ਪੜਚੋਲ ਕਰੋ

Diljaan Death: ਨਹੀਂ ਰਹੇ ਪੰਜਾਬੀ ਗਾਇਕ ਦਿਲਜਾਨ, ਸੜਕ ਹਾਦਸੇ 'ਚ ਦਰਦਨਾਕ ਮੌਤ

Diljaan Death news: ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਨੇ ਪੂਰੀ ਮਿਊਜ਼ਿਕ ਇੰਡਸਟਰੀ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਇਹ ਦੁਰਘਟਨਾ ਮੰਗਲਵਾਰ ਤੜਕੇ ਦੀ ਹੈ ਜਦੋਂ ਪੰਜਾਬੀ ਗਾਇਕ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸੀ ਤੇ ਜੰਡਿਆਲਾ ਗੁਰੂ ਦੇ ਕੋਲ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ।

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਨੇ ਪੂਰੀ ਮਿਊਜ਼ਿਕ ਇੰਡਸਟਰੀ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਇਹ ਦੁਰਘਟਨਾ ਮੰਗਲਵਾਰ ਤੜਕੇ ਦੀ ਹੈ ਜਦੋਂ ਪੰਜਾਬੀ ਗਾਇਕ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸੀ ਤੇ ਜੰਡਿਆਲਾ ਗੁਰੂ ਦੇ ਕੋਲ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ।

ਮੌਜੂਦਾ ਜਾਣਕਾਰੀ ਮੁਤਾਬਕ ਗਾਇਕ ਦੀ ਕਾਰ ਕਾਫੀ ਤੇਜ਼ ਰਫਤਾਰ ਵਿੱਚ ਸੀ ਜਿਸ ਕਾਰਨ ਉਹ ਬੇਕਾਬੂ ਹੋ ਕੇ ਡਿਵਾਇਡਰ ਨਾਲ ਟੱਕਰਾ ਗਈ ਤੇ ਪਲਟ ਗਈ।

ਪੰਜਾਬੀ ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਘਾਟਾ ਪਿਆ ਹੈ। ਬੇਹੱਦ ਸੁਰੀਲੇ ਗਾਇਕ ਦਿਲਜਾਨ ਦੀ ਪਤਨੀ ਤੇ ਬੇਟੀ ਵਿਦੇਸ਼ ਵਿਚ ਹਨ। ਉਨ੍ਹਾਂ ਦਾ ਜਨਮ ਜਲੰਧਰ ਦੇ ਕਰਤਾਰਪੁਰ ਵਿੱਚ ਇੱਕ ਮੱਧ ਵਰਗੀ ਪਰਿਵਾਰ ‘ਚ ਹੋਇਆ ਸੀ। ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹਕੋਟੀ ਨੇ ਦਿਲਜਾਨ ਨੂੰ ਸੰਗੀਤ ਸਿਖਾਇਆ ਸੀ। ਦਿਲਜਾਨ ਰਿਅਲਟੀ ਸ਼ੋਅ “ਆਵਾਜ਼ ਪੰਜਾਬ ਦੀ” ਵਿੱਚ ਵੀ ਹਿੱਸਾ ਲੈ ਚੁੱਕਾ ਸੀ।

ਉਹ ਪਟਿਆਲੇ ਘਰਾਣੇ ਨਾਲ ਸਬੰਧ ਰੱਖਦਾ ਸੀ।ਦਿਲਜਾਨ ਪਾਕਿਸਤਾਨੀ ਤੇ ਭਾਰਤੀ ਰਿਅਲਟੀ ਸ਼ੋਅ 'ਸੁਰ ਕਸ਼ੇਤਰਾ' ਵਿੱਚ ਵੀ ਪ੍ਰਤੀਯੋਗੀ ਬਣਿਆ ਸੀ। ਉਹ ਸਮੁੱਚੇ ਤੌਰ ‘ਤੇ ਸਭ ਤੋਂ ਤੇਜ਼ ਰਨਰ-ਅਪ ਰਿਹਾ ਅਤੇ ਭਾਰਤ ਵੱਲੋਂ ਜੇਤੂ ਰਿਹਾ ਸੀ। ਪੰਜਾਬੀ ਗੀਤ ਗਾ ਕੇ ਉਸ ਨੇ ਸ਼ੋਅ ਦੇ ਜੱਜਾਂ ਅੱਗੇ ਇੱਕ ਖਾਸ ਥਾਂ ਬਣਾ ਲਈ ਸੀ।

ਹਾਸਲ ਜਾਣਕਾਰੀ ਮੁਤਾਬਕ ਦਿਲਜਾਨ ਦੀ ਕਾਰ ਕਾਫੀ ਤੇਜ਼ ਰਫਤਾਰ ਸੀ ਜਿਸ ਕਾਰਨ ਬੇਕਾਬੂ ਹੋਕੇ ਡਿਵਾਇਡਰ ਨਾਲ ਟਕਰਾ ਗਈ ਤੇ ਪਲਟ ਗਈ। 2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗੀਤ ਰਿਲੀਜ਼ ਹੋਣਾ ਸੀ। ਇਸ ਸਬੰਧੀ ਹੀ ਉਹ ਅੰਮ੍ਰਿਤਸਰ ਗਿਆ ਸੀ ਤੇ ਵਾਪਸੀ ਤੇ ਇਹ ਹਾਦਸਾ ਵਾਪਰ ਗਿਆ।

2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗੀਤ ਰਿਲੀਜ਼ ਹੋਣਾ ਸੀ। ਇਸ ਸਬੰਧੀ ਹੀ ਉਹ ਅੰਮ੍ਰਿਤਸਰ ਗਿਆ ਸੀ ਤੇ ਵਾਪਸੀ ਤੇ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਮਗਰੋਂ ਪੂਰਾ ਸੰਗੀਤ ਜਗਤ ਸੋਗ ਵਿੱਚ ਹੈ।

ਪੰਜਾਬੀ ਸੰਗੀਤਕਾਰ ਸਚਿਨ ਅਹੁਜਾ ਨੇ ਦਿਲਜਾਨ ਦੀ ਮੌਤ ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰ ਲਿਖਿਆ ਕਿ, "ਮੇਰੇ ਕੋਲ ਸ਼ਬਦ ਨਹੀਂ ਇਹ ਦੁੱਖ ਬਿਆਨ ਕਰਨ ਨੂੰ।"

ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਟਵੀਟ ਕਰ ਕਿਹਾ,"ਸਵੇਰੇ ਸਵੇਰੇ ਇਹ ਮੰਦਭਾਗੀ ਖਬਰ ਮਿਲ ਗਈ। ਸੰਗੀਤ ਜਗਤ ਨੂੰ ਪੈ ਗਿਆ ਘਾਟਾ..ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਿਆ ਇਕ ਹੋਰ ਸੁਰੀਲਾ ਗਾਇਕ ਦਿਲਜਾਨ ਵੀਰ ਅਲਵਿਦਾ ਆਖ ਗਿਆ......ਵਾਹਿਗੁਰੂ ਜੀ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਵੇ"

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget