ਪੜਚੋਲ ਕਰੋ

Amrit Maan: ਅੰਮ੍ਰਿਤ ਮਾਨ ਵਿਵਾਦ ਤੋਂ ਬਾਅਦ ਪਹਿਲੀ ਵਾਰ ਨਿਕਲਿਆ ਬਾਹਰ, ਜ਼ਬਰਦਸਤ ਸਕਿਉਰਟੀ ਨਾਲ ਘਿਰਿਆ ਆਇਆ ਨਜ਼ਰ

Amrit Maan Video: ਇਸ ਸਾਰੇ ਵਿਵਾਦ ਤੋਂ ਬਾਅਦ ਅੰਮ੍ਰਿਤ ਮਾਨ ਨੂੰ ਪਹਿਲੀ ਵਾਰ ਬਾਹਰ ਦੇਖਿਆ ਗਿਆ। ਤਕਰੀਬਨ ਦੋ ਹਫਤਿਆਂ ਤੱਕ ਉਹ ਬਾਹਰ ਨਜ਼ਰ ਨਹੀਂ ਆਇਆ ਸੀ। ਹੁਣ ਗਾਇਕ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ

Amrit Maan Video: ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਾਂ ਹਾਲ ਹੀ 'ਚ ਕਾਫੀ ਸੁਰਖੀਆਂ 'ਚ ਰਿਹਾ ਸੀ। ਦਰਅਸਲ, ਗਾਇਕ ਦਾ ਮੋਗਾ ਵਿੱਚ ਇੱਕ ਵਿਆਹ ਦੇ ਫੰਕਸ਼ਨ ਦੌਰਾਨ ਹੰਗਾਮਾ ਹੋ ਗਿਆ ਸੀ। ਇਹ ਮਾਮਲਾ ਇੰਨਾਂ ਜ਼ਿਆਦਾ ਵਧ ਗਿਆ ਸੀ ਕਿ ਸਿੰਗਰ ਨੇ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ ਸੀ। 

ਹੁਣ ਇਸ ਸਾਰੇ ਵਿਵਾਦ ਤੋਂ ਬਾਅਦ ਅੰਮ੍ਰਿਤ ਮਾਨ ਨੂੰ ਪਹਿਲੀ ਵਾਰ ਬਾਹਰ ਦੇਖਿਆ ਗਿਆ। ਤਕਰੀਬਨ ਦੋ ਹਫਤਿਆਂ ਤੱਕ ਉਹ ਬਾਹਰ ਨਜ਼ਰ ਨਹੀਂ ਆਇਆ ਸੀ। ਹੁਣ ਗਾਇਕ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਭਾਰੀ ਸੁਰੱਖਿਆ ਬਲ ਨਾਲ ਨਜ਼ਰ ਆ ਰਿਹਾ ਹੈ। ਉਸ ਨੂੰ ਚਾਰੇ ਪਾਸਿਓਂ ਪੁਲਿਸ ਨੇ ਬੌਡੀ ਗਾਰਡਾਂ ਨੇ ਘੇਰਿਆ ਹੋਇਆ ਹੈ। ਵੀਡੀਓ ਦੇਖ ਇਹ ਲੱਗ ਰਿਹਾ ਹੈ ਕਿ ਉਹ ਕਿਸੇ ਵਿਆਹ ਜਾਂ ਪਾਰਟੀ 'ਚ ਆਇਆ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Amrit Maan ( ਗੋਨਿਆਣੇ ਆਲਾ ) (@amritmaan106)

10 ਫਰਵਰੀ ਨੂੰ ਹੋਇਆ ਸੀ ਵਿਵਾਦ, ਮੋਗੇ 'ਚ ਸ਼ੋਅ ਛੱਡਿਆ ਸੀ ਅੱਧ ਵਿਚਾਲੇ
ਕੈਨੇਡਾ ਤੋਂ ਪੰਜਾਬ ਪਰਤੇ ਨੌਜਵਾਨ ਪ੍ਰਭਜੋਤ ਸਿੰਘ ਦਾ ਮੋਗਾ 'ਚ ਵਿਆਹ ਸੀ। ਉਸ ਨੇ ਆਪਣੇ ਵਿਆਹ ਅੰਮ੍ਰਿਤ ਮਾਨ ਨੂੰ ਸਟੇਜ ਸ਼ੋਅ ਲਈ ਬੁੱਕ ਕੀਤਾ ਸੀ। 10 ਫਰਵਰੀ ਨੂੰ ਵਿਆਹ ਮੌਕੇ ਅੰਮ੍ਰਿਤ ਮਾਨ ਪਹੁੰਚਿਆ। ਉਹ ਸਟੇਜ ਪਰਫਾਰਮੈਂਸ ਦੇ ਰਿਹਾ ਸੀ ਕਿ ਅਚਾਨਕ ਇੱਕ ਵਿਅਕਤੀ ਸ਼ਰਾਬ ਦੇ ਨਸ਼ੇ 'ਚ ਸਟੇਜ 'ਤੇ ਆ ਕੇ ਮਾਨ ਨਾਲ ਸੈਲਫੀ ਲੈਣ ਲੱਗਿਆ, ਪਰ ਗਾਇਕ ਨੇ ਉਸ ਦੇ ਨਾਲ ਸੈਲਫੀ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਹੀ ਵਿਵਾਦ ਸ਼ੁਰੂ ਹੋਇਆ। 

ਲਾੜੇ ਪ੍ਰਭਜੋਤ ਸਿੰਘ ਨੇ ਸਟੇਜ 'ਤੇ ਜਾ ਕੇ ਅੰਮ੍ਰਿਤ ਮਾਨ ਨੂੰ ਖੂਬ ਖਰੀਆਂ ਖੋਟੀਆਂ ਸੁਣਾਈਆਂ ਤੇ ਨਾਲ ਹੀ ਬੁਰੀ ਸ਼ਬਦਾਵਲੀ ਦੀ ਵਰਤੋਂ ਕੀਤੀ। ਇਸ 'ਤੇ ਗੁੱਸੇ 'ਚ ਆਏ ਗਾਇਕ ਨੇ ਸ਼ੋਅ ਅੱਧ ਵਿਚਾਲੇ ਛੱਡਿਆ ਅਤੇ ਚਲਾ ਗਿਆ। ਇਸ ਤੋਂ ਬਾਅਦ ਹੀ ਵਿਵਾਦ ਹੋਰ ਜ਼ਿਆਦਾ ਭਖ ਗਿਆ। ਪ੍ਰਭਜੋਤ ਤੇ ਉਸ ਦੇ ਪਰਿਵਾਰ ਦਾ ਕਹਿਣੈ ਕਿ ਅੰਮ੍ਰਿਤ ਮਾਨ ਨੂੰ ਵਿਆਹ 'ਚ ਪਰਫਾਰਮ ਕਰਨ ਲਈ 6 ਲੱਖ ਰੁਪਏ ਦਿੱਤੇ ਗਏ, ਪਰ ਉਹ ਸ਼ੋਅ ਅੱਧ ਵਿਚਾਲੇ ਛੱਡ ਗਿਆ। ਇਸ ਤੋਂ ਬਾਅਦ ਲਾੜੇ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤ ਮਾਨ ਤੇ ਉਸ ਦੇ ਮੈਨੇਜਰ ਨੂੰ ਘੇਰ ਲਿਆ।

ਇਹ ਵੀ ਪੜ੍ਹੋ: ਸਤਿੰਦਰ ਸੱਤੀ ਦੀ ਸ਼ਾਇਰੀ ਨੇ ਜਿੱਤਿਆ ਦਿਲ, ਅਦਾਕਾਰਾ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਵੀਡੀਓ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget