ਪੜਚੋਲ ਕਰੋ

Baani Sandhu: ਗਾਇਕਾ ਬਾਣੀ ਸੰਧੂ ਨੇ ਕੀਤਾ ਨਵੀਂ ਐਲਬਮ ਦਾ ਐਲਾਨ, ਜਾਣੋ ਕਿਸ ਦਿਨ ਹੋ ਰਹੀ ਰਿਲੀਜ਼?

Baani Sandhu New Album: ਦੱਸ ਦਈਏ ਕਿ ਗਾਇਕਾ ਨੇ ਆਪਣੀ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਿਖਿਆ, 'ਨਵੀਂ ਈਪੀ ਜਲਦੀ।' ਉਸ ਦੀ ਇਸ ਪੋਸਟ ਤੋਂ ਬਾਅਦ ਫੈਨਜ਼ ਕਾਫੀ ਐਕਸਾਇਟਡ ਨਜ਼ਰ ਆ ਰਹੇ ਹਨ।

Baani Sandhu Announces New Album: ਪੰਜਾਬੀ ਗਾਇਕਾ ਬਾਣੀ ਸੰਧੂ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੂੰ ਆਪਣੀ ਖੂਬਸੂਰਤੀ ਦੇ ਨਾਲ ਨਾਲ ਸੁਰੀਲੀ ਆਵਾਜ਼ ਲਈ ਵੀ ਜਾਣਿਆ ਜਾਂਦਾ ਹੈ। ਉਹ ਹਾਲ ਹੀ 'ਚ ਅਦਾਕਾਰ ਜੈ ਰੰਧਾਵਾ ਦੇ ਨਾਲ ਫਿਲਮ 'ਮੈਡਲ' ;ਚ ਨਜ਼ਰ ਆਈ ਸੀ। ਇਸ ਫਿਲਮ ਰਾਹੀਂ ਬਾਣੀ ਨੇ ਪੰਜਾਬੀ ਸਿਨੇਮਾ 'ਚ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਫਿਲਮ ਨੂੰ ਭਰਵਾਂ ਹੁੰਗਾਰਾ ਮਿਿਲਿਆ ਸੀ।   

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੰਘਾ ਨੇ ਕਰਵਾ ਲਿਆ ਵਿਆਹ? ਜਾਣੋ ਕੀ ਹੈ ਵਾਇਰਲ ਤਸਵੀਰਾਂ ਦੀ ਹਕੀਕਤ

ਇਸ ਤੋਂ ਬਾਅਦ ਹੁਣ ਬਾਣੀ ਨੂੰ ਲੈਕੇ ਇੱਕ ਹੋਰ ਅਪਡੇਟ ਸਾਹਮਣੇ ਆ ਰਹੀ ਹੈ। ਬਾਣੀ ਨੇ ਆਪਣੀ ਨਵੀਂ ਈਪੀ ਯਾਨਿ ਐਲਬਮ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਗਾਇਕਾ ਨੇ ਆਪਣੀ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਿਖਿਆ, 'ਨਵੀਂ ਈਪੀ ਜਲਦੀ ।' ਉਸ ਦੀ ਇਸ ਪੋਸਟ ਤੋਂ ਬਾਅਦ ਫੈਨਜ਼ ਕਾਫੀ ਐਕਸਾਇਟਡ ਨਜ਼ਰ ਆ ਰਹੇ ਹਨ । ਦੇਖੋ ਇਹ ਪੋਸਟ:

View this post on Instagram
 
A post shared by Baani Sandhu (@baanisandhuofficial)

ਕਾਬਿਲੇਗ਼ੌਰ ਹੈ ਕਿ ਕਾਬਿਲੇਗ਼ੌਰ ਹੈ ਕਿ ਬਾਣੀ ਸੰਧੂ 'ਮੈਡਲ' ਫਿਲਮ ਰਾਹੀਂ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਇਸ ਫਿਲਮ 'ਚ ਉਹ ਜੈ ਰੰਧਾਵਾ ਦੇ ਨਾਲ ਐਕਟਿੰਗ ਕਰਦੀ ਨਜ਼ਰ ਆਂਈ ਹੈ । ਇੰਨੀਂ ਦਿਨੀਂ ਫਿਲਮ ਓਟੀਟੀ ਪਲੇਟਫਾਰਮ ਚੌਪਾਲ 'ਤੇ ਸਟ੍ਰੀਮ ਹੋ ਰਹੀ ਹੈ । ਫਿਲਮ ਦੀ ਕਹਾਣੀ ਇਕ ਕਾਲਜ ਸਟੂਡੈਂਟ ਦੇ ਆਲੇ ਦੁਆਲੇ ਘੁੰਮਦੀ ਹੈ, ਜੋ ਕਿ ਐਥਲੈਟਿਕਸ 'ਚ ਗੋਲਡ ਮੈਡਲ ਲਿਆਉਣ ਲਈ ਸਖਤ ਮੇਹਨਤ ਕਰ ਰਿਹਾ ਹੈ, ਪਰ ਫਿਰ ਅਜਿਹਾ ਕੀ ਹੁੰਦਾ ਹੈ ਕਿ ਉਹ ਹੋਣਹਾਰ ਵਿੱਦਿਆਰਥੀ ਗੈਂਗਸਟਰ ਬਣਨ 'ਤੇ ਮਜਬੂਰ ਹੋ ਜਾਂਦਾ ਹੈ । ਇਸ ਦੇ ਨਾਲ ਨਾਲ ਜਲਦ ਹੀ ਬਾਣੀ ਆਪਣਾ ਬਿਜ਼ਨਸ ਵੀ ਸ਼ੁਰੂ ਕਰਨ ਜਾ ਰਹੀ ਹੈ ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਇਹ ਹੀਰੋਈਨ ਹੈ 28 ਹਜ਼ਾਰ ਕਰੋੜ ਜਾਇਦਾਦ ਦੀ ਮਾਲਕਣ, ਜਾਣੋ ਕਿਸ ਕਾਰੋਬਾਰ ਨੇ ਬਣਾਇਆ ਅਰਬਪਤੀ?

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget