ਪੜਚੋਲ ਕਰੋ

Diljit Dosanjh: ਜਦੋਂ ਦਿਲਜੀਤ ਦੋਸਾਂਝ ਨੇ ਤੁਨੀਸ਼ਾ ਸ਼ਰਮਾ ਸਾਹਮਣੇ ਜੋੜੇ ਸੀ ਹੱਥ, ਦੋਵਾਂ ਦਾ ਪੁਰਾਣਾ ਵੀਡੀਓ ਹੋਇਆ ਵਾਇਰਲ

Diljit Dosanjh Tunisha Sharma: ਦਿਲਜੀਤ ਦੋਸਾਂਝ ਅਕਸਰ ਹੀ ਆਪਣੇ ਲਾਈਵ ਇੰਸਟਾਗ੍ਰਾਮ ਸੈਸ਼ਨ ਦੌਰਾਨ ਆਪਣੇ ਫੈਨਜ਼ ਦੇ ਨਾਲ ਗੱਲਬਾਤ ਕਰਦੇ ਰਹਿੰਦੇ ਹਨ। ਇਸ ਕਰਕੇ ਇੱਕ ਵਾਰ Live Session ਦੌਰਾਨ ਤੁਨੀਸ਼ਾ ਸ਼ਰਮਾ ਦੀ ਗੱਲਬਾਤ ਦਿਲਜੀਤ ਨਾਲ ਹੋਈ

Diljit Dosanjh Tunisha Sharma Viral Video: 24 ਦਸੰਬਰ ਨੂੰ ਤੁਨੀਸ਼ਾ ਸ਼ਰਮਾ ਨੇ ਸੀਰੀਅਲ ਦੇ ਸੈੱਟ 'ਤੇ ਮੇਕਅੱਪ ਰੂਮ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਤੁਨੀਸ਼ਾ ਇਹ ਦੁਨੀਆ ਛੱਡ ਗਈ ਪਰ ਆਪਣੇ ਪਿੱਛੇ ਕਈ ਸਵਾਲ ਛੱਡ ਗਈ। ਇਸ ਦਾ ਪਤਾ ਲਗਾਉਣ ਲਈ ਪੁਲਿਸ ਲਗਾਤਾਰ ਲੋਕਾਂ ਦੇ ਬਿਆਨ ਦਰਜ ਕਰਕੇ ਪੁੱਛਗਿੱਛ ਕਰ ਰਹੀ ਹੈ। ਇਸ ਸਭ ਦੇ ਵਿਚਕਾਰ ਤੁਨੀਸ਼ਾ ਅਤੇ ਸ਼ੀਜ਼ਾਨ ਦੇ ਪਰਿਵਾਰਕ ਮੈਂਬਰਾਂ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਅਦਾਕਾਰਾ ਤੁਨੀਸ਼ਾ ਸ਼ਰਮਾ ਦੀਆਂ ਪੁਰਾਣੀ ਵੀਡੀਓਜ਼ ਖੂਬ ਵਾਇਰਲ ਹੋ ਰਹੀਆਂ ਹਨ। ਹਾਲ ਵਿੱਚ ਦਿਲਜੀਤ ਦੋਸਾਂਝ ਤੇ ਤੁਨੀਸ਼ਾ ਸ਼ਰਮਾ ਦਾ ਇੱਕ ਪੁਰਾਣਾ ਵੀਡੀਓ ਵਾਇਰਲ ਹੋ ਰਿਹਾ ਹੈ।

ਦਿਲਜੀਤ ਦੋਸਾਂਝ ਅਕਸਰ ਹੀ ਆਪਣੇ ਲਾਈਵ ਇੰਸਟਾਗ੍ਰਾਮ ਸੈਸ਼ਨ ਦੌਰਾਨ ਆਪਣੇ ਫੈਨਜ਼ ਦੇ ਨਾਲ ਗੱਲਬਾਤ ਕਰਦੇ ਰਹਿੰਦੇ ਹਨ। ਇਸ ਕਰਕੇ ਇੱਕ ਵਾਰ Live Session ਦੌਰਾਨ ਤੁਨੀਸ਼ਾ ਸ਼ਰਮਾ ਦੀ ਗੱਲਬਾਤ ਦਿਲਜੀਤ ਦੋਸਾਂਝ ਨਾਲ ਹੋਈ। ਜਿਸ ਵਿੱਚ ਅਦਾਕਾਰਾ ਨੇ ਕਿਹਾ ਕਿ ਉਹ ਵੀ ਕਲਾਕਾਰ ਹੈ..ਉਸ ਨੇ ਮਿਊਜ਼ਿਕ ਵੀਡੀਓਜ਼ ਕੀਤੇ ਨੇ ਤੇ ਉਹ 12 ਸਾਲ ਦੀ ਉਮਰ ਤੋਂ ਹੀ ਕੰਮ ਕਰ ਰਹੀ ਹੈ। ਇਹ ਸੁਣਕੇ ਦਿਲਜੀਤ ਦੋਸਾਂਝ ਕਹਿੰਦੇ ਨੇ ਤੁਸੀਂ ਤਾਂ ਫਿਰ ਵੱਡੇ ਐਕਟਰ ਹੋਏ। ਪਰ ਤੁਨੀਸ਼ਾ ਕਹਿੰਦੀ ਹੈ ਨਹੀਂ..ਨਹੀਂ ਅਜਿਹਾ ਕੁਝ ਨਹੀਂ... ਉਨ੍ਹਾਂ ਦੇ ਸਾਹਮਣੇ ਤਾਂ ਉਹ ਕੁਝ ਵੀ ਨਹੀਂ ਹੈ। ਅਦਾਕਾਰਾ ਨੇ ਇਹ ਵੀ ਦੱਸਿਆ ਕਿ ਉਹ ਦਿਲਜੀਤ ਦੋਸਾਂਝ ਦੇ ਸਾਰੇ ਗੀਤ ਸੁਣਦੀ ਹੈ ਤੇ ਖੂਬ ਆਨੰਦ ਲੈਂਦੀ ਹੈ। ਵੀਡੀਓ ਦੇ ਅਖੀਰ ਵਿੱਚ ਦਿਲਜੀਤ ਦੋਸਾਂਝ ਆਪਣੀ ਸ਼ੁਭਕਾਮਨਾਵਾਂ ਤੁਨੀਸ਼ਾ ਨੂੰ ਦਿੰਦੇ ਨੇ ਕਿ ਉਹ ਹੋਰ ਵੀ ਵਧੀਆ ਕੰਮ ਕਰੇ।

ਇਹ ਵੀ ਪੜ੍ਹੋ: ਸੁਖਵਿੰਦਰ ਸੁੱਖੀ ਪੰਜਾਬੀ ਇੰਡਸਟਰੀ ਦਾ ਸਭ ਤੋਂ ਵੱਧ ਪੜ੍ਹਿਆ ਲਿਖਿਆ ਕਲਾਕਾਰ, ਜਾਣੋ ਗਾਇਕ ਦੀ ਵਿਦਿਅਕ ਯੋਗਤਾ

ਇਹ ਵੀਡੀਓ ਦੇਖਕੇ ਫੈਨਜ਼ ਕਾਫੀ ਭਾਵੁਕ ਹੋ ਰਹੇ ਹਨ। ਦੱਸ ਦੇਈਏ ਕਿ ਤੁਨੀਸ਼ਾ ਨੇ ਨਾਂ ਸਿਰਫ ਸੀਰੀਅਲਾਂ ‘ਚ ਸਗੋਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਸੀ। ਉਹ ਫਿਤੂਰ, ਕਹਾਣੀ-2 ਤੋਂ ਇਲਾਵਾ ਕਈ ਹੋਰ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਸੀ। ਤੁਨੀਸ਼ਾ ਸ਼ਰਮਾ ਨੇ 2016 ਦੀ ਬਾਲੀਵੁੱਡ ਫ਼ਿਲਮ ‘ਫਿਤੂਰ’ ‘ਚ ਕੈਟਰੀਨਾ ਕੈਫ ਦੇ ਕਿਰਦਾਰ ਦੇ ਬਚਪਨ ਸਮੇਂ ਦੀ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਆਪਣੀ ਪਤਨੀ ਸੰਦੀਪ ਕੌਰ ਨੂੰ ਲਾਈਮਲਾਈਟ ਤੋਂ ਰੱਖਦੇ ਹਨ ਦੂਰ, ਦੇਖੋ ਦੋਵਾਂ ਦੀਆਂ ਅਣਦੇਖੀਆਂ ਤਸਵੀਰਾਂ

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget