ਪੜਚੋਲ ਕਰੋ

ਅੰਮ੍ਰਿਤ ਮਾਨ ਨੇ ਕੀਤੀ ਨਵੀਂ ਐਲਬਮ 'ਗਲੋਬਲ ਵਾਰਨਿੰਗ' ਦਾ ਐਲਾਨ, ਟਰੈਕਲਿਸਟ ਕੀਤੀ ਜਾਰੀ, ਚੈੱਕ ਕਰੋ ਰਿਲੀਜ਼ ਡੇਟ

Amrit Maan New Song: ਅੰਮ੍ਰਿਤ ਮਾਨ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਤੁਹਾਨੂੰ ਦੱਸਣ ਜਾ ਰਹੇ ਹਾਂ। ਅੰਮ੍ਰਿਤ ਮਾਨ ਨੇ ਆਪਣੀ ਨਵੀਂ ਈਪੀ (ਛੋਟੀ ਐਲਬਮ) ਦਾ ਐਲਾਨ ਕੀਤਾ ਹੈ। ਇਸ ਐਲਬਮ ਦਾ ਨਾਮ ਹੈ 'ਗਲੋਬਲ ਵਾਰਨਿੰਗ'।

Amrit Maan New EP: ਅੰਮ੍ਰਿਤ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਸਿੰਗਰਾਂ 'ਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਅੰਮ੍ਰਿਤ ਮਾਨ ਦੇ ਗਾਣਿਆਂ ਦਾ ਫੈਨਜ਼ ਬੜੀ ਬੇਸਵਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ।  

ਇਹ ਵੀ ਪੜ੍ਹੋ: ਰਾਜੇਸ਼ ਖੰਨਾ ਦੀ ਮੌਤ ਵਾਲੇ ਦਿਨ ਕਮਰੇ 'ਚ ਮੌਜੂਦ ਸੀ ਉਨ੍ਹਾਂ ਦੀ ਐਕਸ ਗਰਲਫਰੈਂਡ, ਜਾਣੋ ਉਸ ਦਿਨ ਕੀ ਹੋਇਆ ਸੀ?

ਅੰਮ੍ਰਿਤ ਮਾਨ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਤੁਹਾਨੂੰ ਦੱਸਣ ਜਾ ਰਹੇ ਹਾਂ। ਅੰਮ੍ਰਿਤ ਮਾਨ ਨੇ ਆਪਣੀ ਨਵੀਂ ਈਪੀ (ਛੋਟੀ ਐਲਬਮ) ਦਾ ਐਲਾਨ ਕੀਤਾ ਹੈ। ਇਸ ਐਲਬਮ ਦਾ ਨਾਮ ਹੈ 'ਗਲੋਬਲ ਵਾਰਨਿੰਗ'। ਦੱਸ ਦਈਏ ਕਿ ਅੰਮ੍ਰਿਤ ਮਾਨ ਵੱਲੋਂ ਐਲਬਮ ਦੇ ਗਾਣੇ 31 ਜੁਲਾਈ ਨੂੰ ਰਿਲੀਜ਼ ਕੀਤੇ ਜਾਣਗੇ। ਇਸ ਤੋਂ ਪਹਿਲਾਂ ਉਸ ਨੇ ਈਪੀ ਦੀ ਟਰੈਕ ਲਿਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਚੈੱਕ ਕਰੋ ਈਪੀ 'ਚ ਗਾਣੇ:

ਜਰਨੀ
ਪ੍ਰੋਸੈਸ
ਆਲ ਅਬਾਊਟ ਮੀ
ਨੋਨ ਫੇਸ
ਹੌਬੀਜ਼

View this post on Instagram
 
A post shared by Amrit Maan ( ਗੋਨਿਆਣੇ ਆਲਾ ) (@amritmaan106)

ਕਾਬਿਲੇਗ਼ੌਰ ਹੈ ਕਿ ਅੰਮ੍ਰਿਤ ਮਾਨ ਪੰਜਾਬੀ ਇੰਡਸਟਰੀ ਦੇ ਏ ਲਿਸਟ ਸਿੰਗਰਾਂ 'ਚੋਂ ਇੱਕ ਹੈ। ਉਸ ਦੇ ਗੀਤਾਂ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਇਸ ਦੇ ਨਾਲ ਨਾਲ ਅੰਮ੍ਰਿਤ ਮਾਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈਕੇ ਵੀ ਕਾਫੀ ਵਿਵਾਦਾਂ 'ਚ ਰਹਿੰਦਾ ਹੈ। ਹਾਲ ਹੀ 'ਚ ਉਸ 'ਤੇ ਇਲਜ਼ਾਮ ਲੱਗਿਆ ਸੀ ਕਿ ਉਸ ਨੇ ਵਿਆਹ ਦੇ ਫੰਕਸ਼ਨ ਤੋਂ ਬੈਕ ਆਊਟ ਕਰ ਲਿਆ ਸੀ ਅਤੇ ਵਿਆਹ ਵਾਲੇ ਘਰ ਦੇ ਪੈਸੇ ਵੀ ਵਾਪਸ ਨਹੀਂ ਕੀਤੇ ਸੀ। ਇਸ ਤੋਂ ਇਲਾਵਾ ਅੰਮ੍ਰਿਤ ਮਾਨ ਦੇ ਪਿਤਾ ਵੀ ਹਾਲ ਹੀ 'ਚ ਸੁਰਖੀਆਂ 'ਚ ਰਹੇ ਸੀ। ਉਨ੍ਹਾਂ 'ਤੇ ਨਕਲੀ ਐਸਸੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਕਰਨ ਦਾ ਦੋਸ਼ ਲੱਗਿਆ ਸੀ।

ਇਹ ਵੀ ਪੜ੍ਹੋ: ਹਾਲੀਵੁੱਡ ਫਿਲਮ 'ਓਪੇਨਹਾਈਮਰ' ਦਾ ਭਾਰਤ 'ਚ ਜ਼ਬਰਦਸਤ ਕ੍ਰੇਜ਼, 2500 ਦੀ ਟਿਕਟ ਵਾਲੀ ਫਿਲਮ ਦੇ ਸ਼ੋਅਜ਼ ਵੀ ਹਾਊਸਫੁੱਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget