ਪੜਚੋਲ ਕਰੋ

Babbu Maan: ਬੱਬੂ ਮਾਨ ਨੇ ਮਹਾਰਾਣੀ ਐਲੀਜ਼ਾਬੇਥ ਦੀ ਮੌਤ ਤੇ ਜਤਾਇਆ ਦੁੱਖ, ਪੋਸਟ ਸ਼ੇਅਰ ਕਰ ਕਹੀ ਇਹ ਗੱਲ

Queen Elizabeth II Death: ਮਹਾਰਾਣੀ ਐਲੀਜ਼ਾਬੇਥ ਦੀ ਮੌਤ ਤੇ ਅਫ਼ਸੋਸ ਪ੍ਰਗਟ ਕਰਦਿਆਂ ਬੱਬੂ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਪੋਸਟ ਉਨ੍ਹਾਂ ਨੇ ਮਹਾਰਾਣੀ ਦੀ ਤਸਵੀਰ ਸ਼ੇਅਰ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Babbu Maan Post On Queen Elizabeth II: ਪੰਜਾਬੀ ਸਿੰਗਰ ਬੱਬੂ ਮਾਨ ਅੱਜ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਬੱਬੂ ਮਾਨ ਨੇ ਆਪਣੇ ਗਾਇਕੀ ਦੇ ਸਫ਼ਰ `ਚ ਪੰਜਾਬੀ ਇੰਡਸਟਰੀ ਨੂੰ ਕਈ ਅਨੇਕਾਂ ਹਿੱਟ ਗੀਤ ਦਿੱਤੇ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਲੰਬੀ ਹੈ। ਉਹ ਹਾਲੇ ਤੱਕ ਇੰਡਸਟਰੀ `ਚ ਪੂਰੀ ਤਰ੍ਹਾਂ ਐਕਟਿਵ ਹਨ। ਇਸ ਦੇ ਨਾਲ ਉਹ ਸੋਸ਼ਲ ਮੀਡੀਆ `ਤੇ ਵੀ ਐਕਟਿਵ ਰਹਿੰਦੇ ਹਨ। ਉਹ ਹਰ ਮੁੱਦੇ ਤੇ ਖੁੱਲ ਕੇ ਆਪਣੇ ਵਿਚਾਰ ਰੱਖਦੇ ਹਨ। 

ਮਹਾਰਾਣੀ ਐਲੀਜ਼ਾਬੇਥ ਦੀ ਮੌਤ ਤੇ ਅਫ਼ਸੋਸ ਪ੍ਰਗਟ ਕਰਦਿਆਂ ਬੱਬੂ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਪੋਸਟ ਉਨ੍ਹਾਂ ਨੇ ਮਹਾਰਾਣੀ ਦੀ ਤਸਵੀਰ ਸ਼ੇਅਰ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਤਸਵੀਰ ਤੇ ਕੈਪਸ਼ਨ ਲਿਖੀ, "ਦੁਨੀਆ `ਤੇ ਰਾਜ ਕੀਤਾ, ਇੱਕ ਸਦੀ ਹੈ ਮਾਣੀ। ਬਾਤਾਂ ਪਾਉਂਦੇ ਗੋਰੇ ਬਹਿ ਕੇ ਹੋ ਗਈ ਖਾਮੋਸ਼ ਕਹਾਣੀ....ਬੇਇਮਾਨ।"

View this post on Instagram
 
A post shared by Babbu Maan (@babbumaaninsta)

ਉਨ੍ਹਾਂ ਦੀ ਇਸ ਪੋਸਟ `ਤੇ ਹਜ਼ਾਰਾਂ ਲਾਈਕ ਤੇ ਕਮੈਂਟ ਆ ਚੁੱਕੇ ਹਨ। ਉਨ੍ਹਾਂ ਦੇ ਫ਼ੈਨਜ਼ ਮਹਾਰਾਣੀ ਨੂੰ ਸ਼ਰਧਾਂਜਲੀ ਦੇ ਰਹੇ ਹਨ। ਬੱਬੂ ਮਾਨ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿਤੇ ਹਨ। ਇਸ ਦੇ ਨਾਲ ਨਾਲ ਉਹ ਹਰ ਸਮਾਜਕ ਮੁੱਦੇ ਤੇ ਖੁੱਲ ਕੇ ਆਪਣੇ ਵਿਚਾਰ ਸਾਂਝੇ ਕਰਦੇ ਹਨ। ਉਹ ਮੁੱਦੇ ਤੇ ਬੇਬਾਕੀ ਨਾਲ ਆਪਣੀ ਰਾਏ ਪੇਸ਼ ਕਰਦੇ ਹਨ।   

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਜੈਜ਼ੀ ਬੀ ਨੇ ਦਿੱਤੀ ਮਹਾਰਾਣੀ ਐਲੀਜ਼ਾਬੇਥ ਨੂੰ ਸ਼ਰਧਾਂਜਲੀ, ਕਿਹਾ- ਇੱਕ ਯੁੱਗ ਦਾ ਹੋਇਆ ਅੰਤ

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...

Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget