ਪੜਚੋਲ ਕਰੋ

Amrinder Gill: ਪੰਜਾਬੀ ਗਾਇਕ ਅਮਰਿੰਦਰ ਗਿੱਲ ਦੀ ਨਵੀਂ ਐਲਬਮ 'ਜੁਦਾ 3' ਦੇ 2 ਗਾਣੇ ਰਿਲੀਜ਼, ਸੁਣਦੇ ਹੀ ਫੈਨਜ਼ ਬੋਲੇ- 'ਅਮਰਿੰਦਰ Iz Back'

Amrinder Gill Judaa 3: ਅਮਰਿੰਦਰ ਗਿੱਲ ਨੇ ਐਲਾਨ ਕੀਤਾ ਸੀ ਕਿ ਉਹ ਜਲਦ ਹੀ ਆਪਣੀ ਐਲਬਮ ਦਾ ਟਾਈਟਲ ਟਰੈਕ ਰਿਲੀਜ਼ ਕਰਨਗੇ, ਪਰ ਅੱਜ ਯਾਨਿ 24 ਮਈ ਨੂੰ ਉਨ੍ਹਾਂ ਨੇ ਆਪਣੀ ਐਲਬਮ ਦੇ ਇਕੱਠੇ ਗਾਣੇ ਰਿਲੀਜ਼ ਕਰ ਫੈਨਜ਼ ਨੂੰ ਸਪੈਸ਼ਲ ਸਰਪ੍ਰਾਈਜ਼ ਦਿੱਤਾ ਹੈ।

Amrinder Gill New Album: ਪੰਜਾਬੀ ਗਾਇਕ ਅਮਰਿੰਦਰ ਗਿੱਲ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹਨ। ਗਾਇਕ ਨੇ ਹਾਲ ਹੀ 'ਚ ਆਪਣੀ ਨਵੀਂ ਐਲਬਮ 'ਜੁਦਾ 3' ਚੈਪਟਰ 2 ਦਾ ਐਲਾਨ ਕੀਤਾ ਸੀ। ਹੁਣ ਉਨ੍ਹਾਂ ਦੀ ਨਵੀਂ ਐਲਬਮ ਦੇ 2 ਗਾਣੇ ਰਿਲੀਜ਼ ਹੋ ਗਏ ਹਨ। ਦੱਸ ਦਈਏ ਕਿ ਐਲਬਮ ਦਾ ਟਾਈਟਲ ਟਰੈਕ 'ਜੁਦਾ' ਤੇ 'ਦੈਟ ਗਰਲ' ਰਿਲੀਜ਼ ਹੋਏ ਹਨ। ਰਿਲੀਜ਼ ਹੁੰਦੇ ਹੀ ਫੈਨਜ਼ ਗਾਇਕ ਦੇ ਗੀਤਾਂ ਨੂੰ ਰੱਜ ਕੇ ਪਿਆਰ ਦੇ ਰਹੇ ਹਨ।  

ਇਹ ਵੀ ਪੜ੍ਹੋ: 'ਸਿੰਘਮ ਅਗੇਨ' ਤੋਂ ਸਾਹਮਣੇ ਆਇਆ ਅਜੇ ਦੇਵਗਨ ਦਾ ਸ਼ਾਨਦਾਰ ਲੁੱਕ, ਸਪੈਸ਼ਲ ਮਿਸ਼ਨ 'ਤੇ ਨਿਕਲੇ ਬਾਜੀਰਾਓ ਸਿੰਘਮ

ਅਮਰਿੰਦਰ ਗਿੱਲ ਨੇ ਹਾਲ ਹੀ 'ਚ ਐਲਾਨ ਕੀਤਾ ਸੀ ਕਿ ਉਹ ਜਲਦ ਹੀ ਆਪਣੀ ਐਲਬਮ ਦਾ ਟਾਈਟਲ ਟਰੈਕ ਰਿਲੀਜ਼ ਕਰਨਗੇ, ਪਰ ਅੱਜ ਯਾਨਿ 24 ਮਈ ਨੂੰ ਉਨ੍ਹਾਂ ਨੇ ਆਪਣੀ ਐਲਬਮ ਦੇ ਇਕੱਠੇ ਗਾਣੇ ਰਿਲੀਜ਼ ਕਰ ਫੈਨਜ਼ ਨੂੰ ਸਪੈਸ਼ਲ ਸਰਪ੍ਰਾਈਜ਼ ਦੇ ਦਿੱਤਾ ਹੈ। ਗਾਣਿਆਂ ਬਾਰੇ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਦੋਵੇਂ ਹੀ ਗੀਤਾਂ ਨੂੰ ਅਮਰਿੰਦਰ ਗਿੱਲ ਨੇ ਆਵਾਜ਼ ਦਿੱਤੀ ਹੈ ਅਤੇ ਇਸ ਐਲਬਮ ਦੇ ਗੀਤਾਂ ਨੂੰ ਮਿਊਜ਼ਿਕ ਡਾ. ਜ਼ਿਊਸ ਨੇ ਦਿੱਤਾ ਹੈ। 

ਦੇਖੋ ਇਹ ਗਾਣਾ

View this post on Instagram
 
A post shared by Amrinder Gill (@amrindergill)

ਦੇਖੋ ਦੂਜਾ ਗਾਣਾ:

View this post on Instagram
 
A post shared by Amrinder Gill (@amrindergill)

ਕਾਬਿਲੇਗ਼ੌਰ ਹੈ ਕਿ ਅਮਰਿੰਦਰ ਗਿੱਲ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਰਹੇ ਹਨ। ਉਨ੍ਹਾਂ ਦੀ ਪਹਿਲੀ ਐਲਬਮ 'ਜੁਦਾ' ਸੀ, ਜਿਸ ਨੇ ਉਨ੍ਹਾਂ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ ਸੀ। ਇਹ ਵੀ ਦੱਸ ਦਈਏ ਕਿ ਅਮਰਿੰਦਰ ਗਿੱਲ ਗਾਇਕ ਬਣਨ ਤੋਂ ਪਹਿਲਾਂ ਬੈਂਕ 'ਚ ਨੌਕਰੀ ਕਰਦੇ ਸੀ। ਉਨ੍ਹਾਂ ਨੇ ਗਾਇਕ ਬਣਨ ਲਈ ਬੈਂਕ ਦੀ ਨੌਕਰੀ ਛੱਡੀ ਸੀ। ਪਰਸਨਲ ਲਾਈਫ ਬਾਰੇ ਗੱਲ ਕਰੀਏ ਤਾਂ ਅਮਰਿੰਦਰ ਗਿੱਲ ਆਪਣੀ ਪਰਸਨਲ ਲਾਈਫ ਨੂੰ ਕਾਫੀ ਨਿੱਜੀ ਰੱਖਣਾ ਪਸੰਦ ਕਰਦੇ ਹਨ। ਇਸੇ ਵਜ੍ਹਾ ਕਰਕੇ ਉਹ ਸੋਸ਼ਲ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖਦੇ ਹਨ। ਉਹ ਕਈ ਕਈ ਮਹੀਨਿਆਂ ਤੱਕ ਸੋਸ਼ਲ ਮੀਡੀਆ 'ਤੇ ਕੋਈ ਪੋਸਟ ਸ਼ੇਅਰ ਨਹੀਂ ਕਰਦੇ। ਫੈਨਜ਼ ਬੇਸਵਰੀ ਨਾਲ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਅਪਡੇਟਸ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ। 

ਇਹ ਵੀ ਪੜ੍ਹੋ: ਕਾਨਸ 2024 'ਚ ਭਾਰਤੀਆਂ ਨੇ ਕਰਵਾਈ ਬੱਲੇ-ਬੱਲੇ, ਭਾਰਤੀ ਫਿਲਮ 'ਸਨਫਲਾਵਰ ਵਰ ਦ ਫਰਸਟ ਟੂ ਨੋਅ' ਨੇ ਜਿੱਤਿਆ ਐਵਾਰਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget