ਪੜਚੋਲ ਕਰੋ

Babbu Maan: ਬੱਬੂ ਮਾਨ ਦੀ ਸਾਦਗੀ ਜਿੱਤੇਗੀ ਦਿਲ, ਦੇਖੋ ਪਿੰਡ 'ਚ ਕਿਵੇਂ ਸਾਦਾ ਜੀਵਨ ਜਿਉਂਦਾ ਬੇਈਮਾਨ, ਦੇਖੋ ਇਹ ਵੀਡੀਓ

Babbu Maan Video: ਬੱਬੂ ਮਾਨ ਦੀ ਇੱਕ ਵੀਡੀਓ ਇੰਨੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵੀਡੀਓ 'ਚ ਬੱਬੂ ਮਾਨ ਨੂੰ ਆਪਣੇ ਪਿੰਡ 'ਚ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਬੱਬੂ ਮਾਨ ਮੰਜੀ 'ਤੇ ਬੈਠੇ ਨਜ਼ਰ ਆ ਰਹੇ ਹਨ।

Babbu Maan Video: ਬੱਬੂ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਹੁਨਰ ਨਾਲ ਪੂਰੀ ਦੁਨੀਆ 'ਚ ਨਾਮ ਕਮਾਇਆ ਹੈ। ਬੱਬੂ ਮਾਨ ਅਕਸਰ ਹੀ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਨੂੰ ਲੈਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਇਸ ਦੇ ਨਾਲ ਨਾਲ ਬੱਬੂ ਮਾਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ।  

ਬੱਬੂ ਮਾਨ ਦੀ ਇੱਕ ਵੀਡੀਓ ਇੰਨੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵੀਡੀਓ 'ਚ ਬੱਬੂ ਮਾਨ ਨੂੰ ਆਪਣੇ ਪਿੰਡ 'ਚ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਬੱਬੂ ਮਾਨ ਮੰਜੀ 'ਤੇ ਬੈਠੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਸਾਹਮਣੇ ਖਾਣੇ ਦੀ ਥਾਲੀ ਪਈ ਹੋਈ ਹੈ, ਜਿਸ ਵਿੱਚ ਸਾਦੀ ਰੋਟੀ ਦੇ ਸਬਜ਼ੀ ਨਜ਼ਰ ਆ ਰਹੀ ਹੈ। ਬੱਬੂ ਮਾਨ ਦੀ ਇਸ ਸਾਦਗੀ ਭਰੀ ਅਦਾ 'ਤੇ ਫੈਨਜ਼ ਖੂਬ ਪਿਆਰ ਲੁਟਾ ਰਹੇ ਹਨ। ਫੈਨਜ਼ ਮਾਨ ਦੀ ਇਸ ਪੋਸਟ 'ਤੇ ਖੂਬ ਕਮੈਂਟ ਕਰ ਰਹੇ ਹਨ। ਇਹੀ ਨਹੀਂ ਵੀਡੀਓ 'ਚ ਬੱਬੂ ਮਾਨ ਨੂੰ ਖਾਣੇ ਉੱਪਰ ਸ਼ਾਇਰੀ ਵੀ ਕਰਦੇ ਦੇਖਿਆ ਜਾ ਸਕਦਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Babbu Maan (@babbumaaninsta)

ਕਾਬਿਲੇਗ਼ੌਰ ਹੈ ਕਿ ਬੱਬੂ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ। ਉਹ ਪਿਛਲੇ 4 ਦਹਾਕਿਆਂ ਤੋਂ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ 30 ਸਾਲ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਹਾਲ ਹੀ 'ਚ ਬੱਬੂ ਮਾਨ ਦਾ ਨਵਾਂ ਗਾਣਾ ਵੀ ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਮਾਨ ਦਾ ਨਵਾਂ ਗਾਣਾ 'ਬਾਜ਼ ਬਾਜ਼ ਹੋਗੀ' ਫੈਨਜ਼ ਦਾ ਖੂਬ ਦਿਲ ਜਿੱਤ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget