ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਆਪਣੇ ਕੁੱਕ ਨੂੰ ਦੇ ਦਿੱਤੀ ਖਾਣਾ ਬਣਾਉਣ ਦੀ ਟਰੇਨਿੰਗ, ਸ਼ੇਅਰ ਕੀਤੀ ਫ਼ਨੀ ਵੀਡੀਓ

Diljit Dosanjh: ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ `ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਹ ਰਸੋਈ ਘਰ `ਚ ਆਪਣੇ ਕੁੱਕ (ਬਾਵਰਚੀ) ਨਾਲ ਨਜ਼ਰ ਆ ਰਹੇ ਹਨ। ਇਹ ਵੀਡੀਓ ਕਾਫ਼ੀ ਫ਼ਨੀ ਹੈ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਕਾਫ਼ੀ ਪਸੰਦ ਕਰ ਰਹੇ ਹਨ

Diljit Dosanjh Video: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੇ `ਬੋਰਨ ਟੂ ਸ਼ਾਈਨ` ਵਰਲਡ ਟੂਰ `ਚ ਬਿਜ਼ੀ ਹਨ। ਉਹ ਹੁਣ ਤੱਕ ਅਮਰੀਕਾ, ਕੈਨੇਡਾ ਤੇ ਇੰਗਲੈਂਡ `ਚ ਟੂਰ ਕਰ ਚੁੱਕੇ ਹਨ। ਉਨ੍ਹਾਂ ਦੇ ਮਿਊਜ਼ਿਕ ਸ਼ੋਅਜ਼ ਸੁਪਰਹਿੱਟ ਰਹੇ ਹਨ। ਇਸ ਦੇ ਨਾਲ ਨਾਲ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ;ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਆਪਣੇ ਫ਼ੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ।

ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ `ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਹ ਰਸੋਈ ਘਰ `ਚ ਆਪਣੇ ਕੁੱਕ (ਬਾਵਰਚੀ) ਨਾਲ ਨਜ਼ਰ ਆ ਰਹੇ ਹਨ। ਇਹ ਵੀਡੀਓ ਕਾਫ਼ੀ ਫ਼ਨੀ ਹੈ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਕਾਫ਼ੀ ਪਸੰਦ ਕਰ ਰਹੇ ਹਨ। ਵੀਡੀਓ `ਚ ਦੇਖਿਆ ਜਾ ਸਕਦਾ ਹੈ ਕਿ ਦਿਲਜੀਤ ਤੇ ਉਨ੍ਹਾਂ ਦੇ ਸ਼ੈੱਫ਼ ਆਂਡੇ ਪਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਦਿਲਜੀਤ ਦੇ ਕੁੱਕ ਉਨ੍ਹਾਂ ਨੂੰ ਕਹਿੰਦੇ ਹਨ ਕਿ ਲਿਆਓ ਮੈਂ ਬਣਾ ਦਿਆਂ, ਪਰ ਦਿਲਜੀਤ ਖੁਦ ਹੀ ਸਭ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦਿਲਜੀਤ ਆਪਣੇ ਕੁੱਕ ਨਾਲ ਮਜ਼ਾਕ ਕਰਦੇ ਵੀ ਨਜ਼ਰ ਆ ਰਹੇ ਹਨ। ਦੇਖੋ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)

ਵੀਡੀਓ ਸ਼ੇਅਰ ਕਰਦਿਆਂ ਦਿਲਜੀਤ ਨੇ ਕੈਪਸ਼ਨ `ਚ ਲਿਖਿਆ, "ਸ਼ਾਕਾ ਬੂਮ, ਦਾਦਾ ਕੋ ਲਗਤਾ ਹੈ ਕਿ ਵੋਹ ਬਹੁਤ ਅੱਛੇ ਕੁੱਕ ਹੈਂ, ਪਰ ਵਾਰੀ ਮੈਂ ਵੀ ਨੀ ਆੳੇੁਣ ਦਿੰਦਾ। ਵੈਸੇ ਦਾਦਾ ਬੈਸਟ ਹਨ।"

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਦੀ ਫ਼ਿਲਮ `ਜੋਗੀ` 16 ਸਤੰਬਰ ਨੂੰ ਨੈੱਟਫ਼ਲਿਕਸ ਤੇ ਰਿਲੀਜ਼ ਹੋਣ ਜਾ ਰਹੀ ਹੈ। ਇਹ ਦਿਲਜੀਤ ਦੇ ਕਰੀਅਰ ਦੀ ਪਹਿਲੀ ਫ਼ਿਲਮ ਹੈ, ਜਿਸ ਵਿੱਚ ਉਹ ਬਗ਼ੈਰ ਪੱਗ ਦੇ ਨਜ਼ਰ ਆਉਣ ਵਾਲੇ ਹਨ।    

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget