਸ਼ੇਅਰ ਕਰਦਿਆਂ ਐਮੀ ਨੇ ਕੈਪਸ਼ਨ 'ਚ ਲਿੱਖਿਆ, 'ਲੇਅਰਜ਼ ਐਲਬਮ 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਮੈਨੂੰ ਉਮੀਦ ਹੈ ਕਿ ਤੁਹਾਨੂੰ ਪਸੰਦ ਆਊਗੀ। ਗਾਣਿਆਂ ਦੀ ਲਿਸਟ ਵੀ ਜਲਦੀ ਸ਼ੇਅਰ ਕੀਤੀ ਜਾਵੇਗੀ।'

View this post on Instagram
 
A post shared by Ammy virk ❤️ (@ammyvirk)

ਦੱਸ ਦਈਏ ਕਿ ਐਮੀ ਵਿਰਕ ਦੀ 9 ਸਾਲਾਂ ਬਾਅਦ ਕੋਈ ਐਲਬਮ ਰਿਲੀਜ਼ ਹੋਣ ਜਾ ਰਹੀ ਹੈ। ਇਸ ਬਾਰੇ ਹਾਲ ਹੀ 'ਚ ਐਮੀ ਨੇ ਪੋਸਟ ਸ਼ੇਅਰ ਕਰ ਕਿਹਾ ਸੀ ਕਿ 'ਫਿਲਮਾਂ ਵਿੱਚ ਬਿਜ਼ੀ ਹੋਣ ਕਰਕੇ ਮਿਊਜ਼ਿਕ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ ਗਿਆ, ਓਹਦੇ ਲਈ ਮੁਆਫੀ। ਪਰ ਮੈਂ ਵਾਅਦਾ ਕਰਦਾ ਹਾਂ ਕਿ ਇਸ ਸਾਲ ਤੁਹਾਡੀਆਂ ਦੁਆਵਾਂ ਸਦਕਾ ਆਪਾਂ ਬਹੁਤ ਸੋਹਣੇ ਗਾਣੇ ਬਣਾਵਾਂਗੇ। 'ਲੇਅਰਜ਼' ਐਲਬਮ ਸੱਚੀ ਬਹੁਤ ਸੋਹਣੀ ਆ। ਮੈਂ ਐਵੇਂ ਗੱਲਾਂ ਜਿਹੀਆਂ ਨਹੀਂ ਬਣਾਉਣੀਆਂ ਵੀ ਬਹੁਤ ਮੇਹਨਤ ਲੱਗੀ ਆ ਐਲਬਮ ਤੇ ਯੇ ਵੋ...ਅਸੀਂ ਆਲਮੋਸਟ ਹਫਤਾ ਕੁ ਲਾਇਆ ਐਲਬਮ ਬਣਾਉਣ ਨੂੰ।  ਅਸੀਂ ਹੋਟਲ ਦੇ ਕਮਰੇ 'ਚ ਹੀ ਸਟੂਡੀਓ ਬਣਾ ਲਿਆ ਸੀ। ਦਿਨ ਦੇ ਸਮੇਂ ਮੈਂ ਮੂਵੀ ਦੇ ਸ਼ੂਟ 'ਤੇ ਹੁੰਦਾ ਸੀ ਤੇ ਰਾਤ ਦੇ ਸਮੇਂ 1-2 ਗਾਣੇ ਰਿਕਾਰਡ ਕਰਦਾ ਸੀ। ਹਾਂ, ਗਿੱਲ ਰੌਣੀ ਤੇ ਜੈਮੀਤ ਹੁਰਾਂ ਨੇ ਬਹੁਤ ਮੇਹਨਤ ਕਰਾਈ ਆ ਵੀਰਾਂ ਨੇ। ਇਨ੍ਹਾਂ ਤਿੰਨਾਂ ਵੀਰਾਂ ਨੇ ਬਹੁਤ ਤਰੱਕੀ ਕਰਨੀ ਆ। ਵਾਹਿਗੁਰੂ ਭਾਗ ਲਾਉਣ। ਸੱਜਣੋ 3 ਫਰਵਰੀ ਨੂੰ ਆਪਾਂ ਐਲਬਮ ਰਿਲੀਜ਼ ਕਰਨੀ ਆ।'

ਕਾਬਿਲੇਗ਼ੌਰ ਹੈ ਕਿ ਐਮੀ ਵਿਰਕ ਦੀ ਨਵੀਂ ਐਲਬਮ ਕਰੀਬ 9 ਸਾਲਾਂ ਬਾਅਦ ਆ ਰਹੀ ਹੈ। ਇਸ ਨੂੰ ਲੈਕੇ ਫੈਨਜ਼ ਕਾਫੀ ਐਕਸਾਇਟਡ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਇਸ ਸਾਲ ਐਮੀ ਦੀਆਂ 4 ਫਿਲਮਾਂ 'ਸੌਂਕਣ ਸੌਕਣੇ', 'ਆਜਾ ਮੈਕਸੀਕੋ ਚੱਲੀਏ', 'ਸ਼ੇਰ ਬੱਗਾ' ਤੇ 'ਓਏ ਮੱਖਣਾ' ਰਿਲੀਜ਼ ਹੋਈਆਂ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਦਮਦਾਰ ਬੌਡੀ ਲਈ ਜਿੰਮ 'ਚ 2 ਸਾਲ ਵਹਾਇਆ ਪਸੀਨਾ, 57 ਦੀ ਉਮਰ 'ਚ ਫਿਟਨੈੱਸ ਦੇਖ ਲੋਕ ਹੈਰਾਨ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget