ਪੜਚੋਲ ਕਰੋ

Barbie Maan; ਬਾਰਬੀ ਮਾਨ ਦੀ ਨਵੀਂ ਫੋਟੋ ਚਰਚਾ ‘ਚ, ਹੱਥਾਂ ‘ਚ ਫੜਿਆ ਲੱਖਾਂ ਦਾ ਡਿਜ਼ਾਇਨਰ ਪਰਸ, ਕੀਮਤ ਸੁਣ ਉੱੱਡ ਜਾਣਗੇ ਹੋਸ਼

Barbie Maan Expensive Bag: ਬਾਰਬੀ ਮਾਨ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਗਾਇਕਾ ਦਾ ਪੰਜਾਬੀ ਸੂਟ ‘ਚ ਸਿੰਪਲ ਲੁੱਕ ਦੇਖਣ ਨੂੰ ਮਿਲ ਰਿਹਾ ਹੈ

ਅਮੈਲੀਆ ਪੰਜਾਬੀ ਦੀ ਰਿਪੋਰਟ

Barbie Maan Carried Louis Vuitton Bag: ਪੰਜਾਬੀ ਗਾਇਕਾ ਬਾਰਬੀ ਮਾਨ ਦੇ ਨਾਂ ਤੋਂ ਸਭ ਵਾਕਿਫ ਹਨ। ਉਹ ਪੰਜਾਬੀ ਇੰਡਸਟਰੀ ਦੀ ਅਜਿਹੀ ਗਾਇਕਾ ਹੈ, ਜਿਸ ਨੇ ਕਾਫੀ ਛੋਟੀ ਉਮਰ ‘ਚ ਕਾਫੀ ਨਾਂ ਕਮਾ ਲਿਆ ਹੈ। ਉਸ ਨੇ ਆਪਣੇ ਹੁਣ ਤੱਕ ਦੇ ਕਰੀਅਰ ;ਚ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਉਹ ਅਜਿਹੀ ਗਾਇਕਾ ਹੈ, ਜੋ ਲਾਈਮਲਾਈਟ ਤੋਂ ਥੋੜਾ ਦੂਰ ਰਹਿਣਾ ਪਸੰਦ ਕਰਦੀ ਹੈ। ਪਰ ਪਿਛਲੇ ਦਿਨੀਂ ਬਾਰਬੀ ਮਾਨ ਨੇ ਇੱਕ ਅਜਿਹੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਕਰਕੇ ਉਹ ਚਰਚਾ ਦਾ ਵਿਸ਼ਾ ਬਣ ਰਹੀ ਹੈ। 

ਜੀ ਹਾਂ, ਬਾਰਬੀ ਮਾਨ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਗਾਇਕਾ ਦਾ ਪੰਜਾਬੀ ਸੂਟ ‘ਚ ਸਿੰਪਲ ਲੁੱਕ ਦੇਖਣ ਨੂੰ ਮਿਲ ਰਿਹਾ ਹੈ, ਪਰ ਇੱਥੇ ਤੁਹਾਨੂੰ ਦੱਸ ਦਈਏ ਕਿ ਉਸ ਦਾ ਸਿੰਪਲ ਲੁੱਕ ਜਾਂ ਪੰਜਾਬੀ ਸੂਟ ਲੋਕਾਂ ਦਾ ਧਿਆਨ ਨਹੀਂ ਖਿੱਚ ਰਿਹਾ, ਬਲਕਿ ਉਸ ਦੇ ਹੱਥਾਂ ‘ਚ ਜੋ ਪਰਸ ਫੜਿਆ ਹੋਇਆ ਹੈ, ਉਸ ਦੀ ਜ਼ੋਰਾਂ ਨਾਲ ਚਰਚਾ ਹੋ ਰਹੀ ਹੈ।

View this post on Instagram
 
A post shared by Barbie Maan (@barbie_maan)

ਬਾਰਬੀ ਮਾਨ ਦੇ ਹੱਥਾਂ ‘ਚ ਲੂਈ ਵਿਟੌਨ ਦਾ ਡਿਜ਼ਾਇਨਰ ਬੈਗ
ਬਾਰਬੀ ਮਾਨ ਦੇ ਹੱਥਾਂ ‘ਚ ਜੋ ਪਰਸ ਫੜਿਆ ਹੋਇਆ ਹੈ, ਉਸ ਨੂੰ ਤੁਸੀਂ ਮਾਮੂਲੀ ਜਿਹਾ ਪਰਸ ਸਮਝਣ ਦੀ ਗਲਤੀ ਨਹੀਂ ਕਰ ਸਕਦੇ। ਦਰਅਸਲ, ਇਹ ਬੈਗ ਮਸ਼ਹੂਰ ਬਰਾਂਡ ਲੂਈ ਵਿਟੌਨ ਦਾ ਹੈ। ਇਹ ਦੁਨੀਆ ਦੇ ਸਭ ਤੋਂ ਮਹਿੰਗੇ ਬਰਾਂਡਾਂ ਵਿੱਚੋਂ ਇੱਕ ਹੈ। ਲੂਈ ਵਿਟੌਨ ਫਰਾਂਸ ਦੀ ਕੰਪਨੀ ਹੈ, ਇਹ ਤਕਰੀਬਨ 150 ਸਾਲ ਪੁਰਾਣਾ ਤੇ ਭਰੋਸੇਯੋਗ ਬਰਾਂਡ ਹੈ। ਅਕਸਰ ਅਮੀਰ ਲੋਕਾਂ ਦੇ ਹੱਥਾਂ ‘ਚ ਲੂਈ ਵਿਟੌਨ ਦੇ ਡਿਜ਼ਾਇਨਰ ਬੈਗ ਹੀ ਦੇਖੇ ਜਾਂਦੇ ਹਨ।

Barbie Maan; ਬਾਰਬੀ ਮਾਨ ਦੀ ਨਵੀਂ ਫੋਟੋ ਚਰਚਾ ‘ਚ, ਹੱਥਾਂ ‘ਚ ਫੜਿਆ ਲੱਖਾਂ ਦਾ ਡਿਜ਼ਾਇਨਰ ਪਰਸ, ਕੀਮਤ ਸੁਣ ਉੱੱਡ ਜਾਣਗੇ ਹੋਸ਼

ਲੱਖਾਂ ‘ਚ ਬਾਰਬੀ ਮਾਨ ਦੇ ਬੈਗ ਦੀ ਕੀਮਤ
ਬਾਰਬੀ ਮਾਨ ਦੇ ਹੱਥਾਂ ‘ਚ ਜੋ ਬੈਗ ਹੈ ਉਹ ਲੂਈ ਵਿਟੌਨ ਦਾ ਸ਼ਾਨਦਾਰ ਡਿਜ਼ਾਇਨਰ ਬੈਗ ਹੈ, ਜਿਸ ਦੀ ਕੀਮਤ 3103 (3 ਹਜ਼ਾਰ 103) ਅਮਰੀਕੀ ਡਾਲਰ ਯਾਨਿ 2 ਲੱਖ 53 ਹਜ਼ਾਰ ਰੁਪਏ ਹੈ। ਇਸ ਬੈਗ ਨੂੰ ਆਨਲਾਈਨ ਲੂਈ ਵਿਟੌਨ ਦੀ ਅਧਿਕਾਰਤ ਵੈਬਸਾਈਟ ਤੋਂ ਖਰੀਦਿਆ ਜਾ ਸਕਦਾ ਹੈ।

Barbie Maan; ਬਾਰਬੀ ਮਾਨ ਦੀ ਨਵੀਂ ਫੋਟੋ ਚਰਚਾ ‘ਚ, ਹੱਥਾਂ ‘ਚ ਫੜਿਆ ਲੱਖਾਂ ਦਾ ਡਿਜ਼ਾਇਨਰ ਪਰਸ, ਕੀਮਤ ਸੁਣ ਉੱੱਡ ਜਾਣਗੇ ਹੋਸ਼

ਦੱਸ ਦਈਏ ਕਿ ਹਾਲ ਹੀ ਬਾਰਬੀ ਮਾਨ ਦਾ ਗਾਣਾ ‘ਲਾਰੇ’ ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਬਾਰਬੀ ਮਾਨ ਸੋਸ਼ਲ ਮੀਡੀਆ ‘ਤੇ ਵੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅੱਪਡੇਟ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦੀ ਹੈ। ਇੰਸਟਾਗ੍ਰਾਮ ‘ਤੇ ਬਾਰਬੀ ਦੇ 7 ਲੱਖ 92 ਹਜ਼ਾਰ ਫਾਲੋਅਰਜ਼ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Advertisement
ABP Premium

ਵੀਡੀਓਜ਼

Sri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
Embed widget