ਪੜਚੋਲ ਕਰੋ

Yo Yo Honey Singh: ਯੋ ਯੋ ਹਨੀ ਸਿੰਘ ਵੱਲੋਂ ਨਵੀਂ ਐਲਬਮ ਦਾ ਐਲਾਨ, ਗਾਣਿਆਂ ਨਾਲ ਲੋਕਾਂ ਦੇ ਤਾਹਨਿਆਂ ਦਾ ਦੇਣਗੇ ਜਵਾਬ

Yo Yo Honey Singh: ਹਨੀ ਸਿੰਘ ਨੇ ਇਸ ਬਾਰੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਪੋਸਟ ਕੀਤਾ। ਇਸ ਵੀਡੀਓ ਜ਼ਰੀਏ ਉਨ੍ਹਾਂ ਨੇ ਆਪਣੇ ਕੰਮਬੈਕ ਦਾ ਐਲਾਨ ਕੀਤਾ।ਵੀਡੀਓ `ਚ ਹਨੀ ਸਿੰਘ ਨੇ ਆਪਣੀ ਅਗਲੀ ਐਲਬਮ ਦੀ ਇੱਕ ਝਲਕ ਸਾਂਝੀ ਕੀਤੀ

Yo Yo Honey Singh Comeback Album: ਪੰਜਾਬੀ ਸਿੰਗਰ ਤੇ ਰੈਪਰ ਯੋ ਯੋ ਹਨੀ ਸਿੰਘ ਇੰਨੀਂ ਦਿਨੀਂ ਸੁਰਖੀਆਂ ਵਿੱਚ ਹਨ। ਹਾਲ ਹੀ `ਚ ਹਨੀ ਸਿੰਘ ਦਾ ਤਲਾਕ ਹੋਇਆ ਹੈ। ਰੈਪਰ ਦੇ ਤਲਾਕ ਦੀ ਖਬਰ ਨੇ ਖੂਬ ਸੁਰਖੀਆਂ ਬਟੋਰੀਆਂ। ਹੁਣ ਹਨੀ ਸਿੰਘ ਨੇ ਆਪਣੇ ਪੰਜਾਬੀ ਇੰਡਸਟਰੀ `ਚ ਕੰਮਬੈਕ ਦਾ ਐਲਾਨ ਕਰ ਦਿਤਾ ਹੈ। ਜੀ ਹਾਂ, ਹਨੀ ਸਿੰਘ ਆਪਣੀ ਨਵੀਂ ਐਲਬਮ 3.0 ਨਾਲ ਇੰਡਸਟਰੀ `ਚ ਵਾਪਸੀ ਕਰਨ ਜਾ ਰਹੇ ਹਨ।

ਹਨੀ ਸਿੰਘ ਨੇ ਇਸ ਬਾਰੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਵੀਡੀਓ ਪੋਸਟ ਕੀਤਾ। ਇਸ ਵੀਡੀਓ ਦੇ ਜ਼ਰੀਏ ਉਨ੍ਹਾਂ ਨੇ ਆਪਣੇ ਕੰਮਬੈਕ ਦਾ ਐਲਾਨ ਕੀਤਾ। ਵੀਡੀਓ `ਚ ਹਨੀ ਸਿੰਘ ਨੇ ਆਪਣੀ ਅਗਲੀ ਐਲਬਮ ਦੀ ਇੱਕ ਝਲਕ ਸਾਂਝੀ ਕੀਤੀ ਹੈ। ਵੀਡੀਓ `ਚ ਅਖਬਾਰ ਦੀ ਉਹ ਕਟਿੰਗ ਹਨ, ਜਿਨ੍ਹਾਂ ਵਿੱਚ ਮੀਡੀਆ ਵੱਲੋਂ ਹਨੀ ਸਿੰਘ ਤੇ ਸਵਾਲ ਉਠਾਏ ਗਏ ਸੀ। ਇਸ ਨਾਲ ਲੋਕਾਂ ਦੇ ਤਾਹਨਿਆਂ ਦਾ ਵੀ ਉਹ ਇਸੇ ਐਲਬਮ ਦੇ ਜ਼ਰੀਏ ਜਵਾਬ ਦੇਣ ਜਾ ਰਹੇ ਹਨ।

ਅਖਬਾਰ ਦੀ ਕਟਿੰਗ `ਚ ਹਨੀ ਸਿੰਘ ਬਾਰੇ ਛਪੀਆਂ ਖਬਰਾਂ ਦਾ ਜ਼ਿਕਰ ਹੈ। ਜਦੋਂ ਇੰਡਸਟਰੀ ਤੋਂ ਅਚਾਨਕ ਗਾਇਬ ਹੋਣ ਕਰਕੇ ਹਨੀ ਸਿੰਘ ਸੁਰਖੀਆਂ `ਚ ਆ ਗਏ ਸੀ। ਇਨ੍ਹਾਂ ਕਟਿੰਗਜ਼ ਤੇ ਲਿਖਿਆ ਹੈ, "ਯੋ ਯੋ ਹਨੀ ਸਿੰਘ ਕਿੱਥੇ ਹੈ?" ਤੇ ਇਹ ਵੀ ਲਿਖਿਆ ਹੈ ਕਿ "ਕੀ ਯੋ ਯੋ ਹਨੀ ਸਿੰਘ ਵਾਪਸੀ ਕਰ ਸਕੇਗਾ।"   

View this post on Instagram
 
A post shared by Yo Yo Honey Singh (@yoyohoneysingh)

ਹਨੀ ਸਿੰਘ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ਨੂੰ ਹੁਣ ਤੱਕ 1.8 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਹੈ, ''ਹਨੀ 3.0 ਐਲਬਮ ਜਲਦੀ ਆ ਰਹੀ ਹੈ!!'' ਦੱਸਣਯੋਗ ਹੈ ਕਿ ਹਨੀ ਸਿੰਘ ਨੂੰ ਉਨ੍ਹਾਂ ਦੇ ਰੈਪ ਗੀਤਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਕਈ ਗੀਤ 'ਬ੍ਰਾਊਨ ਰੰਗ', 'ਬਲੂ ਆਈਜ਼', 'ਅੰਗਰੇਜ਼ੀ ਬੀਟ', 'ਡੋਪ ਸ਼ਾਪ' ਅਤੇ 'ਮਨਾਲੀ ਟਰਾਂਸ' ਵਰਗੇ ਗੀਤਾਂ ਲਈ ਜਾਣਿਆ ਜਾਂਦਾ ਹੈ। ਹਨੀ ਸਿੰਘ ਦੇ ਫੈਨਜ਼ ਉਨ੍ਹਾਂ ਦੀ ਇਸ ਨਵੀਂ ਮਿਊਜ਼ਿਕ ਐਲਬਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget