ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਦਾਜ ਬਾਰੇ ਕਹੀ ਅਜਿਹੀ ਗੱਲ, ਬੋਲੇ- 'ਦਾਜ ਦੇ ਭੁੱਖੇ ਮੈਨੂੰ ਵਿਆਹਾਂ 'ਚ ਬੁੱਕ ਨਾ ਕਰਨ', ਵੀਡੀਓ ਜਿੱਤ ਰਿਹਾ ਦਿਲ

Diljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿੱਚ ਉਹ ਇੱਕ ਗਾਇਕੀ ਰਿਐਲਟੀ ਸ਼ੋਅ ਦੇ ਜੱਜ ਬਣੇ ਨਜ਼ਰ ਆ ਰਹੇ ਹਨ।

Diljit Dosanjh Video: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹਨ। ਹਾਲ ਹੀ 'ਚ ਦਿਲਜੀਤ ਕੈਲੀਫੋਰਨੀਆ ਦੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਨਜ਼ਰ ਆਏ ਸੀ। ਇੱਥੇ ਉਨ੍ਹਾਂ ਨੇ ਆਪਣੀ ਧਮਾਕੇਦਾਰ ਪਰਫਾਰਮੈਂਸ ਦੇ ਨਾਲ ਪੂਰੀ ਦੁਨੀਆ 'ਚ ਖੂਬ ਸੁਰਖੀਆਂ ਬਟੋਰੀਆਂ। ਇਸ ਦੇ ਨਾਲ ਨਾਲ ਉਹ ਆਪਣੀ ਆਉਣ ਵਾਲੀ ਫਿਲਮ 'ਜੋੜੀ' ਨੂੰ ਲੈਕੇ ਵੀ ਚਰਚਾ ;ਚ ਹਨ।

ਇਹ ਵੀ ਪੜ੍ਹੋ: ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ 'ਚ ਸੋਨਮ ਬਾਜਵਾ ਨੇ ਵੱਖਰੇ ਅੰਦਾਜ਼ ਨਾਲ ਲੁੱਟੀ ਮਹਿਫਲ, ਖੂਬਸੂਰਤੀ ਦੇਖ ਫੈਨਜ਼ ਹੋਏ ਦੀਵਾਨੇ

ਇਸ ਸਭ ਦੇ ਦਰਮਿਆਨ ਦਿਲਜੀਤ ਦੋਸਾਂਝ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿੱਚ ਉਹ ਇੱਕ ਗਾਇਕੀ ਰਿਐਲਟੀ ਸ਼ੋਅ ਦੇ ਜੱਜ ਬਣੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਇੱਕ ਪ੍ਰਤੀਭਾਗੀ ਦੇ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਉਹ ਉਸ ਲੜਕੀ ਨੂੰ ਕਹਿੰਦੇ ਹਨ, 'ਜਿਹੜੇ ਮਾਪੇ ਆਪਣੀ ਧੀ ਦੇ ਵਿਆਹ ਲਈ 3 ਏਕੜ 'ਚੋਂ 2 ਏਕੜ ਜ਼ਮੀਨ ਗਿਰਵੀ ਰੱਖ ਕੇ ਉਸ ਦਾ ਵਿਆਹ ਕਰਦੇ ਹਨ, ਅਜਿਹੇ ਮਾਪਿਆਂ ਦਾ ਦੇਣਾ ਤੁਸੀਂ ਸਾਰੀ ਜ਼ਿੰਦਗੀ ਨਹੀਂ ਉਤਾਰ ਸਕਦੇ। ਦਾਜ ਦਾ ਮੁੱਦਾ ਬੜਾ ਹੀ ਗੰਭੀਰ ਹੈ। ਮੈਂ ਖੁਦ ਵਿਆਹਾਂ 'ਚ ਗਾਉਂਦਾ ਹਾਂ, ਪਰ ਅਜਿਹੇ ਵਿਆਹ 'ਚ ਗਾ ਕੇ ਮੈਨੂੰ ਜ਼ਰਾ ਵੀ ਖੁਸ਼ੀ ਨਹੀਂ ਹੁੰਦੀ ਜਿੱਥੇ ਪੂਰਾ ਬੋਝ ਸਿਰਫ ਕੁੜੀ ਦੇ ਮਾਪਿਆਂ ਸਿਰ ਹੀ ਹੋਵੇ। ਮੈਂ ਸਭ ਦੇ ਸਾਹਮਣੇ ਇਹ ਕਹਿਣਾ ਚਾਹੁੰਦਾ ਹਾਂ ਕਿ ਕੋਈ ਵੀ ਅਜਿਹਾ ਸ਼ਖਸ ਮੈਨੂੰ ਤਾਂ ਬਿਲਕੁਲ ਵੀ ਬੁੱਕ ਨਾ ਕਰੇ, ਜੋ ਵਿਆਹ ਦਾ ਪੂਰਾ ਬੋਝ ਕੁੜੀ ਦੇ ਪਰਿਵਾਰ 'ਤੇ ਪਾਉਂਦਾ ਹੋਵੇ। ਵਿਆਹ ਤਾਂ ਸਿੰਪਲ ਹੋਣੇ ਚਾਹੀਦੇ ਨੇ, ਗੁਰਦੁਆਰੇ ਤੇ ਮੰਦਰ 'ਚ ਹੋਣੇ ਚਾਹੀਦੇ ਨੇ।' ਤੁਸੀਂ ਵੀ ਦੇਖੋ ਦਿਲਜੀਤ ਦਾ ਇਹ ਵੀਡੀਓ:

View this post on Instagram
 
A post shared by Diljit Dosanjh (@diljiitdosanjh_)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਆਪਣੀ ਫਿਲਮ 'ਜੋੜੀ' ਕਰਕੇ ਕਾਫੀ ਚਰਚਾ ਵਿੱਚ ਹਨ। ਇਸ ਫਿਲਮ ਦੀ ਰਿਲੀਜ਼ 'ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਇਸ ਫਿਲਮ 'ਚ ਦਿਲਜੀਤ ਦੇ ਨਾਲ ਨਿਮਰਤ ਖਹਿਰਾ ਰੋਮਾਂਸ ਕਰਦੀ ਨਜ਼ਰ ਆਈ ਹੈ। 

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਇਲੀਆਨਾ ਡੀਕਰੂਜ਼ ਨੇ ਬੇਬੀ ਬੰਪ ਕੀਤਾ ਫਲੌਂਟ, ਪੋਸਟ ਸ਼ੇਅਰ ਕਰ ਲਿਖਿਆ, 'ਜ਼ਿੰਦਗੀ ਹਾਲ ਹੀ 'ਚ'

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget