ਪੜਚੋਲ ਕਰੋ

Amrit Maan: ਅੰਮ੍ਰਿਤ ਮਾਨ ਪੰਜਾਬੀ ਇੰਡਸਟਰੀ `ਚ ਇਸ ਨਵੇਂ ਗਾਇਕ ਨੂੰ ਕਰਨ ਜਾ ਰਹੇ ਲਾਂਚ, ਕਿਹਾ- ਜਲਦ ਪੇਸ਼ ਕਰਾਂਗੇ ਬੰਬ ਅਵਾਜ਼

Punjabi SInger Amrit Maan: ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ, "ਬੰਬ ਅਵਾਜ਼ ਤੁਹਾਡੇ ਸਾਹਮਣੇ ਜਲਦੀ ਆਊਗੀ।" ਇਸ ਦੇ ਨਾਲ ਮਾਨ ਨੇ ਲਿਖਿਆ, "ਇੰਟਰੋਡਿਊਸਿੰਗ ਆਜ਼ਮ। ਜਲਦੀ ਹੀ।"

Punjabi Singer Amrit Maan Introducing New Talent: ਪੰਜਾਬੀ ਗਾਇਕ ਅੰਮ੍ਰਿਤ ਮਾਨ ਇੰਨੀਂ ਦਿਨੀਂ ਚਰਚਾ `ਚ ਬਣੇ ਹੋਏ ਹਨ। ਉਨ੍ਹਾਂ ਦਾ ਗਾਣਾ ਹਾਂਜੀ ਹਾਂਜੀ ਦਰਸ਼ਕਾਂ ਤੇ ਸਰੋਤਿਆਂ ਦਾ ਖੂਬ ਦਿਲ ਜਿੱਤ ਰਿਹਾ ਹੈ। ਤੇ ਹੁਣ ਉਹ ਮੁੜ ਤੋਂ ਲਾਈਮਲਾਈਟ `ਚ ਆ ਗਏ ਹਨ। ਉਹ ਆਪਣੇ ਕਿਸੇ ਅਗਲੇ ਪ੍ਰੋਜੈਕਟ ਕਰਕੇ ਨਹੀਂ, ਸਗੋਂ ਇੰਡਸਟਰੀ ;ਚ ਇੱਕ ਨਵਾਂ ਟੈਲੇਂਟ ਲਿਆਉਣ ਦੇ ਐਲਾਨ ਤੋਂ ਬਾਅਦ ਲਾਈਮਲਾਈਟ `ਚ ਆਏ ਹਨ।

ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ, "ਬੰਬ ਅਵਾਜ਼ ਤੁਹਾਡੇ ਸਾਹਮਣੇ ਜਲਦੀ ਆਊਗੀ।" ਇਸ ਦੇ ਨਾਲ ਮਾਨ ਨੇ ਲਿਖਿਆ, "ਇੰਟਰੋਡਿਊਸਿੰਗ ਆਜ਼ਮ। ਜਲਦੀ ਹੀ।"

View this post on Instagram
 
A post shared by Amrit Maan ( ਗੋਨਿਆਣੇ ਆਲਾ ) (@amritmaan106)

ਅੰਮ੍ਰਿਤ ਮਾਨ ਨਵੇਂ ਟੈਲੇਂਟ ਆਜ਼ਮ ਨੂੰ ਪੰਜਾਬੀ ਇੰਡਸਟਰੀ `ਚ ਲਾਂਚ ਕਰਨ ਜਾ ਰਹੇ ਹਨ। ਇਹ ਕਿਸ ਤਰ੍ਹਾਂ ਦਾ ਪ੍ਰਜੋਕੈਟ ਤੇ ਆਜ਼ਮ ਦਾ ਪਹਿਲਾ ਗਾਣਾ ਕਦੋਂ ਰਿਲੀਜ਼ ਹੋਵੇਗਾ, ਫ਼ਿਲਹਾਲ ਇਸ ਦੇ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਗਈ ਹੈ। ਪਰ ਇਨ੍ਹਾਂ ਜ਼ਰੂਰ ਦੱਸਿਆ ਗਿਆ ਹੈ ਕਿ ਆਜ਼ਮ ਦੀ ਅਵਾਜ਼ `ਚ ਜਲਦ ਹੀ ਇੱਕ ਟਰੈਕ ਰਿਲੀਜ਼ ਹੋਵੇਗਾ।

ਕਾਬਿਲੇਗ਼ੌਰ ਹੈ ਕਿ ਹਾਲ ਹੀ `ਚ ਅੰਮ੍ਰਿਤ ਮਾਨ (Amrit Maan) ਦਾ ਨਵਾਂ ਗੀਤ (Song)  ‘ਹਾਂਜੀ ਹਾਂਜੀ’ (Hanji Hanji) ਰਿਲੀਜ਼ ਹੋਇਆ ਹੈ। ਇਸ ਗੀਤ ਦੇ ਬੋਲ ਅੰਮ੍ਰਿਤ ਮਾਨ ਨੇ ਖੁਦ ਲਿਖੇ ਹਨ। ਗੀਤ ‘ਚ ਅੰਮ੍ਰਿਤ ਮਾਨ ਕੁੜੀ ਦੇ ਹੁਸਨ ਦੀ ਤਾਰੀਫ਼ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਸੁੱਖ ਸੰਘੇੜਾ ਦੇ ਵੱਲੋਂ ਬਣਾਈ ਗਾਈ ਹੈ ਅਤੇ ਫੀਚਰਿੰਗ ‘ਚ ਅੰਮ੍ਰਿਤ ਮਾਨ ਦੇ ਨਾਲ ਫੀਮੇਲ ਮਾਡਲ ਦੇ ਤੌਰ ‘ਤੇ ਪ੍ਰੀਤ ਔਜਲਾ ਨਜ਼ਰ ਆ ਰਹੀ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget