ਪੜਚੋਲ ਕਰੋ

Baani Sandhu: ਪੰਜਾਬੀ ਗਾਇਕਾ ਬਾਣੀ ਸੰਧੂ ਨਾਲ ਫੋਟੋਆਂ ਖਿਚਵਾਉਂਦਿਆਂ ਹੋਇਆ ਇਹ ਕੰਮ, ਗੁੱਸੇ 'ਚ ਬੋਲੀ- 'ਬੱਸ ਹੋ ਗਿਆ ਕੰਮ....', ਦੇਖੋ ਵੀਡੀਓ

Baani Sandhu Video: ਬਾਣੀ ਸੰਧੂ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਦਾ ਵੀਡੀਓ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਜਦੋਂ ਗਾਇਕਾ ਜਾਣ ਲੱਗੀ ਤਾਂ ਉਸ ਦੀ ਜੇਬ 'ਚੋਂ ਅਚਾਨਕ ਉਸ ਦਾ ਫੋਨ ਡਿੱਗ ਪਿਆ।

ਅਮੈਲੀਆ ਪੰਜਾਬੀ ਦੀ ਰਿਪੋਰਟ

Baani Sandhu Video: ਬਾਣੀ ਸੰਧੂ ਉਹ ਨਾਮ ਹੈ ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਬਾਣੀ ਸੰਧੂ ਪੰਜਾਬ ਦੀਆਂ ਟੌਪ ਫੀਮੇਲ ਗਾਇਕਾਵਾਂ ਵਿੱਚੋਂ ਇੱਕ ਹੈ। ਉਸ ਦੀ ਐਲਬਮ '5 ਡਾਇਮੰਡ' ਹਾਲ ਹੀ 'ਚ ਰਿਲੀਜ਼ ਹੋਈ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਬਾਣੀ ਆਪਣੀ ਤਾਜ਼ਾ ਸੋਸ਼ਲ ਮੀਡੀਆ ਪੋਸਟ ਕਰਕੇ ਵੀ ਚਰਚਾ 'ਚ ਆ ਗਈ ਹੈ।        

ਇਹ ਵੀ ਪੜ੍ਹੋ: ਰਾਮ ਮੰਦਰ 'ਚ ਭੀੜ ਨਾਲ ਘਿਰੇ ਅਮਿਤਾਭ ਬੱਚਨ ਕੋਲ ਪਹੁੰਚੇ PM ਮੋਦੀ, ਪਹਿਲਾਂ ਹੱਥ ਜੋੜੇ ਫਿਰ ਪੁੱਛਿਆ ਇਹ ਸਵਾਲ?

ਬਾਣੀ ਸੰਧੂ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਦਾ ਵੀਡੀਓ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਜਦੋਂ ਗਾਇਕਾ ਜਾਣ ਲੱਗੀ ਤਾਂ ਉਸ ਦੀ ਜੇਬ 'ਚੋਂ ਅਚਾਨਕ ਉਸ ਦਾ ਫੋਨ ਡਿੱਗ ਪਿਆ, ਜਿਸ ਕਰਕੇ ਉਹ ਘਬਰਾ ਗਈ। ਇਸ ਤੋਂ ਬਾਅਦ ਉਹ ਬੋਲੀ, 'ਹੋਰ ਬਣਾ ਲਓ ਵੀਡੀਓ'। ਉਸ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਹੋਰ ਬਣਾ ਲਓ ਵੀਡੀਓ। ਬਚ ਗਿਆ ਮੇਰਾ ਫੋਨ। ਚੰਗਾ ਗ੍ਰਹਿ ਆ ਮੇਰੇ ਫੋਨ 'ਤੇ ਤਾਂ, 36 ਵਾਰ ਡਿੱਗਦਾ ਦਿਨ 'ਚ।' ਦੇਖੋ ਇਹ ਵੀਡੀਓ:    

  

 
 
 
 
 
View this post on Instagram
 
 
 
 
 
 
 
 
 
 
 

A post shared by Baani Sandhu (5 Diamonds) 💎💎💎💎💎 (@baanisandhuofficial)

ਕਬਿਲੇਗ਼ੌਰ ਹੈ ਕਿ ਬਾਣੀ ਸੰਧੂ ਇੰਨੀਂ ਦਿਨੀਂ ਆਪਣੀ ਐਲਬਮ '5 ਡਾਇਮੰਡ' ਕਰਕੇ ਚਰਚਾ ਵਿੱਚ ਹੈ। ਉਸ ਦੀ ਐਲਬਮ ਦਾ ਗਾਣਾ 'ਲਾਈਕ ਮੀ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਬਾਣੀ ਆਪਣੇ ਗੀਤਾਂ ਤੋਂ ਇਲਾਵਾ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ 'ਚ ਰਹਿੰਦੀ ਹੈ। ਉਹ ਫੈਨਜ਼ ਦੇ ਨਾਲ ਆਪਣੀ ਹਰ ਅਪਡੇਟ ਸਾਂਝੀ ਕਰਦੀ ਹੈ। ਉਸ ਦੀਆਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰਦੇ ਹਨ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸ਼ੈਰੀ ਮਾਨ ਭਾਰੀ ਬਰਫਬਾਰੀ ਤੋਂ ਹੋਏ ਪਰੇਸ਼ਾਨ, ਵੀਡੀਓ ਸ਼ੇਅਰ ਕਰ ਬੋਲੇ- 'ਬਰਫ ਫੋਟੋਆਂ 'ਚ ਹੀ ਵਧੀਆ ਲੱਗਦੀ'

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget