ਪੜਚੋਲ ਕਰੋ

Amrinder Gill: ਭੰਗੜੇ 'ਚ ਪਿੱਛੇ ਡਾਂਸ ਕਰਨ ਵਾਲਾ ਲੜਕਾ ਕਿਵੇਂ ਬਣ ਗਿਆ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ, ਜਾਣੋ ਅਮਰਿੰਦਰ ਗਿੱਲ ਦੇ ਸੰਘਰਸ਼ ਦੀ ਕਹਾਣੀ

Amrinder Gill Struggle: ਅਮਰਿੰਦਰ ਗਿੱਲ ਬਾਰੇ ਕਿਹਾ ਜਾਂਦਾ ਹੈ ਕਿ ਉਹ ਇੰਡਸਟਰੀ ਦੇ ਸਭ ਤੋਂ ਡਾਊਨ ਟੂ ਅਰਥ ਸਟਾਰਜ਼ 'ਚੋਂ ਇੱਕ ਹਨ। ਗਾਇਕੀ ਦੇ ਖੇਤਰ 'ਚ ਕਦਮ ਰੱਖਣ ਤੋਂ ਪਹਿਲਾਂ ਗਿੱਲ ਕੋਅਪਰੇਟਿਵ ਬੈਂਕ 'ਚ ਮੈਨੇਜਰ ਦੀ ਨੌਕਰੀ ਕਰਦੇ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Amrinder Gill Success Story: ਅਮਰਿੰਦਰ ਗਿੱਲ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ। ਉਹ ਅਜਿਹਾ ਕਲਾਕਾਰ ਹਨ, ਜਿਨ੍ਹਾਂ ਦੇ ਜ਼ੀਰੋ ਹੇਟਰ ਹਨ। ਯਾਨਿ ਕਿ ਅਮਰਿੰਦਰ ਗਿੱਲ ਅਜਿਹੀ ਸ਼ਖਸੀਅਤ ਹਨ, ਜਿਨ੍ਹਾਂ ਨੂੰ ਤੁਸੀਂ ਨਫਰਤ ਕਰ ਹੀ ਨਹੀਂ ਸਕਦੇ। ਅੱਜ ਅਸੀਂ ਤੁਹਾਨੂੰ ਅਮਰਿੰਦਰ ਗਿੱਲ ਦੀ ਕਹਾਣੀ ਦੱਸਣ ਜਾ ਰਹੇ ਹਾਂ।

ਇਹ ਵੀ ਪੜ੍ਹੋ: ਸ਼ਿਵ ਬਟਾਲਵੀ ਦੇ ਗੀਤਾਂ ਨੂੰ ਆਪਣੀ ਆਵਾਜ਼ ਦੇਵੇਗਾ ਰਣਜੀਤ ਬਾਵਾ, ਗਾਇਕ ਦੀ ਨਵੀਂ ਈਪੀ ਦਾ ਹੋਇਆ ਐਲਾਨ

ਅਮਰਿੰਦਰ ਗਿੱਲ ਬਾਰੇ ਕਿਹਾ ਜਾਂਦਾ ਹੈ ਕਿ ਉਹ ਇੰਡਸਟਰੀ ਦੇ ਸਭ ਤੋਂ ਡਾਊਨ ਟੂ ਅਰਥ ਸਟਾਰਜ਼ 'ਚੋਂ ਇੱਕ ਹਨ। ਗਾਇਕੀ ਦੇ ਖੇਤਰ 'ਚ ਕਦਮ ਰੱਖਣ ਤੋਂ ਪਹਿਲਾਂ ਗਿੱਲ ਕੋਅਪਰੇਟਿਵ ਬੈਂਕ 'ਚ ਮੈਨੇਜਰ ਦੀ ਨੌਕਰੀ ਕਰਦੇ ਸੀ। ਪਰ ਇਹ ਨੌਕਰੀ ਉਨ੍ਹਾਂ ਨੂੰ ਕਦੇ ਵੀ ਸੰਤੁਸ਼ਟੀ ਨਹੀਂ ਦੇ ਸਕੀ। ਕਿਉਂਕਿ ਬਚਪਨ ਤੋਂ ਹੀ ਅਮਰਿੰਦਰ ਗਿੱਲ ਨੂੰ ਐਕਟਿੰਗ ਤੇ ਡਾਂਸ ਕਰਨ ਦਾ ਸ਼ੌਕ ਸੀ। 

ਅਮਰਿੰਦਰ ਗਿੱਲ ਉਨ੍ਹਾਂ ਬਹੁਤ ਹੀ ਘੱਟ ਗਾਇਕਾਂ ਵਿੱਚੋਂ ਹਨ, ਜੋ ਪਹਿਲੀ ਹੀ ਐਲਬਮ ਤੋਂ ਸਟਾਰ ਬਣੇ ਹੋਣ। ਪਰ ਅਮਰਿੰਦਰ ਗਿੱਲ ਆਪਣੇ ਪਹਿਲੇ ਹੀ ਸਟੇਜ ਸ਼ੋਅ ਤੋਂ ਸੁਪਰਸਟਾਰ ਬਣ ਗਏ ਸੀ। ਉਨ੍ਹਾਂ ਨੂੰ ਬਚਪਨ ਤੋਂ ਹੀ ਨੱਚਣ ਗਾਉਣ ਦਾ ਸ਼ੌਕ ਸੀ, ਇਸੇ ਲਈ ਉਨ੍ਹਾਂ ਨੇ ਭੰਗੜਾ ਟੀਮ ਜੁਆਇਨ ਕਰ ਲਈ। ਉਨ੍ਹਾਂ ਦੀ ਭੰਗੜਾ ਟੀਮ ਨੂੰ ਨਾਮ ਦਿੱਤਾ ਗਿਆ 'ਰਿਦਮ ਬੁਆਏਜ਼'। 

ਅਮਰਿੰਦਰ ਗਿੱਲ ਦੀ ਟੀਮ ਨੂੰ ਸਰਬਜੀਤ ਚੀਮਾ ਦੇ ਗਾਣੇ 'ਚ ਪਿੱਛੇ ਭੰਗੜਾ ਪਾਉਣ ਦਾ ਮੌਕਾ ਮਿਿਲਿਆ, ਪਰ ਹਾਲੇ ਵੀ ਅਮਰਿੰਦਰ ਗਿੱਲ ਨੂੰ ਉਨ੍ਹਾਂ ਦੇ ਮਨ ਮੁਤਾਬਕ ਸਫਲਤਾ ਨਹੀਂ ਮਿਲੀ ਸੀ। ਆਖਰ ਕਿਸਮਤ ਨੇ ਅਮਰਿੰਦਰ ਗਿੱਲ ਨੂੰ ਮੌਕਾ ਦਿੱਤਾ 31 ਦਸੰਬਰ 1998 ਨੂੰ। ਜਦੋਂ ਸਰਬਜੀਤ ਚੀਮਾ ਨਵੇਂ ਸਾਲ ਦਾ ਪ੍ਰੋਗਰਾਮ ਕਰਨ ਲਈ ਸ਼ੋਅ 'ਚ ਪਹੁੰਚ ਨਹੀਂ ਸਕੇ। ਇਸ ਤਰ੍ਹਾਂ ਅਮਰਿੰਦਰ ਗਿੱਲ ਨੂੰ ਸਟੇਜ ਸ਼ੋਅ ਕਰਨ ਦਾ ਮੌਕਾ ਦਿੱਤਾ ਗਿਆ। ਬਾਇ ਚਾਂਸ ਮਿਲੇ ਇਸ ਮੌਕੇ ਨੂੰ ਗਿੱਲ ਨੇ ਬਹੁਤ ਹੀ ਚੰਗੀ ਤਰ੍ਹਾਂ ਇਸਤੇਮਾਲ ਕੀਤਾ। ਉਨ੍ਹਾਂ ਨੇ ਆਪਣੀ ਗਾਇਕੀ ਤੇ ਭੰਗੜੇ ਦੇ ਨਾਲ ਸਮਾਂ ਅਜਿਹਾ ਬੰਨ੍ਹ ਦਿੱਤਾ ਕਿ ਵੱਡੇ ਵੱਡੇ ਦਿੱਗਜ ਗਾਇਕ ਵੀ ਉਨ੍ਹਾਂ ਸਾਹਮਣੇ ਫੇਲ੍ਹ ਹੋ ਗਏ ਸੀ।

ਇਸ ਤਰ੍ਹਾਂ ਪਹਿਲੇ ਹੀ ਸਟੇਜ ਸ਼ੋਅ 'ਚ ਅਮਰਿੰਦਰ ਗਿੱਲ ਸੁਪਸਟਾਰ ਬਣ ਗਏ। ਇਸ ਤੋਂ ਬਾਅਦ ਸਾਲ 1999 'ਚ ਅਮਰਿੰਦਰ ਗਿੱਲ ਦੀ ਪਹਿਲੀ ਐਲਬਮ 'ਆਪਣੀ ਜਾਣ ਕੇ' ਰਿਲੀਜ਼ ਹੋਈ। ਇਸ ਤੋਂ ਬਾਅਦ ਗਿੱਲ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। 

View this post on Instagram
 
A post shared by Amrinder Gill (@amrindergill)

ਫਿਲਮਾਂ 'ਚ ਪਾਈਆਂ ਖੂਬ ਧਮਾਲਾਂ
ਅਮਰਿੰਦਰ ਗਿੱਲ ਜਿੰਨੇ ਉਮਦਾ ਗਾਇਕ ਹਨ। ਉਨ੍ਹਾਂ ਹੀ ਉਹ ਬੇਹਤਰੀਨ ਐਕਟਰ ਵੀ ਹਨ। ਅਮਰਿੰਦਰ ਗਿੱਲ ਨੇ 'ਮੁੰਡੇ ਯੂਕੇ ਦੇ' ਫਿਲਮ ਨਾਲ ਐਕਟਿੰਗ ਦੀ ਦੁਨੀਆ 'ਚ ਆਏ ਸੀ। ਇਸ ਫਿਲਮ 'ਚ ਉਨ੍ਹਾਂ ਨੇ ਜਿੰਮੀ ਸ਼ੇਰਗਿੱਲ ਨਾਲ ਐਕਟਿੰਗ ਕੀਤੀ ਸੀ।

ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ
ਅਮਰਿੰਦਰ ਗਿੱਲ ਉਹ ਕਲਾਕਾਰ ਹਨ, ਜੋ ਬੇਹੱਦ ਸ਼ਰਮੀਲੇ ਸੁਭਾਅ ਦੇ ਹਨ। ਉਹ ਬਸ਼ਰਤੇ ਬੇਹੱਦ ਡਾਊਨ ਟੂ ਅਰਥ ਹਨ, ਪਰ ਇਸ ਦੇ ਨਾਲ ਨਾਲ ਉਹ ਬਹੁਤ ਸ਼ਰਮੀਲੇ ਤੇ ਰਿਜ਼ਰਵ ਨੇਚਰ ਦੇ ਵੀ ਹਨ। ਉਹ ਆਪਣੀ ਪ੍ਰਾਇਵੇਟ ਲਾਈਫ ਨਿੱਜੀ ਰੱਖਣਾ ਹੀ ਪਸੰਦ ਕਰਦੇ ਹਨ। ਇਸੇ ਲਈ ਉਹ ਸੋਸ਼ਲ ਮੀਡੀਆ 'ਤੇ ਐਕਟਿਵ ਨਹੀਂ ਰਹਿੰਦੇ। ਇਸ ਦੇ ਨਾਲ ਨਾਲ ਮੀਡੀਆ ਸਾਹਮਣੇ ਵੀ ਘੱਟ ਹੀ ਆਉਂਦੇ ਹਨ।

ਇਹ ਵੀ ਪੜ੍ਹੋ: 'ਰਾਮਾਇਣ' ਦੇ ਇਸ ਕਲਾਕਾਰ ਨੇ ਹੇਮਾ ਮਾਲਿਨੀ ਦੀ ਗੱਲ 'ਤੇ ਲਾਏ ਸੀ 20 ਥੱਪੜ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget