ਪੜਚੋਲ ਕਰੋ

Amrit Maan Song For Sidhu Moosewala: ਅੰਮ੍ਰਿਤ ਮਾਨ ਨੇ ਜਿਗਰੀ ਦੋਸਤ ਸਿੱਧੂ ਮੂਸੇਵਾਲਾ ਲਈ ਲਿਖਿਆ ਗੀਤ, ਭਾਵੁਕ ਕਰ ਦੇਣਗੇ ਗੀਤ ਦੇ ਬੋਲ

ਅੰਮ੍ਰਿਤ ਮਾਨ ਨੇ ਸਿੱਧੂ ਮੂਸੇਵਾਲਾ ਦੀ ਯਾਦ `ਚ ਉਨ੍ਹਾਂ ਨੂੰ ਸਨਮਾਨ ਦੇਣ ਲਈ ਇੱਕ ਗੀਤ ਲਿਖਿਆ। ਇਸ ਬਾਰੇ ਉਨ੍ਹਾਂ ਨੇ ਇੰਸਟਾਗ੍ਰਾਮ ;ਤੇ ਪੋਸਟ ਵੀ ਪਾਈ ਸੀ, ਜਿਸ ਵਿੱਚ ਉਨ੍ਹਾਂ ਲਿਖਿਆ ਸੀ ਕਿ ਤੇਰੀ ਯਾਦ `ਚ ਕੁੱਝ ਲਿਖਣ ਨੂੰ ਦਿਲ ਕਰਦਾ ਮੇਰਾ ਜੱਟਾ

Sidhu Moosewala Amrit Maan: ਸਿੱਧੂ ਮੂਸੇਵਾਲਾ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਹਾਲੇ ਤੱਕ ਗ਼ਮਜ਼ਦਾ ਹੈ। ਖਾਸ ਕਰਕੇ ਉਨ੍ਹਾਂ ਲੋਕਾਂ `ਤੇ ਮੂਸੇਵਾਲਾ ਦੀ ਮੌਤ ਦਾ ਡੂੰਘਾ ਅਸਰ ਪਿਆ ਹੈ, ਜਿਹੜੇ ਉਨ੍ਹਾਂ ਦੇ ਬੇਹੱਦ ਕਰੀਬ ਸੀ। ਇਨ੍ਹਾਂ ਵਿੱਚੋਂ ਇੱਕ ਨਾਂ ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਵੀ ਹੈ।

ਜੀ ਹਾਂ, ਇਹ ਤਾਂ ਸਭ ਜਾਣਦੇ ਹਨ ਕਿ ਅੰਮ੍ਰਿਤ ਮਾਨ ਤੇ ਸਿੱਧੂ ਮੂਸੇਵਾਲਾ ਜਿਗਰੀ ਦੋਸਤ ਸਨ। ਅੰਮ੍ਰਿਤ ਮਾਨ ਨੇ ਇੱਕ ਇੰਟਰਵਿਊ `ਚ ਕਿਹਾ ਸੀ ਕਿ ਉਹ ਮੂਸੇਵਾਲਾ ਦੀ ਮੌਤ ਤੋਂ ਬਾਅਦ ਆਪਣੇ ਆਪ ਨੂੰ ਮੁਸ਼ਕਲ ਤੋਂ ਹੀ ਸੰਭਾਲ ਸਕੇ ਹਨ। 

ਇਹੀ ਨਹੀਂ ਹੁਣ ਮਾਨ ਨੇ ਮੂਸੇਵਾਲਾ ਦੀ ਯਾਦ `ਚ ਉਨ੍ਹਾਂ ਨੂੰ ਸਨਮਾਨ ਦੇਣ ਲਈ ਇੱਕ ਗੀਤ ਲਿਖਿਆ ਹੈ। ਇਸ ਬਾਰੇ ਬੀਤੇ ਦਿਨ ਉਨ੍ਹਾਂ ਨੇ ਇੰਸਟਾਗ੍ਰਾਮ ;ਤੇ ਪੋਸਟ ਵੀ ਪਾਈ ਸੀ, ਜਿਸ ਵਿੱਚ ਉਨ੍ਹਾਂ ਲਿਖਿਆ ਸੀ ਕਿ ਤੇਰੀ ਯਾਦ `ਚ ਕੁੱਝ ਲਿਖਣ ਨੂੰ ਦਿਲ ਕਰਦਾ ਮੇਰਾ ਜੱਟਾ। ਇਸ ਤੋਂ ਬਾਅਦ ਅੰਮ੍ਰਿਤ ਮਾਨ ਨੇ ਇਹ ਗੀਤ ਲਿਖਿਆ ਤੇ ਇਸ ਨੂੰ ਗਾਇਆ। ਹਾਲਾਂਕਿ ਇਹ ਵੀਡੀਓ ਉਨ੍ਹਾਂ ਨੇ ਸਨੈਪਚੈਟ ਤੇ ਸ਼ੇਅਰ ਕੀਤਾ ਸੀ, ਪਰ ਹੁਣ ਇਹ ਵੀਡੀਓ ਖਾਸਾ ਵਾਇਰਲ ਹੋ ਰਿਹਾ ਹੈ। 

View this post on Instagram
 
A post shared by Amrit Maan ( ਗੋਨਿਆਣੇ ਆਲਾ ) (@amritmaan106)

ਇਸ ਗੀਤ ਦੇ ਬੋਲ ਬੇਹੱਦ ਭਾਵੁਕ ਹਨ। ਇਸ ਗੀਤ ਦੀਆਂ ਲਾਈਨਾਂ ਦੁਆਰਾ ਮਾਨ ਇਹ ਕਹਿਣਾ ਚਾਹੁੰਦੇ ਹਨ ਕਿ ਮੂਸੇਵਾਲਾ ਮੁੜ ਪਰਤੇਗਾ। ਫ਼ਿਰ ਤੋਂ ਰਿਕਾਰਡ ਟੁੱਟਣਗੇ, ਫ਼ਿਰ ਤੋਂ ਗੀਤ ਆਉਣਗੇ, ਜੋ ਵਿਰੋਧੀਆਂ ਦੇ ਕਾਲਜੇ ਫੂਕਣਗੇ। ਇਸ ਗੀਤ ਨੂੰ ਲੋਕ ਬਹੁਤ ਪਿਆਰ ਦੇ ਰਹੇ ਹਨ।    

ਕਾਬਿਲੇਗ਼ੌਰ ਹੈ ਕਿ ਅੰਮ੍ਰਿਤ ਮਾਨ ਤੇ ਸਿੱਧੂ ਮੂਸੇਵਾਲਾ ਬੰਬੀਹਾ ਬੋਲੇ ਗੀਤ `ਚ ਇਕੱਠੇ ਨਜ਼ਰ ਆਏ ਸੀ। ਇਨ੍ਹਾਂ ਦੋਵਾਂ ਨੇ ਗੀਤ ਨੂੰ ਆਪਣੀ ਆਵਾਜ਼ ਦਿਤੀ ਸੀ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget