ਪੜਚੋਲ ਕਰੋ

ਦੇਬੀ ਮਖਸੂਸਪੁਰੀ ਨੇ ਸੋਸ਼ਲ ਮੀਡੀਆ ਤੇ ਸੇਅਰ ਕੀਤੀ ਪੋਸਟ, ਕਿਹਾ- ਕੌਣ ਦੱਸੇਗਾ ਕਿੰਨਾ ਜ਼ਿਕਰ ਤੈਥੋਂ ਬਾਅਦ ਹੋਇਆ

Debi Makhsoospuri Post: ਦੇਬੀ ਮਖਸੂਸਪੁਰੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਹੋਰ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਇੱਕ ਇਮੋਸ਼ਨਲ ਨੋਟ ਲਿਖਿਆ ਹੈ।

Debi Makhsoospuri: ਪੰਜਾਬੀ ਸਿੰਗਰ ਦੇਬੀ ਮਖਸੂਸਪੁਰੀ ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ। ਆਪਣੇ ਹੁਣ ਤੱਕ ਦੇ ਕਰੀਅਰ `ਚ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਇਹੀ ਨਹੀਂ ਅੱਜ ਦੇ ਜ਼ਮਾਨੇ ਦੇ ਕਈ ਦਿੱਗਜ ਗਾਇਕ ਉਨ੍ਹਾਂ ਨੂੰ ਆਪਣੀ ਪ੍ਰੇਰਨਾ ਮੰਨਦੇ ਹਨ। ਹਾਲਾਂਕਿ ਮਖਸੂਰਪੁਰੀ ਇੰਨੀਂ ਦਿਨੀਂ ਇੰਡਸਟਰੀ `ਚ ਥੋੜ੍ਹਾ ਘੱਟ ਐਕਟਿਵ ਹਨ, ਪਰ ਉਹ ਸੋਸ਼ਲ ਮੀਡੀਆ ਤੇ ਆਪਣੇ ਫ਼ੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਪਿਛਲੇ ਦਿਨੀਂ ਮਖਸੂਸਪੁਰੀ ਨੇ ਆਪਣੇ ਗਾਰਡਨ ਦੀ ਸਫ਼ਾਈ ਕਰਨ ਦਾ ਵੀਡੀਓ ਸ਼ੇਅਰ ਕੀਤਾ ਸੀ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਨੇ ਕਾਫ਼ੀ ਪਸੰਦ ਕੀਤਾ ਸੀ। ਇਸ ਦੇ ਨਾਲ ਹੀ ਸਿੰਗਰ ਨੇ ਇੱਕ ਖਾਸ ਸੰਦੇਸ਼ ਵੀ ਦਿੱਤਾ ਸੀ। ਉਨ੍ਹਾਂ ਨੇ ਆਪਣੀ ਪੋਸਟ `ਚ ਲਿਖਿਆ ਸੀ, "ਘਾਹ ਵਾਂਗੂ ਪੈਰਾਂ ਥੱਲੇ ਵਿਛਦੇ ਰਹੇ, ਰਾਹ ਵਾਂਗੂ ਪੈਰਾਂ ਥੱਲੇ ਵਿਛਦੇ ਰਹੇ। ਲੋਕੀਂ ਸਾਨੂੰ ਲਤਾੜ ਲਤਾੜ ਕੇ ਲੰਘਦੇ ਰਹੇ।"

 
 
 
 
 
View this post on Instagram
 
 
 
 
 
 
 
 
 
 
 

A post shared by Debi Makhsoospuri (@debiofficial)

ਹੁਣ ਦੇਬੀ ਮਖਸੂਸਪੁਰੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਹੋਰ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਇੱਕ ਇਮੋਸ਼ਨਲ ਨੋਟ ਲਿਖਿਆ ਹੈ। ਮਖਸੂਸਪੁਰੀ ਨੇ ਸੋਸ਼ਲ ਮੀਡੀਆ ਤੇ ਲਿਖਿਆ, "ਦੇਬੀ ਸੋਚਦਾ ਦੱਸੇਗਾ ਕੌਣ ਤੈਨੂੰ ਕਿੰਨਾ ਜ਼ਿਕਰ ਤੇਰਾ ਤੈਥੋਂ ਬਾਅਦ ਹੋਇਆ।" ਉਨ੍ਹਾਂ ਦੀ ਇਸ ਪੋਸਟ ਤੇ ਫ਼ੈਨਜ਼ ਕਾਫ਼ੀ ਕਮੈਂਟ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Debi Makhsoospuri (@debiofficial)

ਕਾਬਿਲੇਗੌਰ ਹੈ ਕਿ ਦੇਬੀ ਮਖਸੂਸਪੁਰੀ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹੈ। ਉਨ੍ਹਾਂ ਨੇ ਆਪਣੇ ਕਰੀਅਰ `ਚ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ। ਅੱਜ ਕੱਲ ਮਖਸੂਰਪੁਰੀ ਇੰਡਸਟਰੀ `ਚ ਘੱਟ ਐਕਟਿਵ ਹਨ, ਪਰ ਉਹ ਲਾਈਵ ਸ਼ੋਅਜ਼ ਰਾਹੀਂ ਫ਼ੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ।   

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget