ਪੜਚੋਲ ਕਰੋ

Babbu Maan: ਦਿਲਜੀਤ ਦੋਸਾਂਝ ਤੋਂ ਪਹਿਲਾਂ ਬੱਬੂ ਮਾਨ ਨੇ ਬਣਨਾ ਸੀ 'ਚਮਕੀਲਾ'? ਗਾਇਕ ਨੇ ਇਸ ਵਜ੍ਹਾ ਕਰਕੇ ਠੁਕਰਾਈ ਸੀ ਫਿਲਮ, ਦੇਖੋ ਵੀਡੀਓ

Amar Singh Chamkila: ਪੰਜਾਬੀ ਗਾਇਕ ਬੱਬੂ ਮਾਨ ਦਾ ਕਹਿਣਾ ਹੈ ਕਿ 'ਜੋੜੀ' ਫਿਲਮ ਪਹਿਲਾਂ ਉਨ੍ਹਾਂ ਨੂੰ ਆਫਰ ਹੋਈ ਸੀ। ਉਨ੍ਹਾਂ ਨੇ ਅਮਰ ਸਿੰਘ ਚਮਕੀਲਾ ਬਣਨਾ ਸੀ, ਸਭ ਕੁੱਝ ਤਿਆਰ ਸੀ, ਸਕ੍ਰਿਪਟ ਵੀ ਲਿਖੀ ਜਾ ਚੁੱਕੀ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Babbu Maan Was First Offered The Role Of Chamkila In Jodi: ਅਮਰ ਸਿੰਘ ਚਮਕੀਲਾ ਨੂੰ ਦੁਨੀਆ ਤੋਂ ਰੁਖਸਤ ਹੋਇਆਂ 36 ਸਾਲ ਹੋ ਚੁੱਕੇ ਹਨ, ਪਰ ਅੱਜ ਦੇ ਸਮੇਂ 'ਚ ਵੀ ਉਸ ਦਾ ਨਾਮ ਸੁਰਖੀਆਂ 'ਚ ਬਣਿਆ ਹੋਇਆ ਹੈ। ਦਿਲਜੀਤ ਦੋਸਾਂਝ ਆਪਣੀਆਂ ਫਿਲਮਾਂ 'ਚ 2 ਵਾਰ ਚਮਕੀਲੇ ਦਾ ਕਿਰਦਾਰ ਨਿਭਾ ਚੁੱਕੇ ਹਨ। ਉਹ ਪਹਿਲੀ ਵਾਰ 'ਜੋੜੀ' ਫਿਲਮ 'ਚ ਚਮਕੀਲਾ ਬਣੇ ਨਜ਼ਰ ਆਏ ਸੀ। ਇਸ ਤੋਂ ਬਾਅਦ ਦਿਲਜੀਤ ਇੱਕ ਵਾਰ ਫਿਰ ਇਮਤਿਆਜ਼ ਅਲੀ ਦੀ ਹਿੰਦੀ ਫਿਲਮ ਚਮਕੀਲਾ 'ਚ ਨਜ਼ਰ ਆਉਣ ਜਾ ਰਹੇ ਹਨ।  

ਇਹ ਵੀ ਪੜ੍ਹੋ: ਕੀੜੇ ਨੇ ਉਰਫੀ ਜਾਵੇਦ ਦੀ ਹਾਲਤ ਕੀਤੀ ਖਰਾਬ, ਚਿਹਰੇ 'ਤੇ ਪੈ ਗਏ ਲਾਲ ਨਿਸ਼ਾਨ, ਤਸਵੀਰ ਹੋ ਰਹੀ ਵਾਇਰਲ

ਇਸ ਤੋਂ ਪਹਿਲਾਂ ਇੱਕ ਵੱਡਾ ਖੁਲਾਸਾ ਹੋਇਆ ਹੈ। ਪੰਜਾਬੀ ਗਾਇਕ ਬੱਬੂ ਮਾਨ ਦਾ ਕਹਿਣਾ ਹੈ ਕਿ 'ਜੋੜੀ' ਫਿਲਮ ਪਹਿਲਾਂ ਉਨ੍ਹਾਂ ਨੂੰ ਆਫਰ ਹੋਈ ਸੀ। ਉਨ੍ਹਾਂ ਨੇ ਅਮਰ ਸਿੰਘ ਚਮਕੀਲਾ ਬਣਨਾ ਸੀ, ਸਭ ਕੁੱਝ ਤਿਆਰ ਸੀ, ਸਕ੍ਰਿਪਟ ਵੀ ਲਿਖੀ ਜਾ ਚੁੱਕੀ ਸੀ। ਪਰ ਬੱਬੂ ਮਾਨ ਫਿਲਮ 'ਚ ਕੰਮ ਕਰਨ ਲਈ ਰਾਜ਼ੀ ਨਹੀਂ ਹੋਏ। ਇਸ ਸਬੰਧੀ ਬੱਬੂ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ, ਜਿਸ ਵਿੱਚ ਉਹ ਕਹਿ ਰਹੇ ਹਨ, 'ਸਭ ਕੁੱਝ ਤਿਆਰ ਸੀ। ਅਸੀਂ ਚਮਕੀਲੇ ਦੇ ਪਰਿਵਾਰ ਨੂੰ ਪੈਸੇ ਵੀ ਦੇਕੇ ਆਏ ਸੀ, ਪਰ ਮੈਂ ਫਿਲਮ 'ਚ ਕੰਮ ਕਰਨ ਲਈ ਮਨਾ ਕਰ ਦਿੱਤਾ, ਕਿਉਂਕਿ ਮੇਰਾ ਇਸ ਤਰ੍ਹਾਂ ਦੀਆਂ ਫਿਲਮਾਂ ਕਰਨ ਦਾ ਟੇਸਟ ਹੀ ਨਹੀਂ ਹੈ। ਮੈਂ ਕੋਈ ਧਾਰਮਿਕ ਫਿਲਮ ਬਣਾਉਣਾ ਚਾਹੁੰਦਾ ਸੀ।' ਦੇਖੋ ਵੀਡੀਓ:

View this post on Instagram
 
A post shared by Jagmeet Kataria (@katariajagmeet)

ਕਾਬਿਲੇਗ਼ੌਰ ਹੈ ਕਿ ਬੱਬੂ ਮਾਨ ਆਪਣੇ ਸਮੇਂ 'ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ 90 ਦੇ ਦਹਾਕਿਆਂ 'ਚ ਪੰਜਾਬੀ ਇੰਡਸਟਰੀ 'ਤੇ ਰਾਜ ਕੀਤਾ ਹੈ। ਬੱਬੂ ਮਾਨ ਦੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਹ ਹਸ਼ਰ ਫਿਲਮ 'ਚ ਨਜ਼ਰ ਆਏ ਸੀ, ਜੋ ਕਿ ਪੰਜਾਬੀਆਂ ਵੱਲੋਂ ਕਾਫੀ ਪਸੰਦ ਕੀਤੀ ਗਈ ਸੀ। ਦੂਜੇ ਪਾਸੇ, ਦਿਲਜੀਤ ਦੀ ਗੱਲ ਕਰੀਏ ਤਾਂ ਗਾਇਕ ਦੀ ਫਿਲਮ 'ਚਮਕੀਲਾ' 12 ਅਪ੍ਰੈਲ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਿਲਜੀਤ ਨਾਲ ਪਰਿਣੀਤੀ ਮੁੱਖ ਕਿਰਦਾਰ 'ਚ ਨਜ਼ਰ ਆਵੇਗੀ। 

ਇਹ ਵੀ ਪੜ੍ਹੋ: ਬਿੱਗ ਬੌਸ 'ਚ ਜਾਣ ਲਈ ਐਲਵਿਸ਼ ਯਾਦਵ ਨਾਲ ਮਿਲ ਕੇ ਸਾਗਰ ਠਾਕੁਰ ਨੇ ਰਚਿਆ ਸੀ ਲੜਾਈ ਦਾ ਡਰਾਮਾ? ਇਸ ਸ਼ਖਸ ਨੇ ਖੋਲੀ ਪੋਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget