ਪੜਚੋਲ ਕਰੋ

Babbu Maan: ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਮਾਨਸਾ ਪੁਲਿਸ ਦੇ ਰਾਡਾਰ ‘ਤੇ ਬੱਬੂ ਮਾਨ, ਹੋਵੇਗੀ ਪੁੱਛਗਿੱਛ

Sidhu Moose Wala Murder: ਸਿੱਧੂ ਮੂਸੇਵਾਲੇ ਦੇ ਕਤਲ ਲਈ ਮਾਨਸਾ ਪੁਲਿਸ ਵਲੋਂ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਸਮੇਤ ਮਨਕੀਰਤ ਔਲਖ, ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛਗਿੱਛ ਕੀਤੀ ਜਾਵੇਗੀ

Babbu Maan To Be Interrogated In Sidhu Moosewala Murder Case: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu MooseWala) ਲਈ ਪਰਿਵਾਰ ਅਤੇ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਹਾਲੇ ਤੱਕ ਕਲਾਕਾਰ ਦੀ ਮੌਤ ਦਾ ਗਮ ਕੋਈ ਭੁੱਲਾ ਨਹੀਂ ਸਕਿਆ ਹੈ। ਇਸ ਵਿਚਕਾਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐਫਆਈਆਰ ਵਾਪਸ ਲੈ ਕੇ ਦੇਸ਼ ਛੱਡ ਦੇਣਗੇ। ਇਸ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੋ ਕਿ ਮਨਕੀਰਤ ਔਲਖ, ਬੱਬੂ ਮਾਨ ਅਤੇ ਗੁਰੂ ਰੰਧਾਵਾ ਨਾਲ ਜੁੜੀ ਹੋਈ ਹੈ।

ਦਰਅਸਲ, ਮੀਡੀਆ ਰਿਪੋਰਟਾਂ ਮੁਤਾਬਕ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਵੱਲੋਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨਾਲ ਫੋਨ ਤੇ ਗੱਲਬਾਤ ਹੋਈ। ਪਰ ਉਹ ਉਸਨੂੰ ਪੁੱਛਗਿੱਛ ਸੈਸ਼ਨ ਲਈ ਦੁਬਾਰਾ ਬੁਲਾਣਗੇ। ਜਾਂਚ 'ਚ ਅਜੇ ਪਾਲ ਹੀ ਨਹੀਂ ਬਲਕਿ ਗਾਇਕ ਮਨਕੀਰਤ ਔਲਖ, ਗੁਰੂ ਰੰਧਾਵਾ ਅਤੇ ਬੱਬੂ ਮਾਨ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਇਹ ਕਿਹਾ ਜਾ ਚੁੱਕਾ ਹੈ ਕਿ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਕੁਝ ਨਾਂ ਦਿੱਤੇ ਹਨ ਪਰ ਉਨ੍ਹਾਂ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਇਸ ਦੌਰਾਨ ਅਫਸਾਨਾ ਖਾਨ, ਦਿਲਪ੍ਰੀਤ ਢਿੱਲੋਂ ਅਤੇ ਜੈਨੀ ਜੌਹਲ ਵਰਗੇ ਗਾਇਕਾਂ ਤੋਂ ਵੀ ਪਹਿਲਾਂ ਪੁੱਛਗਿੱਛ ਕੀਤੀ ਗਈ। ਹੁਣ ਪਤਾ ਲੱਗਾ ਹੈ ਕਿ ਹੋਰ ਵੀ ਕਈ ਪੰਜਾਬੀ ਗਾਇਕ ਤੇ ਫ਼ਿਲਮ ਨਿਰਮਾਤਾ ਅਜਿਹੇ ਹਨ ਜੋ ਪੁਲਿਸ ਅਧਿਕਾਰੀਆਂ ਦੇ ਰਾਡਾਰ 'ਤੇ ਹਨ। ਪਰ ਨਾਂ ਬਾਹਰ ਨਹੀਂ ਸਨ। ਮੂਸੇਵਾਲਾ ਦੇ ਮਾਮਲੇ ਵਿੱਚ ਕਈ ਸ਼ਾਰਪ ਸ਼ੂਟਰ ਵੀ ਗ੍ਰਿਫ਼ਤਾਰ ਕੀਤੇ ਗਏ ਸਨ, ਪਰ ਉਸ ਦੇ ਕਤਲ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਅਜੇ ਜਾਰੀ ਹੈ।

ਇਸ ਤੋਂ ਇਲਾਵਾ, ਰਿਪੋਰਟਾਂ ਇਹ ਵੀ ਸੁਝਾਅ ਦਿੰਦੀਆਂ ਹਨ ਕਿ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਬਾਅਦ ਵਿੱਚ ਇੱਕ ਇੰਟਰਵਿਊ ਅਤੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ, ਇਹ ਖੁਲਾਸਾ ਹੋਇਆ ਕਿ ਇਹ ਖਬਰ ਫਰਜ਼ੀ ਸੀ। ਹੁਣ, ਹਰ ਕੋਈ ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਵੇਰਵਿਆਂ ਅਤੇ ਅਪਡੇਟਾਂ 'ਤੇ ਆਪਣੀ ਸਖਤ ਨਜ਼ਰ ਰੱਖ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget