ਪੜਚੋਲ ਕਰੋ

Jassie Gill: ਜੱਸੀ ਗਿੱਲ ਨੇ ਸਿਰ 'ਤੇ ਦਸਤਾਰ ਸਜਾਏ ਸ਼ੇਅਰ ਕੀਤੀ ਤਸਵੀਰਾਂ, ਫੈਨਜ਼ ਕਮੈਂਟ ਕਰ ਬੋਲੇ- 'ਘੈਂਟ ਸਰਦਾਰ ਜੀ'

Jassie Gill Pics: ਜੱਸੀ ਗਿੱ ਲ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬਿਲਕਲ ਤਾਜ਼ੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਲਾਕਾਰ ਸਿਰ 'ਤੇ ਦਸਤਾਰ ਸਜਾਏ ਨਜ਼ਰ ਆ ਰਿਹਾ ਹੈ।

Jassie Gill Turban Pics: ਪੰਜਾਬੀ ਸਿੰਗਰ ਤੇ ਐਕਟਰ ਜੱਸੀ ਗਿੱਲ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਪਹਿਲਾਂ ਉਸ ਨੇ ਪੰਜਾਬੀ ਇੰਡਸਟਰੀ ;ਚ ਖੂਬ ਧਮਾਲਾਂ ਪਾਈਆਂ ਤੇ ਹੁਣ ਉਸ ਨੇ ਆਪਣੇ ਟੈਲੇਂਟ ਨਾਲ ਬਾਲੀਵੁੱਡ 'ਚ ਵੀ ਜਗ੍ਹਾ ਬਣਾਈ ਹੈ। ਦੱਸ ਦਈਏ ਕਿ ਜੱਸੀ ਗਿੱਲ ਹਾਲ ਹੀ 'ਚ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਇਆ ਸੀ।

ਇਹ ਵੀ ਪੜ੍ਹੋ: ਅਫਸਾਨਾ ਖਾਨ ਦੀ ਸੋਸ਼ਲ ਮੀਡੀਆਂ ਪੋਸਟ ਨੇ ਜਿੱਤਿਆ ਦਿਲ, ਸਿੱਧੂ ਮੂਸੇਵਾਲਾ ਦੀ ਤਸਵੀਰ ਮੋਬਾਇਲ ਕਵਰ 'ਤੇ ਆਈ ਨਜ਼ਰ

ਹੁਣ ਜੱਸੀ ਗਿੱਲ ਫਿਰ ਤੋਂ ਸੁਰਖੀਆਂ ਵਿੱਚ ਹਨ। ਦਰਅਸਲ, ਜੱਸੀ ਗਿੱਲ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬਿਲਕੱੁਲ ਤਾਜ਼ੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਲਾਕਾਰ ਸਿਰ 'ਤੇ ਦਸਤਾਰ ਸਜਾਏ ਨਜ਼ਰ ਆ ਰਿਹਾ ਹੈ। ਉਸ ਦੀ ਇਸ ਪੋਸਟ ਨੇ ਸਭ ਦਾ ਦਿਲ ਜਿੱਤ ਲਿਆ ਹੈ। ਦੇਖੋ ਜੱਸੀ ਗਿੱਲ ਦੀਆਂ ਇਹ ਤਸਵੀਰਾਂ:

View this post on Instagram
 
A post shared by Jassie Gill (@jassie.gill)

ਦੱਸ ਦਈਏ ਕਿ ਜੱਸੀ ਗਿੱਲ ਸਿਰ 'ਤੇ ਦਸਤਾਰ ਸਜਾ ਕੇ ਬੇਹੱਦ ਹੈਂਡਸਮ ਲੱਗ ਰਿਹਾ ਹੈ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਵਰਖਾ ਕਰ ਰਹੇ ਹਨ। ਇੱਕ ਫੈਨ ਨੇ ਕਮੈਂਟ ਕੀਤਾ, 'ਘੈਂਟ ਸਰਦਾਰ ਜੀ'। ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਕਿਆ ਬਾਤ ਆ ਸਰਦਾਰ ਜੀ ਤੁਹਾਡੀ'। ਜੱਸੀ ਗਿੱਲ ਦੀਆਂ ਇਨ੍ਹਾਂ ਤਸਵੀਰਾਂ ਨੇ ਖਾਸ ਕਰਕੇ ਫੀਮੇਲ ਫੈਨਜ਼ ਨੂੰ ਦੀਵਾਨਾ ਬਣਾ ਦਿੱਤਾ ਹੈ। 

ਕਾਬਿਲੇਗ਼ੌਰ ਹੈ ਕਿ ਜੱਸੀ ਗਿੱਲ ਉਨ੍ਹਾ ਕਲਾਕਾਰਾਂ ਵਿੱਚੋਂ ਇੱਕ ਹੈ, ਜਿਸ ਨੇ ਪਹਿਲਾਂ ਪੰਜਾਬੀ ਇੰਡਸਟਰੀ 'ਚ ਧਮਾਲਾਂ ਪਾਈਆਂ ਤੇ ਹੁਣ ਉਸ ਨੇ ਆਪਣੇ ਟੈਲੇਂਟ ਨਾਲ ਬਾਲੀਵੁੱਡ 'ਚ ਵੀ ਨਾਮ ਚਮਕਾਇਆ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਜੱਸੀ ਗਿੱਲ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਇਆ ਸੀ। ਇਸ ਫਿਲਮ 'ਚ ਜੱਸੀ ਨੇ ਸਲਮਾਨ ਦੇ ਭਰਾ ਦੀ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ: ਹੌਂਗ ਕੌਂਗ 'ਚ ਮਾਂ ਨਾਲ ਛੁੱਟੀਆਂ ਮਨਾ ਰਹੀ ਕੌਰ ਬੀ, ਗਾਇਕਾ ਨੇ ਤਸਵੀਰਾਂ ਸ਼ੇਅਰ ਕਰ ਦਿਖਾਏ ਹੌਂਗ ਕੌਂਗ ਦੇ ਸੁੰਦਰ ਨਜ਼ਾਰੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget