ਪੜਚੋਲ ਕਰੋ

ਪੰਜਾਬੀ ਗਾਇਕ ਬੱਬੂ ਮਾਨ ਨੇ ਮੰਗੀ ਬੰਦੀ ਸਿੰਘਾਂ ਦੀ ਰਿਹਾਈ, ਸੋਸ਼ਲ ਮੀਡੀਆ `ਤੇ ਪਾਈ ਪੋਸਟ

ਬੱਬੂ ਮਾਨ (Babbu Maan) ਨੇ ਤਾਜ਼ਾ ਪੋਸਟ ਇੰਸਟਾਗ੍ਰਾਮ `ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਮਾਨ ਨੇ ਖੁੱਲ੍ਹ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। 

Babbu Maan: ਪੰਜਾਬੀ ਗਾਇਕ ਬੱਬੂ ਮਾਨ ਨੂੰ ਅੱਜ ਕਿਸੇ ਪਛਾਣ ਦੀ ਜ਼ਰੂਰਤ ਨਹੀਂ ਹੈ। ਪੰਜਾਬੀ ਇੰਡਸਟਰੀ ਵਿੱਚ ਮਾਨ ਦਾ ਵੱਡਮੁੱਲਾ ਯੋਗਦਾਨ ਹੈ। ਇਸ ਦੇ ਨਾਲ ਬੱਬੂ ਮਾਨ ਦੀ ਸੋਸ਼ਲ ਮੀਡੀਆ `ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਇਸ ਦੇ ਨਾਲ ਨਾਲ ਮਾਨ ਹਮੇਸ਼ਾ ਸੋਸ਼ਲ ਮੀਡੀਆ `ਤੇ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਆਪਣੇ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ। 

ਇਸ ਦੇ ਨਾਲ ਹੀ ਮਾਨ ਕਿਸੇ ਵੀ ਮੁੱਦੇ ਤੇ ਆਪਣੀ ਰਾਏ ਦੇਣ ਤੋਂ ਕਦੇ ਪਿੱਛੇ ਨਹੀਂ ਹਟਦੇ। ਉਹ ਹਮੇਸ਼ਾ ਪੰਜਾਬ ਦੇ ਹਰ ਮੁੱਦੇ ਤੇ ਬੇਬਾਕੀ ਨਾਲ ਖੁੱਲ੍ਹ ਕੇ ਆਪਣੇ ਵਿਚਾ ਪੇਸ਼ ਕਰਦੇ ਹਨ। ਹਾਲ ਹੀ ਬੱਬੂ ਮਾਨ ਨੇ ਤਾਜ਼ਾ ਪੋਸਟ ਇੰਸਟਾਗ੍ਰਾਮ `ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਮਾਨ ਨੇ ਖੁੱਲ੍ਹ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। 

ਬੱਬੂ ਮਾਨ ਨੇ ਇੰਸਟਾਗ੍ਰਾਮ `ਤੇ ਫ਼ੋਟੋ ਪਾਈ, ਜਿਸ ਵਿੱਚ ਉਨ੍ਹਾਂ ਕੈਪਸ਼ਨ ਲਿਖੀ, "ਰੌਲਾ ਬੇਸ਼ੱਕ ਆਪਸ ਵਿੱਚ ਵਿਚਾਰਾਂ ਦੀ ਜੰਗ ਦਾ;; ਪਰ ਬੰਦੀ ਸਿੰਘਾਂ ਦੀ ਪੂਰਾ ਪੰਜਾਬ ਮੰਗਦਾ।" ਇਸ ਤੋਂ ਅਗੇ ਉਨ੍ਹਾਂ ਹੈਸ਼ਟੈਗ ਕਿਸਾਨ ਮਜ਼ਦੂਰ ਏਕਤਾ ਨਾਲ ਆਪਣੀ ਪੋਸਟ ਨੂੰ ਪੂਰਾ ਕੀਤਾ।

View this post on Instagram
 
A post shared by Babbu Maan (@babbumaaninsta)

ਬੱਬੂ ਮਾਨ ਦਾ ਹਰ ਮੁੱਦੇ ਤੇ ਬੇਬਾਕੀ ਨਾਲ ਵਿਚਾਰ ਪੇਸ਼ ਕਰਨ ਨਾਲ ਉਨ੍ਹਾਂ ਦੇ ਫ਼ੈਨਜ਼ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਸ ਪੋਸਟ ਤੇ ਹਜ਼ਾਰਾਂ ਲਾਈਕਸ ਤੇ ਕਮੈਂਟਸ ਦੇਖੇ ਜਾ ਸਕਦੇ ਹਨ।

ਕਾਬਿਲੇਗ਼ੌਰ ਹੈ ਕਿ ਮਾਨ ਇੰਨੀਂ ਦਿਨੀਂ ਵਰਲਡ ਟੂਰ `ਚ ਬਿਜ਼ੀ ਹਨ, ਪਰ ਇਸ ਦਰਮਿਆਨ ਉਹ ਆਪਣੇ ਫ਼ੈਨਜ਼ ਨੂੰ ਆਪਣੇ ਨਾਲ ਜੁੜੀ ਹਰ ਅਪਡੇਟ ਦਿੰਦੇ ਰਹਿੰਦੇ ਹਨ।    

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget